ਅਲ-ਮੁਲਕ · 21/30
ਅਨੁਵਾਦ ਉਚਾਰਨ — ਸੂਰਾ ਅਲ-ਮੁਲਕ
أَمَّنْ هَٰذَا الَّذِي يَرْزُقُكُمْ إِنْ أَمْسَكَ رِزْقَهُ ۚ بَل لَّجُّوا فِي عُتُوٍّ وَنُفُورٍ ۝٢١
Amman haazal lazee yarzuqukum in amsaka rizqah; bal lajjoo fee `utuwwinw wa nufoor
📖 ਪੰਜਾਬੀ ਵਿੱਚ
21਼ ਜੇ ਰਹਿਮਾਨ ਆਪਣਾ ਰਿਜ਼ਕ ਰੋਕ ਲਵੇ ਫੇਰ ਭਲਾ ਉਹ ਕਿਹੜਾ ਹੈ ਜਿਹੜਾ ਤੁਹਾਨੂੰ ਰਿਜ਼ਕ ਦੇ ਸਕੇ ? ਪਰ ਉਹ (ਕਾਫ਼ਿਰ) ਸਰਕਸ਼ੀ ਤੇ ਹੱਕ ਸੱਚ ਤੋਂ ਮੂੰਹ ਮੋੜਣ ਉੱਤੇ ਅੜੇ ਹੋਏ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 19-23 — ਸੂਰਾ ਅਲ-ਮੁਲਕ

19أَوَلَمْ يَرَوْا إِلَى الطَّيْرِ فَوْقَهُمْ صَافَّاتٍ وَيَقْبِضْنَ ۚ مَا يُمْسِكُهُنَّ إِلَّا الرَّحْمَٰنُ ۚ إِنَّهُ بِكُلِّ شَيْءٍ بَصِيرٌ
19਼ ਕੀ ਉਹਨਾਂ (ਇਨਕਾਰੀਆਂ) ਨੇ ਆਪਣੇ ਉੱਤੇ ਉੱਡਣ ਵਾਲੇ ਪੰਛੀਆਂ ਦੇ ਖੰਭ ਖਿਲਰੇ ਹੋਏ ਤੇ ਸੁਕੜੇ ਹੋਏ ਨਹੀਂ ਵੇਖੇ। ਉਹਨਾਂ ਨੂੰ ਅੱਲਾਹ ਤੋਂ ਛੁੱਟ ਕੋਈ ਨਹੀਂ ਥੰਮਦਾ। ਬੇਸ਼ੱਕ ਉਹ ਹਰ ਚੀਜ਼ ਨੂੰ ਵੇਖਦਾ ਹੈ।
20أَمَّنْ هَٰذَا الَّذِي هُوَ جُندٌ لَّكُمْ يَنصُرُكُم مِّن دُونِ الرَّحْمَٰنِ ۚ إِنِ الْكَافِرُونَ إِلَّا فِي غُرُورٍ
20਼ ਭਲਾ ਉਹ ਕੌਣ ਹੈ ਜਿਹੜਾ ਤੁਹਾਡੀ ਸੈਨਾ ਬਣ ਕੇ, ਛੁੱਟ ਰਹਿਮਾਨ ਤੋਂ, ਤੁਹਾਡੀ ਸਹਾਇਤਾ ਕਰੇ ? ਇਨਕਾਰੀ ਤਾਂ ਉੱਕਾ ਹੀ ਧੋਖੇ ਵਿਚ ਫਸੇ ਹੋਏ ਹਨ।
21أَمَّنْ هَٰذَا الَّذِي يَرْزُقُكُمْ إِنْ أَمْسَكَ رِزْقَهُ ۚ بَل لَّجُّوا فِي عُتُوٍّ وَنُفُورٍ
21਼ ਜੇ ਰਹਿਮਾਨ ਆਪਣਾ ਰਿਜ਼ਕ ਰੋਕ ਲਵੇ ਫੇਰ ਭਲਾ ਉਹ ਕਿਹੜਾ ਹੈ ਜਿਹੜਾ ਤੁਹਾਨੂੰ ਰਿਜ਼ਕ ਦੇ ਸਕੇ ? ਪਰ ਉਹ (ਕਾਫ਼ਿਰ) ਸਰਕਸ਼ੀ ਤੇ ਹੱਕ ਸੱਚ ਤੋਂ ਮੂੰਹ ਮੋੜਣ ਉੱਤੇ ਅੜੇ ਹੋਏ ਹਨ।
22أَفَمَن يَمْشِي مُكِبًّا عَلَىٰ وَجْهِهِ أَهْدَىٰ أَمَّن يَمْشِي سَوِيًّا عَلَىٰ صِرَاطٍ مُّسْتَقِيمٍ
22਼ ਕੀ ਭਲਾ ਜਿਹੜਾ ਵਿਅਕਤੀ ਮੂੰਹ ਨੀਵਾਂ ਕਰਕੇ (ਪਸ਼ੂਆਂ ਵਾਂਗ) ਤੁਰਦਾ ਹੈ ਉਹ ਵੱਧ ਹਿਦਾਇਤ ਵਾਲਾ ਹੈ ਜਾਂ ਉਹ ਜਿਹੜਾ ਸਿੱਧਾ ਹੋ ਕੇ (ਸਿਰ ਚੁੱਕੀਂ) ਇਕ ਪੱਧਰੀ ਰਾਹ ’ਤੇ ਤੁਰ ਪਿਆ ਹੋਵੇ ?
23قُلْ هُوَ الَّذِي أَنشَأَكُمْ وَجَعَلَ لَكُمُ السَّمْعَ وَالْأَبْصَارَ وَالْأَفْئِدَةَ ۖ قَلِيلًا مَّا تَشْكُرُونَ
23਼ (ਹੇ ਨਬੀ!) ਆਖ ਦਿਓ, ਉਹੀਓ ਅੱਲਾਹ ਹੈ ਜਿਸ ਨੇ ਤੁਹਾਨੂੰ ਪੈਦਾ ਕੀਤਾ ਹੈ ਅਤੇ ਤੁਹਾਡੇ ਕੰਨ, ਅੱਖਾਂ, ਅਤੇ ਦਿਲ ਬਣਾਏ, ਪਰ ਤੁਸੀਂ ਘੱਟ ਹੀ ਸ਼ੁਕਰ ਅਦਾ ਕਰਦੇ ਹੋ।
ਅਲ-ਮੁਲਕਕੁਰਾਨ ਸੂਚੀ
30ਆਇਤ
MeccanRevelation
21ਆਇਤ

ਅਨੁਵਾਦ — ਅਲ-ਮੁਲਕ 21

ਸੂਰਾ ਅਲ-ਮੁਲਕ ਆਇਤ 21 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 21਼ ਜੇ ਰਹਿਮਾਨ ਆਪਣਾ ਰਿਜ਼ਕ ਰੋਕ ਲਵੇ ਫੇਰ ਭਲਾ ਉਹ…

ਸੂਰਾ ਆਇਤ 21/30 — ਸੂਰਾ ਅਲ-ਮੁਲਕ الملك (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਲਕ ਸੁਣੋ, ਸੂਰਾ ਅਲ-ਮੁਲਕ ਅਨੁਵਾਦ, ਸੂਰਾ ਅਲ-ਮੁਲਕ mp3, ਸੂਰਾ ਅਲ-ਮੁਲਕ pdf. ਆਇਤ 19–23. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers