ਅਲ-ਮੁਲਕ · 28/30
ਅਨੁਵਾਦ ਉਚਾਰਨ — ਅਲ-ਮੁਲਕ
قُلْ أَرَأَيْتُمْ إِنْ أَهْلَكَنِيَ اللَّهُ وَمَن مَّعِيَ أَوْ رَحِمَنَا فَمَن يُجِيرُ الْكَافِرِينَ مِنْ عَذَابٍ أَلِيمٍ ۝٢٨
Qul ara`aytum in ahlaka niyal laahu wa mam ma`iya aw rahimanaa famai-yujeerul kaafireena min `azaabin aleem
📖 ਪੰਜਾਬੀ ਵਿੱਚ
28਼ (ਹੇ ਨਬੀ!) ਆਖ ਦਿਓ, ਭਾਵੇਂ ਮੈਨੂੰ ਅਤੇ ਮੇਰੇ ਸਾਥੀਆਂ ਨੂੰ ਅੱਲਾਹ ਹਲਾਕ ਕਰ ਦੇਵੇ ਜਾਂ ਸਾਡੇ ਉੱਤੇ ਮਿਹਰਾਂ ਕਰੇ, ਪਰ ਕਾਫ਼ਿਰਾਂ ਨੂੰ ਦਰਦਨਾਕ ਅਜ਼ਾਬ ਤੋਂ ਕੌਣ ਬਚਾਵੇਗਾ ?

🎧 ਸੁਣੋ


📜 ਆਇਤ 26-30 — ਅਲ-ਮੁਲਕ

26قُلْ إِنَّمَا الْعِلْمُ عِندَ اللَّهِ وَإِنَّمَا أَنَا نَذِيرٌ مُّبِينٌ
26਼ ਹੇ ਨਬੀ! ਆਖ ਦਿਓ ਕਿ ਬੇਸ਼ੱਕ ਇਸ ਦੀ ਜਾਣਕਾਰੀ ਕੇਵਲ ਅੱਲਾਹ ਕੋਲ ਹੀ ਹੈ, ਮੈਂ ਤਾਂ ਕੇਵਲ ਤੁਹਾਨੂੰ ਸਪਸ਼ਟ ਰੂਪ ਵਿਚ ਸਾਵਧਾਨ ਕਰਨ ਵਾਲਾ ਹਾਂ।
27فَلَمَّا رَأَوْهُ زُلْفَةً سِيئَتْ وُجُوهُ الَّذِينَ كَفَرُوا وَقِيلَ هَٰذَا الَّذِي كُنتُم بِهِ تَدَّعُونَ
27਼ ਜਦੋਂ ਉਹ (ਇਨਕਾਰੀ) ਉਸ ਇਸ (ਕਿਆਮਤ) ਨੂੰ ਨੇੜੇ ਤੋਂ ਵੇਖਣਗੇ ਤਾਂ ਕਾਫ਼ਿਰਾਂ ਦੇ ਚਿਹਰੇ ਵਿਗੜ ਜਾਣਗੇ ਅਤੇ ਕਿਹਾ ਜਾਵੇਗਾ ਕਿ ਇਹੋ ਹੈ ਜਿਸ ਦੀ ਤੁਸੀਂ ਮੰਗ ਕਰਦੇ ਸੀ।
28قُلْ أَرَأَيْتُمْ إِنْ أَهْلَكَنِيَ اللَّهُ وَمَن مَّعِيَ أَوْ رَحِمَنَا فَمَن يُجِيرُ الْكَافِرِينَ مِنْ عَذَابٍ أَلِيمٍ
28਼ (ਹੇ ਨਬੀ!) ਆਖ ਦਿਓ, ਭਾਵੇਂ ਮੈਨੂੰ ਅਤੇ ਮੇਰੇ ਸਾਥੀਆਂ ਨੂੰ ਅੱਲਾਹ ਹਲਾਕ ਕਰ ਦੇਵੇ ਜਾਂ ਸਾਡੇ ਉੱਤੇ ਮਿਹਰਾਂ ਕਰੇ, ਪਰ ਕਾਫ਼ਿਰਾਂ ਨੂੰ ਦਰਦਨਾਕ ਅਜ਼ਾਬ ਤੋਂ ਕੌਣ ਬਚਾਵੇਗਾ ?
29قُلْ هُوَ الرَّحْمَٰنُ آمَنَّا بِهِ وَعَلَيْهِ تَوَكَّلْنَا ۖ فَسَتَعْلَمُونَ مَنْ هُوَ فِي ضَلَالٍ مُّبِينٍ
29਼ ਆਖ ਦਿਓ ਕਿ ਉਹ (ਜ਼ਾਤ) ਰਹਿਮਾਨ ਦੀ ਹੈ, ਅਸੀਂ ਉਸੇ ’ਤੇ ਈਮਾਨ ਲਿਆਏ ਹਾਂ ਅਤੇ ਉਸੇ ’ਤੇ ਅਸੀਂ ਭਰੋਸਾ ਕਰਦੇ ਹਾਂ, ਸੋ ਤੁਸੀਂ ਛੇਤੀ ਹੀ ਜਾਣ ਲਓਗੇ ਕਿ ਕੌਣ ਸਪਸ਼ਟ ਕੁਰਾਹੇ ਪਿਆ ਹੋਇਆ ਹੈ।
30قُلْ أَرَأَيْتُمْ إِنْ أَصْبَحَ مَاؤُكُمْ غَوْرًا فَمَن يَأْتِيكُم بِمَاءٍ مَّعِينٍ
30਼ ਹੇ ਨਬੀ! ਆਖ ਦਿਓ ਕਿ ਜੇ ਤੁਹਾਡੇ ਖੂਹਾਂ ਦਾ ਪਾਣੀ ਧਰਤੀ ਹੇਠ ਉੱਤਰ ਜਾਵੇ ਤਾਂ ਕੌਣ ਹੈ ਜਿਹੜਾ ਤੁਹਾਡੇ ਕੋਲ ਪਾਣੀ ਕੱਢ ਕੇ ਲਿਆਵੇਗਾ ?
ਅਲ-ਮੁਲਕਕੁਰਾਨ ਸੂਚੀ
30ਆਇਤ
MeccanRevelation
28ਆਇਤ

ਅਨੁਵਾਦ — ਅਲ-ਮੁਲਕ 28

ਸੂਰਾ ਅਲ-ਮੁਲਕ ਆਇਤ 28 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 28਼ (ਹੇ ਨਬੀ!) ਆਖ ਦਿਓ, ਭਾਵੇਂ ਮੈਨੂੰ ਅਤੇ ਮੇਰੇ ਸਾਥੀਆਂ…

ਸੂਰਾ ਆਇਤ 28/30 — ਅਲ-ਮੁਲਕ الملك (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮੁਲਕ ਸੁਣੋ, ਅਲ-ਮੁਲਕ ਅਨੁਵਾਦ, ਅਲ-ਮੁਲਕ mp3, ਅਲ-ਮੁਲਕ pdf. ਆਇਤ 26–30. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers