ਅਲ-ਮੁਲਕ · 23/30
ਅਨੁਵਾਦ ਉਚਾਰਨ — ਸੂਰਾ ਅਲ-ਮੁਲਕ
قُلْ هُوَ الَّذِي أَنشَأَكُمْ وَجَعَلَ لَكُمُ السَّمْعَ وَالْأَبْصَارَ وَالْأَفْئِدَةَ ۖ قَلِيلًا مَّا تَشْكُرُونَ ۝٢٣
Qul huwal lazee ansha akum wa ja`ala lakumus sam`a wal absaara wal af`idata qaleelam maa tashkuroon
📖 ਪੰਜਾਬੀ ਵਿੱਚ
23਼ (ਹੇ ਨਬੀ!) ਆਖ ਦਿਓ, ਉਹੀਓ ਅੱਲਾਹ ਹੈ ਜਿਸ ਨੇ ਤੁਹਾਨੂੰ ਪੈਦਾ ਕੀਤਾ ਹੈ ਅਤੇ ਤੁਹਾਡੇ ਕੰਨ, ਅੱਖਾਂ, ਅਤੇ ਦਿਲ ਬਣਾਏ, ਪਰ ਤੁਸੀਂ ਘੱਟ ਹੀ ਸ਼ੁਕਰ ਅਦਾ ਕਰਦੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 21-25 — ਸੂਰਾ ਅਲ-ਮੁਲਕ

21أَمَّنْ هَٰذَا الَّذِي يَرْزُقُكُمْ إِنْ أَمْسَكَ رِزْقَهُ ۚ بَل لَّجُّوا فِي عُتُوٍّ وَنُفُورٍ
21਼ ਜੇ ਰਹਿਮਾਨ ਆਪਣਾ ਰਿਜ਼ਕ ਰੋਕ ਲਵੇ ਫੇਰ ਭਲਾ ਉਹ ਕਿਹੜਾ ਹੈ ਜਿਹੜਾ ਤੁਹਾਨੂੰ ਰਿਜ਼ਕ ਦੇ ਸਕੇ ? ਪਰ ਉਹ (ਕਾਫ਼ਿਰ) ਸਰਕਸ਼ੀ ਤੇ ਹੱਕ ਸੱਚ ਤੋਂ ਮੂੰਹ ਮੋੜਣ ਉੱਤੇ ਅੜੇ ਹੋਏ ਹਨ।
22أَفَمَن يَمْشِي مُكِبًّا عَلَىٰ وَجْهِهِ أَهْدَىٰ أَمَّن يَمْشِي سَوِيًّا عَلَىٰ صِرَاطٍ مُّسْتَقِيمٍ
22਼ ਕੀ ਭਲਾ ਜਿਹੜਾ ਵਿਅਕਤੀ ਮੂੰਹ ਨੀਵਾਂ ਕਰਕੇ (ਪਸ਼ੂਆਂ ਵਾਂਗ) ਤੁਰਦਾ ਹੈ ਉਹ ਵੱਧ ਹਿਦਾਇਤ ਵਾਲਾ ਹੈ ਜਾਂ ਉਹ ਜਿਹੜਾ ਸਿੱਧਾ ਹੋ ਕੇ (ਸਿਰ ਚੁੱਕੀਂ) ਇਕ ਪੱਧਰੀ ਰਾਹ ’ਤੇ ਤੁਰ ਪਿਆ ਹੋਵੇ ?
23قُلْ هُوَ الَّذِي أَنشَأَكُمْ وَجَعَلَ لَكُمُ السَّمْعَ وَالْأَبْصَارَ وَالْأَفْئِدَةَ ۖ قَلِيلًا مَّا تَشْكُرُونَ
23਼ (ਹੇ ਨਬੀ!) ਆਖ ਦਿਓ, ਉਹੀਓ ਅੱਲਾਹ ਹੈ ਜਿਸ ਨੇ ਤੁਹਾਨੂੰ ਪੈਦਾ ਕੀਤਾ ਹੈ ਅਤੇ ਤੁਹਾਡੇ ਕੰਨ, ਅੱਖਾਂ, ਅਤੇ ਦਿਲ ਬਣਾਏ, ਪਰ ਤੁਸੀਂ ਘੱਟ ਹੀ ਸ਼ੁਕਰ ਅਦਾ ਕਰਦੇ ਹੋ।
24قُلْ هُوَ الَّذِي ذَرَأَكُمْ فِي الْأَرْضِ وَإِلَيْهِ تُحْشَرُونَ
24਼ ਆਖ ਦਿਓ, ਉਹੀਓ ਹੈ ਜਿਸ ਨੇ ਤੁਹਾਨੂੰ ਧਰਤੀ ਉੱਤੇ ਪਸਾਰਿਆ ਅਤੇ ਉਸੇ ਦੀ ਹਜ਼ੂਰੀ ਵਿਚ ਤੁਸੀਂ ਸਾਰੇ ਇਕੱਠੇ ਕੀਤੇ ਜਾਓਗੇ।
25وَيَقُولُونَ مَتَىٰ هَٰذَا الْوَعْدُ إِن كُنتُمْ صَادِقِينَ
25਼ ਅਤੇ ਉਹ ਇਨਕਾਰੀ ਆਖਦੇ ਹਨ ਕਿ ਕਿਆਮਤ ਆਉਣ ਦਾ ਵਚਨ ਕਦੋਂ ਪੂਰਾ ਹੋਵੇਗਾ, ਜੇ ਤੁਸੀਂ ਸੱਚੇ ਹੋ ਤਾਂ ਦੱਸੋ?
ਅਲ-ਮੁਲਕਕੁਰਾਨ ਸੂਚੀ
30ਆਇਤ
MeccanRevelation
23ਆਇਤ

ਅਨੁਵਾਦ — ਅਲ-ਮੁਲਕ 23

ਸੂਰਾ ਅਲ-ਮੁਲਕ ਆਇਤ 23 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 23਼ (ਹੇ ਨਬੀ!) ਆਖ ਦਿਓ, ਉਹੀਓ ਅੱਲਾਹ ਹੈ ਜਿਸ ਨੇ…

ਸੂਰਾ ਆਇਤ 23/30 — ਸੂਰਾ ਅਲ-ਮੁਲਕ الملك (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਲਕ ਸੁਣੋ, ਸੂਰਾ ਅਲ-ਮੁਲਕ ਅਨੁਵਾਦ, ਸੂਰਾ ਅਲ-ਮੁਲਕ mp3, ਸੂਰਾ ਅਲ-ਮੁਲਕ pdf. ਆਇਤ 21–25. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers