ਅਲ-ਮੁਲਕ · 2/30
ਅਨੁਵਾਦ ਉਚਾਰਨ — ਅਲ-ਮੁਲਕ
الَّذِي خَلَقَ الْمَوْتَ وَالْحَيَاةَ لِيَبْلُوَكُمْ أَيُّكُمْ أَحْسَنُ عَمَلًا ۚ وَهُوَ الْعَزِيزُ الْغَفُورُ ۝٢
Allazee khalaqal mawta walhayaata liyabluwakum ayyukum ahsanu `amalaa; wa huwal `azeezul ghafoor
📖 ਪੰਜਾਬੀ ਵਿੱਚ
2਼ ਉਹ ਜਿਸ ਨੇ ਮੌਤ ਅਤੇ ਜੀਵਨ ਨੂੰ ਸਾਜਿਆ ਹੈ ਤਾਂ ਜੋ ਤੁਹਾਨੂੰ ਪਰਖੇ ਕਿ ਤੁਹਾਡੇ ਵਿੱਚੋਂ ਵਧੇਰੇ ਚੰਗੇ ਕੰਮ ਕੌਣ ਕਰਦਾ ਹੈ।1 ਉਹ ਵੱਡਾ ਜ਼ੋਰਾਵਰ ਹੈ ਤੇ ਬਖ਼ਸ਼ਣਹਾਰ ਵੀ ਹੈ।
🎧 ਸੁਣੋ

📜 ਆਇਤ 1-4 — ਅਲ-ਮੁਲਕ

1تَبَارَكَ الَّذِي بِيَدِهِ الْمُلْكُ وَهُوَ عَلَىٰ كُلِّ شَيْءٍ قَدِيرٌ
1਼ ਉਹ ਜ਼ਾਤ (ਅੱਲਾਹ ਦੀ) ਅਤਿਅੰਤ ਬਰਕਤਾਂ ਵਾਲੀ ਹੈ ਜਿਸ ਦੇ ਹੱਥ ਵਿਚ (ਕੁੱਲ ਜਹਾਨ ਦੀ) ਪਾਤਸ਼ਾਹੀ ਹੈ ਅਤੇ ਹਰਕੇ ਚੀਜ਼ ਉਸ ਦੇ ਕਾਬੂ ਵਿਚ ਹੈ।
2الَّذِي خَلَقَ الْمَوْتَ وَالْحَيَاةَ لِيَبْلُوَكُمْ أَيُّكُمْ أَحْسَنُ عَمَلًا ۚ وَهُوَ الْعَزِيزُ الْغَفُورُ
2਼ ਉਹ ਜਿਸ ਨੇ ਮੌਤ ਅਤੇ ਜੀਵਨ ਨੂੰ ਸਾਜਿਆ ਹੈ ਤਾਂ ਜੋ ਤੁਹਾਨੂੰ ਪਰਖੇ ਕਿ ਤੁਹਾਡੇ ਵਿੱਚੋਂ ਵਧੇਰੇ ਚੰਗੇ ਕੰਮ ਕੌਣ ਕਰਦਾ ਹੈ।1 ਉਹ ਵੱਡਾ ਜ਼ੋਰਾਵਰ ਹੈ ਤੇ ਬਖ਼ਸ਼ਣਹਾਰ ਵੀ ਹੈ।
3الَّذِي خَلَقَ سَبْعَ سَمَاوَاتٍ طِبَاقًا ۖ مَّا تَرَىٰ فِي خَلْقِ الرَّحْمَٰنِ مِن تَفَاوُتٍ ۖ فَارْجِعِ الْبَصَرَ هَلْ تَرَىٰ مِن فُطُورٍ
3਼ ਉਹ ਜਿਸ ਨੇ ਉੱਪਰ-ਥੱਲੇ ਸੱਤ ਅਕਾਸ਼ ਬਣਾਏ। (ਹੇ ਇਨਸਾਨ!) ਤੂੰ ਰਹਿਮਾਨ (ਭਾਵ ਅੱਲਾਹ ਮਿਹਰਬਾਨ) ਦੀ ਰਚਨਾ ਵਿਚ ਕਿਸੇ ਤਰ੍ਹਾਂ ਦਾ ਕੋਈ ਅਸਾਂਵਾਪਣ ਨਹੀਂ ਵੇਖੇਗਾ। ਫੇਰ ਵੇਖ ਕੀ ਤੂੰ ਕੋਈ ਤਰੇੜ ਵੇਖਦਾ ਹੈ ?
4ثُمَّ ارْجِعِ الْبَصَرَ كَرَّتَيْنِ يَنقَلِبْ إِلَيْكَ الْبَصَرُ خَاسِئًا وَهُوَ حَسِيرٌ
4਼ ਮੁੜ-ਮੁੜ ਨਿਗਾਹ ਦੌੜਾ, ਤੇਰੀ ਨਿਗਾਹ ਥੱਕ ਹਾਰ ਕੇ ਤੇ ਅਸਫ਼ਲ ਹੋ ਕੇ ਪਰਤ ਆਵੇਗੀ।
ਅਲ-ਮੁਲਕਕੁਰਾਨ ਸੂਚੀ
30ਆਇਤ
MeccanRevelation
2ਆਇਤ

ਅਨੁਵਾਦ — ਅਲ-ਮੁਲਕ 2

ਸੂਰਾ ਅਲ-ਮੁਲਕ ਆਇਤ 2 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 2਼ ਉਹ ਜਿਸ ਨੇ ਮੌਤ ਅਤੇ ਜੀਵਨ ਨੂੰ ਸਾਜਿਆ ਹੈ…

ਸੂਰਾ ਆਇਤ 2/30 — ਅਲ-ਮੁਲਕ الملك (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮੁਲਕ ਸੁਣੋ, ਅਲ-ਮੁਲਕ ਅਨੁਵਾਦ, ਅਲ-ਮੁਲਕ mp3, ਅਲ-ਮੁਲਕ pdf. ਆਇਤ 1–4. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers