ਅਲ-ਮੁਲਕ · 25/30
ਅਨੁਵਾਦ ਉਚਾਰਨ — ਸੂਰਾ ਅਲ-ਮੁਲਕ
وَيَقُولُونَ مَتَىٰ هَٰذَا الْوَعْدُ إِن كُنتُمْ صَادِقِينَ ۝٢٥
Wa yaqooloona mataa haazal wa`du in kuntum saadiqeen
📖 ਪੰਜਾਬੀ ਵਿੱਚ
25਼ ਅਤੇ ਉਹ ਇਨਕਾਰੀ ਆਖਦੇ ਹਨ ਕਿ ਕਿਆਮਤ ਆਉਣ ਦਾ ਵਚਨ ਕਦੋਂ ਪੂਰਾ ਹੋਵੇਗਾ, ਜੇ ਤੁਸੀਂ ਸੱਚੇ ਹੋ ਤਾਂ ਦੱਸੋ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 23-27 — ਸੂਰਾ ਅਲ-ਮੁਲਕ

23قُلْ هُوَ الَّذِي أَنشَأَكُمْ وَجَعَلَ لَكُمُ السَّمْعَ وَالْأَبْصَارَ وَالْأَفْئِدَةَ ۖ قَلِيلًا مَّا تَشْكُرُونَ
23਼ (ਹੇ ਨਬੀ!) ਆਖ ਦਿਓ, ਉਹੀਓ ਅੱਲਾਹ ਹੈ ਜਿਸ ਨੇ ਤੁਹਾਨੂੰ ਪੈਦਾ ਕੀਤਾ ਹੈ ਅਤੇ ਤੁਹਾਡੇ ਕੰਨ, ਅੱਖਾਂ, ਅਤੇ ਦਿਲ ਬਣਾਏ, ਪਰ ਤੁਸੀਂ ਘੱਟ ਹੀ ਸ਼ੁਕਰ ਅਦਾ ਕਰਦੇ ਹੋ।
24قُلْ هُوَ الَّذِي ذَرَأَكُمْ فِي الْأَرْضِ وَإِلَيْهِ تُحْشَرُونَ
24਼ ਆਖ ਦਿਓ, ਉਹੀਓ ਹੈ ਜਿਸ ਨੇ ਤੁਹਾਨੂੰ ਧਰਤੀ ਉੱਤੇ ਪਸਾਰਿਆ ਅਤੇ ਉਸੇ ਦੀ ਹਜ਼ੂਰੀ ਵਿਚ ਤੁਸੀਂ ਸਾਰੇ ਇਕੱਠੇ ਕੀਤੇ ਜਾਓਗੇ।
25وَيَقُولُونَ مَتَىٰ هَٰذَا الْوَعْدُ إِن كُنتُمْ صَادِقِينَ
25਼ ਅਤੇ ਉਹ ਇਨਕਾਰੀ ਆਖਦੇ ਹਨ ਕਿ ਕਿਆਮਤ ਆਉਣ ਦਾ ਵਚਨ ਕਦੋਂ ਪੂਰਾ ਹੋਵੇਗਾ, ਜੇ ਤੁਸੀਂ ਸੱਚੇ ਹੋ ਤਾਂ ਦੱਸੋ?
26قُلْ إِنَّمَا الْعِلْمُ عِندَ اللَّهِ وَإِنَّمَا أَنَا نَذِيرٌ مُّبِينٌ
26਼ ਹੇ ਨਬੀ! ਆਖ ਦਿਓ ਕਿ ਬੇਸ਼ੱਕ ਇਸ ਦੀ ਜਾਣਕਾਰੀ ਕੇਵਲ ਅੱਲਾਹ ਕੋਲ ਹੀ ਹੈ, ਮੈਂ ਤਾਂ ਕੇਵਲ ਤੁਹਾਨੂੰ ਸਪਸ਼ਟ ਰੂਪ ਵਿਚ ਸਾਵਧਾਨ ਕਰਨ ਵਾਲਾ ਹਾਂ।
27فَلَمَّا رَأَوْهُ زُلْفَةً سِيئَتْ وُجُوهُ الَّذِينَ كَفَرُوا وَقِيلَ هَٰذَا الَّذِي كُنتُم بِهِ تَدَّعُونَ
27਼ ਜਦੋਂ ਉਹ (ਇਨਕਾਰੀ) ਉਸ ਇਸ (ਕਿਆਮਤ) ਨੂੰ ਨੇੜੇ ਤੋਂ ਵੇਖਣਗੇ ਤਾਂ ਕਾਫ਼ਿਰਾਂ ਦੇ ਚਿਹਰੇ ਵਿਗੜ ਜਾਣਗੇ ਅਤੇ ਕਿਹਾ ਜਾਵੇਗਾ ਕਿ ਇਹੋ ਹੈ ਜਿਸ ਦੀ ਤੁਸੀਂ ਮੰਗ ਕਰਦੇ ਸੀ।
ਅਲ-ਮੁਲਕਕੁਰਾਨ ਸੂਚੀ
30ਆਇਤ
MeccanRevelation
25ਆਇਤ

ਅਨੁਵਾਦ — ਅਲ-ਮੁਲਕ 25

ਸੂਰਾ ਅਲ-ਮੁਲਕ ਆਇਤ 25 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 25਼ ਅਤੇ ਉਹ ਇਨਕਾਰੀ ਆਖਦੇ ਹਨ ਕਿ ਕਿਆਮਤ ਆਉਣ ਦਾ…

ਸੂਰਾ ਆਇਤ 25/30 — ਸੂਰਾ ਅਲ-ਮੁਲਕ الملك (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਲਕ ਸੁਣੋ, ਸੂਰਾ ਅਲ-ਮੁਲਕ ਅਨੁਵਾਦ, ਸੂਰਾ ਅਲ-ਮੁਲਕ mp3, ਸੂਰਾ ਅਲ-ਮੁਲਕ pdf. ਆਇਤ 23–27. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers