ਅਲ-ਮੁਲਕ · 29/30
ਅਨੁਵਾਦ ਉਚਾਰਨ — ਸੂਰਾ ਅਲ-ਮੁਲਕ
قُلْ هُوَ الرَّحْمَٰنُ آمَنَّا بِهِ وَعَلَيْهِ تَوَكَّلْنَا ۖ فَسَتَعْلَمُونَ مَنْ هُوَ فِي ضَلَالٍ مُّبِينٍ ۝٢٩
Qul huwar rahmaanu aamannaa bihee wa `alaihi tawakkalnaa fasata`lamoona man huwa fee dalaalim mubeen
📖 ਪੰਜਾਬੀ ਵਿੱਚ
29਼ ਆਖ ਦਿਓ ਕਿ ਉਹ (ਜ਼ਾਤ) ਰਹਿਮਾਨ ਦੀ ਹੈ, ਅਸੀਂ ਉਸੇ ’ਤੇ ਈਮਾਨ ਲਿਆਏ ਹਾਂ ਅਤੇ ਉਸੇ ’ਤੇ ਅਸੀਂ ਭਰੋਸਾ ਕਰਦੇ ਹਾਂ, ਸੋ ਤੁਸੀਂ ਛੇਤੀ ਹੀ ਜਾਣ ਲਓਗੇ ਕਿ ਕੌਣ ਸਪਸ਼ਟ ਕੁਰਾਹੇ ਪਿਆ ਹੋਇਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 27-30 — ਸੂਰਾ ਅਲ-ਮੁਲਕ

27فَلَمَّا رَأَوْهُ زُلْفَةً سِيئَتْ وُجُوهُ الَّذِينَ كَفَرُوا وَقِيلَ هَٰذَا الَّذِي كُنتُم بِهِ تَدَّعُونَ
27਼ ਜਦੋਂ ਉਹ (ਇਨਕਾਰੀ) ਉਸ ਇਸ (ਕਿਆਮਤ) ਨੂੰ ਨੇੜੇ ਤੋਂ ਵੇਖਣਗੇ ਤਾਂ ਕਾਫ਼ਿਰਾਂ ਦੇ ਚਿਹਰੇ ਵਿਗੜ ਜਾਣਗੇ ਅਤੇ ਕਿਹਾ ਜਾਵੇਗਾ ਕਿ ਇਹੋ ਹੈ ਜਿਸ ਦੀ ਤੁਸੀਂ ਮੰਗ ਕਰਦੇ ਸੀ।
28قُلْ أَرَأَيْتُمْ إِنْ أَهْلَكَنِيَ اللَّهُ وَمَن مَّعِيَ أَوْ رَحِمَنَا فَمَن يُجِيرُ الْكَافِرِينَ مِنْ عَذَابٍ أَلِيمٍ
28਼ (ਹੇ ਨਬੀ!) ਆਖ ਦਿਓ, ਭਾਵੇਂ ਮੈਨੂੰ ਅਤੇ ਮੇਰੇ ਸਾਥੀਆਂ ਨੂੰ ਅੱਲਾਹ ਹਲਾਕ ਕਰ ਦੇਵੇ ਜਾਂ ਸਾਡੇ ਉੱਤੇ ਮਿਹਰਾਂ ਕਰੇ, ਪਰ ਕਾਫ਼ਿਰਾਂ ਨੂੰ ਦਰਦਨਾਕ ਅਜ਼ਾਬ ਤੋਂ ਕੌਣ ਬਚਾਵੇਗਾ ?
29قُلْ هُوَ الرَّحْمَٰنُ آمَنَّا بِهِ وَعَلَيْهِ تَوَكَّلْنَا ۖ فَسَتَعْلَمُونَ مَنْ هُوَ فِي ضَلَالٍ مُّبِينٍ
29਼ ਆਖ ਦਿਓ ਕਿ ਉਹ (ਜ਼ਾਤ) ਰਹਿਮਾਨ ਦੀ ਹੈ, ਅਸੀਂ ਉਸੇ ’ਤੇ ਈਮਾਨ ਲਿਆਏ ਹਾਂ ਅਤੇ ਉਸੇ ’ਤੇ ਅਸੀਂ ਭਰੋਸਾ ਕਰਦੇ ਹਾਂ, ਸੋ ਤੁਸੀਂ ਛੇਤੀ ਹੀ ਜਾਣ ਲਓਗੇ ਕਿ ਕੌਣ ਸਪਸ਼ਟ ਕੁਰਾਹੇ ਪਿਆ ਹੋਇਆ ਹੈ।
30قُلْ أَرَأَيْتُمْ إِنْ أَصْبَحَ مَاؤُكُمْ غَوْرًا فَمَن يَأْتِيكُم بِمَاءٍ مَّعِينٍ
30਼ ਹੇ ਨਬੀ! ਆਖ ਦਿਓ ਕਿ ਜੇ ਤੁਹਾਡੇ ਖੂਹਾਂ ਦਾ ਪਾਣੀ ਧਰਤੀ ਹੇਠ ਉੱਤਰ ਜਾਵੇ ਤਾਂ ਕੌਣ ਹੈ ਜਿਹੜਾ ਤੁਹਾਡੇ ਕੋਲ ਪਾਣੀ ਕੱਢ ਕੇ ਲਿਆਵੇਗਾ ?
ਅਲ-ਮੁਲਕਕੁਰਾਨ ਸੂਚੀ
30ਆਇਤ
MeccanRevelation
29ਆਇਤ

ਅਨੁਵਾਦ — ਅਲ-ਮੁਲਕ 29

ਸੂਰਾ ਅਲ-ਮੁਲਕ ਆਇਤ 29 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 29਼ ਆਖ ਦਿਓ ਕਿ ਉਹ (ਜ਼ਾਤ) ਰਹਿਮਾਨ ਦੀ ਹੈ, ਅਸੀਂ…

ਸੂਰਾ ਆਇਤ 29/30 — ਸੂਰਾ ਅਲ-ਮੁਲਕ الملك (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਲਕ ਸੁਣੋ, ਸੂਰਾ ਅਲ-ਮੁਲਕ ਅਨੁਵਾਦ, ਸੂਰਾ ਅਲ-ਮੁਲਕ mp3, ਸੂਰਾ ਅਲ-ਮੁਲਕ pdf. ਆਇਤ 27–30. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers