ਅਲ-ਮੁਲਕ · 26/30
ਅਨੁਵਾਦ ਉਚਾਰਨ — ਸੂਰਾ ਅਲ-ਮੁਲਕ
قُلْ إِنَّمَا الْعِلْمُ عِندَ اللَّهِ وَإِنَّمَا أَنَا نَذِيرٌ مُّبِينٌ ۝٢٦
Qul innamal `ilmu `indallaahi wa innamaaa ana nazeerum mubeen
📖 ਪੰਜਾਬੀ ਵਿੱਚ
26਼ ਹੇ ਨਬੀ! ਆਖ ਦਿਓ ਕਿ ਬੇਸ਼ੱਕ ਇਸ ਦੀ ਜਾਣਕਾਰੀ ਕੇਵਲ ਅੱਲਾਹ ਕੋਲ ਹੀ ਹੈ, ਮੈਂ ਤਾਂ ਕੇਵਲ ਤੁਹਾਨੂੰ ਸਪਸ਼ਟ ਰੂਪ ਵਿਚ ਸਾਵਧਾਨ ਕਰਨ ਵਾਲਾ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 24-28 — ਸੂਰਾ ਅਲ-ਮੁਲਕ

24قُلْ هُوَ الَّذِي ذَرَأَكُمْ فِي الْأَرْضِ وَإِلَيْهِ تُحْشَرُونَ
24਼ ਆਖ ਦਿਓ, ਉਹੀਓ ਹੈ ਜਿਸ ਨੇ ਤੁਹਾਨੂੰ ਧਰਤੀ ਉੱਤੇ ਪਸਾਰਿਆ ਅਤੇ ਉਸੇ ਦੀ ਹਜ਼ੂਰੀ ਵਿਚ ਤੁਸੀਂ ਸਾਰੇ ਇਕੱਠੇ ਕੀਤੇ ਜਾਓਗੇ।
25وَيَقُولُونَ مَتَىٰ هَٰذَا الْوَعْدُ إِن كُنتُمْ صَادِقِينَ
25਼ ਅਤੇ ਉਹ ਇਨਕਾਰੀ ਆਖਦੇ ਹਨ ਕਿ ਕਿਆਮਤ ਆਉਣ ਦਾ ਵਚਨ ਕਦੋਂ ਪੂਰਾ ਹੋਵੇਗਾ, ਜੇ ਤੁਸੀਂ ਸੱਚੇ ਹੋ ਤਾਂ ਦੱਸੋ?
26قُلْ إِنَّمَا الْعِلْمُ عِندَ اللَّهِ وَإِنَّمَا أَنَا نَذِيرٌ مُّبِينٌ
26਼ ਹੇ ਨਬੀ! ਆਖ ਦਿਓ ਕਿ ਬੇਸ਼ੱਕ ਇਸ ਦੀ ਜਾਣਕਾਰੀ ਕੇਵਲ ਅੱਲਾਹ ਕੋਲ ਹੀ ਹੈ, ਮੈਂ ਤਾਂ ਕੇਵਲ ਤੁਹਾਨੂੰ ਸਪਸ਼ਟ ਰੂਪ ਵਿਚ ਸਾਵਧਾਨ ਕਰਨ ਵਾਲਾ ਹਾਂ।
27فَلَمَّا رَأَوْهُ زُلْفَةً سِيئَتْ وُجُوهُ الَّذِينَ كَفَرُوا وَقِيلَ هَٰذَا الَّذِي كُنتُم بِهِ تَدَّعُونَ
27਼ ਜਦੋਂ ਉਹ (ਇਨਕਾਰੀ) ਉਸ ਇਸ (ਕਿਆਮਤ) ਨੂੰ ਨੇੜੇ ਤੋਂ ਵੇਖਣਗੇ ਤਾਂ ਕਾਫ਼ਿਰਾਂ ਦੇ ਚਿਹਰੇ ਵਿਗੜ ਜਾਣਗੇ ਅਤੇ ਕਿਹਾ ਜਾਵੇਗਾ ਕਿ ਇਹੋ ਹੈ ਜਿਸ ਦੀ ਤੁਸੀਂ ਮੰਗ ਕਰਦੇ ਸੀ।
28قُلْ أَرَأَيْتُمْ إِنْ أَهْلَكَنِيَ اللَّهُ وَمَن مَّعِيَ أَوْ رَحِمَنَا فَمَن يُجِيرُ الْكَافِرِينَ مِنْ عَذَابٍ أَلِيمٍ
28਼ (ਹੇ ਨਬੀ!) ਆਖ ਦਿਓ, ਭਾਵੇਂ ਮੈਨੂੰ ਅਤੇ ਮੇਰੇ ਸਾਥੀਆਂ ਨੂੰ ਅੱਲਾਹ ਹਲਾਕ ਕਰ ਦੇਵੇ ਜਾਂ ਸਾਡੇ ਉੱਤੇ ਮਿਹਰਾਂ ਕਰੇ, ਪਰ ਕਾਫ਼ਿਰਾਂ ਨੂੰ ਦਰਦਨਾਕ ਅਜ਼ਾਬ ਤੋਂ ਕੌਣ ਬਚਾਵੇਗਾ ?
ਅਲ-ਮੁਲਕਕੁਰਾਨ ਸੂਚੀ
30ਆਇਤ
MeccanRevelation
26ਆਇਤ

ਅਨੁਵਾਦ — ਅਲ-ਮੁਲਕ 26

ਸੂਰਾ ਅਲ-ਮੁਲਕ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ ਹੇ ਨਬੀ! ਆਖ ਦਿਓ ਕਿ ਬੇਸ਼ੱਕ ਇਸ ਦੀ ਜਾਣਕਾਰੀ…

ਸੂਰਾ ਆਇਤ 26/30 — ਸੂਰਾ ਅਲ-ਮੁਲਕ الملك (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਲਕ ਸੁਣੋ, ਸੂਰਾ ਅਲ-ਮੁਲਕ ਅਨੁਵਾਦ, ਸੂਰਾ ਅਲ-ਮੁਲਕ mp3, ਸੂਰਾ ਅਲ-ਮੁਲਕ pdf. ਆਇਤ 24–28. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers