ਅਲ-ਮੁਲਕ · 20/30
ਅਨੁਵਾਦ ਉਚਾਰਨ — ਅਲ-ਮੁਲਕ
أَمَّنْ هَٰذَا الَّذِي هُوَ جُندٌ لَّكُمْ يَنصُرُكُم مِّن دُونِ الرَّحْمَٰنِ ۚ إِنِ الْكَافِرُونَ إِلَّا فِي غُرُورٍ ۝٢٠
Amman haazal lazee huwa jundul lakum yansurukum min doonir rahmaan; inilkaafiroona illaa fee ghuroor
📖 ਪੰਜਾਬੀ ਵਿੱਚ
20਼ ਭਲਾ ਉਹ ਕੌਣ ਹੈ ਜਿਹੜਾ ਤੁਹਾਡੀ ਸੈਨਾ ਬਣ ਕੇ, ਛੁੱਟ ਰਹਿਮਾਨ ਤੋਂ, ਤੁਹਾਡੀ ਸਹਾਇਤਾ ਕਰੇ ? ਇਨਕਾਰੀ ਤਾਂ ਉੱਕਾ ਹੀ ਧੋਖੇ ਵਿਚ ਫਸੇ ਹੋਏ ਹਨ।

🎧 ਸੁਣੋ


📜 ਆਇਤ 18-22 — ਅਲ-ਮੁਲਕ

18وَلَقَدْ كَذَّبَ الَّذِينَ مِن قَبْلِهِمْ فَكَيْفَ كَانَ نَكِيرِ
18਼ ਬੇਸ਼ੱਕ ਜਿਹੜੇ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ, ਉਹ ਵੀ (ਪੈਗ਼ੰਬਰਾਂ ਨੂੰ) ਝੁਠਲਾ ਚੁੱਕੇ ਹਨ, ਫੇਰ ਵੇਖ ਲਓ ਕਿ ਮੇਰਾ ਅਜ਼ਾਬ ਕਿਹੋ ਜਿਹਾ ਸੀ।
19أَوَلَمْ يَرَوْا إِلَى الطَّيْرِ فَوْقَهُمْ صَافَّاتٍ وَيَقْبِضْنَ ۚ مَا يُمْسِكُهُنَّ إِلَّا الرَّحْمَٰنُ ۚ إِنَّهُ بِكُلِّ شَيْءٍ بَصِيرٌ
19਼ ਕੀ ਉਹਨਾਂ (ਇਨਕਾਰੀਆਂ) ਨੇ ਆਪਣੇ ਉੱਤੇ ਉੱਡਣ ਵਾਲੇ ਪੰਛੀਆਂ ਦੇ ਖੰਭ ਖਿਲਰੇ ਹੋਏ ਤੇ ਸੁਕੜੇ ਹੋਏ ਨਹੀਂ ਵੇਖੇ। ਉਹਨਾਂ ਨੂੰ ਅੱਲਾਹ ਤੋਂ ਛੁੱਟ ਕੋਈ ਨਹੀਂ ਥੰਮਦਾ। ਬੇਸ਼ੱਕ ਉਹ ਹਰ ਚੀਜ਼ ਨੂੰ ਵੇਖਦਾ ਹੈ।
20أَمَّنْ هَٰذَا الَّذِي هُوَ جُندٌ لَّكُمْ يَنصُرُكُم مِّن دُونِ الرَّحْمَٰنِ ۚ إِنِ الْكَافِرُونَ إِلَّا فِي غُرُورٍ
20਼ ਭਲਾ ਉਹ ਕੌਣ ਹੈ ਜਿਹੜਾ ਤੁਹਾਡੀ ਸੈਨਾ ਬਣ ਕੇ, ਛੁੱਟ ਰਹਿਮਾਨ ਤੋਂ, ਤੁਹਾਡੀ ਸਹਾਇਤਾ ਕਰੇ ? ਇਨਕਾਰੀ ਤਾਂ ਉੱਕਾ ਹੀ ਧੋਖੇ ਵਿਚ ਫਸੇ ਹੋਏ ਹਨ।
21أَمَّنْ هَٰذَا الَّذِي يَرْزُقُكُمْ إِنْ أَمْسَكَ رِزْقَهُ ۚ بَل لَّجُّوا فِي عُتُوٍّ وَنُفُورٍ
21਼ ਜੇ ਰਹਿਮਾਨ ਆਪਣਾ ਰਿਜ਼ਕ ਰੋਕ ਲਵੇ ਫੇਰ ਭਲਾ ਉਹ ਕਿਹੜਾ ਹੈ ਜਿਹੜਾ ਤੁਹਾਨੂੰ ਰਿਜ਼ਕ ਦੇ ਸਕੇ ? ਪਰ ਉਹ (ਕਾਫ਼ਿਰ) ਸਰਕਸ਼ੀ ਤੇ ਹੱਕ ਸੱਚ ਤੋਂ ਮੂੰਹ ਮੋੜਣ ਉੱਤੇ ਅੜੇ ਹੋਏ ਹਨ।
22أَفَمَن يَمْشِي مُكِبًّا عَلَىٰ وَجْهِهِ أَهْدَىٰ أَمَّن يَمْشِي سَوِيًّا عَلَىٰ صِرَاطٍ مُّسْتَقِيمٍ
22਼ ਕੀ ਭਲਾ ਜਿਹੜਾ ਵਿਅਕਤੀ ਮੂੰਹ ਨੀਵਾਂ ਕਰਕੇ (ਪਸ਼ੂਆਂ ਵਾਂਗ) ਤੁਰਦਾ ਹੈ ਉਹ ਵੱਧ ਹਿਦਾਇਤ ਵਾਲਾ ਹੈ ਜਾਂ ਉਹ ਜਿਹੜਾ ਸਿੱਧਾ ਹੋ ਕੇ (ਸਿਰ ਚੁੱਕੀਂ) ਇਕ ਪੱਧਰੀ ਰਾਹ ’ਤੇ ਤੁਰ ਪਿਆ ਹੋਵੇ ?
ਅਲ-ਮੁਲਕਕੁਰਾਨ ਸੂਚੀ
30ਆਇਤ
MeccanRevelation
20ਆਇਤ

ਅਨੁਵਾਦ — ਅਲ-ਮੁਲਕ 20

ਸੂਰਾ ਅਲ-ਮੁਲਕ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ ਭਲਾ ਉਹ ਕੌਣ ਹੈ ਜਿਹੜਾ ਤੁਹਾਡੀ ਸੈਨਾ ਬਣ ਕੇ,…

ਸੂਰਾ ਆਇਤ 20/30 — ਅਲ-ਮੁਲਕ الملك (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮੁਲਕ ਸੁਣੋ, ਅਲ-ਮੁਲਕ ਅਨੁਵਾਦ, ਅਲ-ਮੁਲਕ mp3, ਅਲ-ਮੁਲਕ pdf. ਆਇਤ 18–22. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers