ਅਲ-ਮੁਲਕ · 3/30
ਅਨੁਵਾਦ ਉਚਾਰਨ — ਸੂਰਾ ਅਲ-ਮੁਲਕ
الَّذِي خَلَقَ سَبْعَ سَمَاوَاتٍ طِبَاقًا ۖ مَّا تَرَىٰ فِي خَلْقِ الرَّحْمَٰنِ مِن تَفَاوُتٍ ۖ فَارْجِعِ الْبَصَرَ هَلْ تَرَىٰ مِن فُطُورٍ ۝٣
Allazee khalaqa sab`a samaawaatin tibaaqam maa taraa fee khalqir rahmaani min tafaawutin farji`il basara hal taraa min futoor
📖 ਪੰਜਾਬੀ ਵਿੱਚ
3਼ ਉਹ ਜਿਸ ਨੇ ਉੱਪਰ-ਥੱਲੇ ਸੱਤ ਅਕਾਸ਼ ਬਣਾਏ। (ਹੇ ਇਨਸਾਨ!) ਤੂੰ ਰਹਿਮਾਨ (ਭਾਵ ਅੱਲਾਹ ਮਿਹਰਬਾਨ) ਦੀ ਰਚਨਾ ਵਿਚ ਕਿਸੇ ਤਰ੍ਹਾਂ ਦਾ ਕੋਈ ਅਸਾਂਵਾਪਣ ਨਹੀਂ ਵੇਖੇਗਾ। ਫੇਰ ਵੇਖ ਕੀ ਤੂੰ ਕੋਈ ਤਰੇੜ ਵੇਖਦਾ ਹੈ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-5 — ਸੂਰਾ ਅਲ-ਮੁਲਕ

1تَبَارَكَ الَّذِي بِيَدِهِ الْمُلْكُ وَهُوَ عَلَىٰ كُلِّ شَيْءٍ قَدِيرٌ
1਼ ਉਹ ਜ਼ਾਤ (ਅੱਲਾਹ ਦੀ) ਅਤਿਅੰਤ ਬਰਕਤਾਂ ਵਾਲੀ ਹੈ ਜਿਸ ਦੇ ਹੱਥ ਵਿਚ (ਕੁੱਲ ਜਹਾਨ ਦੀ) ਪਾਤਸ਼ਾਹੀ ਹੈ ਅਤੇ ਹਰਕੇ ਚੀਜ਼ ਉਸ ਦੇ ਕਾਬੂ ਵਿਚ ਹੈ।
2الَّذِي خَلَقَ الْمَوْتَ وَالْحَيَاةَ لِيَبْلُوَكُمْ أَيُّكُمْ أَحْسَنُ عَمَلًا ۚ وَهُوَ الْعَزِيزُ الْغَفُورُ
2਼ ਉਹ ਜਿਸ ਨੇ ਮੌਤ ਅਤੇ ਜੀਵਨ ਨੂੰ ਸਾਜਿਆ ਹੈ ਤਾਂ ਜੋ ਤੁਹਾਨੂੰ ਪਰਖੇ ਕਿ ਤੁਹਾਡੇ ਵਿੱਚੋਂ ਵਧੇਰੇ ਚੰਗੇ ਕੰਮ ਕੌਣ ਕਰਦਾ ਹੈ।1 ਉਹ ਵੱਡਾ ਜ਼ੋਰਾਵਰ ਹੈ ਤੇ ਬਖ਼ਸ਼ਣਹਾਰ ਵੀ ਹੈ।
3الَّذِي خَلَقَ سَبْعَ سَمَاوَاتٍ طِبَاقًا ۖ مَّا تَرَىٰ فِي خَلْقِ الرَّحْمَٰنِ مِن تَفَاوُتٍ ۖ فَارْجِعِ الْبَصَرَ هَلْ تَرَىٰ مِن فُطُورٍ
3਼ ਉਹ ਜਿਸ ਨੇ ਉੱਪਰ-ਥੱਲੇ ਸੱਤ ਅਕਾਸ਼ ਬਣਾਏ। (ਹੇ ਇਨਸਾਨ!) ਤੂੰ ਰਹਿਮਾਨ (ਭਾਵ ਅੱਲਾਹ ਮਿਹਰਬਾਨ) ਦੀ ਰਚਨਾ ਵਿਚ ਕਿਸੇ ਤਰ੍ਹਾਂ ਦਾ ਕੋਈ ਅਸਾਂਵਾਪਣ ਨਹੀਂ ਵੇਖੇਗਾ। ਫੇਰ ਵੇਖ ਕੀ ਤੂੰ ਕੋਈ ਤਰੇੜ ਵੇਖਦਾ ਹੈ ?
4ثُمَّ ارْجِعِ الْبَصَرَ كَرَّتَيْنِ يَنقَلِبْ إِلَيْكَ الْبَصَرُ خَاسِئًا وَهُوَ حَسِيرٌ
4਼ ਮੁੜ-ਮੁੜ ਨਿਗਾਹ ਦੌੜਾ, ਤੇਰੀ ਨਿਗਾਹ ਥੱਕ ਹਾਰ ਕੇ ਤੇ ਅਸਫ਼ਲ ਹੋ ਕੇ ਪਰਤ ਆਵੇਗੀ।
5وَلَقَدْ زَيَّنَّا السَّمَاءَ الدُّنْيَا بِمَصَابِيحَ وَجَعَلْنَاهَا رُجُومًا لِّلشَّيَاطِينِ ۖ وَأَعْتَدْنَا لَهُمْ عَذَابَ السَّعِيرِ
5਼ ਨਿਰਸੰਦੇਹ, ਅਸੀਂ ਸੰਸਾਰ ਵਿਚ (ਦਿਸਣ ਵਾਲੇ) ਅਕਾਸ਼ ਨੂੰ ਚਰਾਗ਼ਾਂ (ਭਾਵ ਤਾਰਿਆਂ) ਨਾਲ ਸਜਾਇਆ ਹੈ ਅਤੇ ਇਹਨਾਂ (ਤਾਰਿਆਂ) ਨੂੰ ਸ਼ੈਤਾਨਾਂ ਨੂੰ ਮਾਰ ਭਜਾਉਣ ਦਾ ਸਾਧਨ ਬਣਾਇਆ ਹੈ 2 ਅਤੇ ਅਸੀਂ ਇਹਨਾਂ ਸ਼ੈਤਾਨਾਂ ਲਈ ਭੜਕਦੀ ਹੋਈ ਅੱਗ ਤਿਆਰ ਕਰ ਛੱਡੀ ਹੈ।
ਅਲ-ਮੁਲਕਕੁਰਾਨ ਸੂਚੀ
30ਆਇਤ
MeccanRevelation
3ਆਇਤ

ਅਨੁਵਾਦ — ਅਲ-ਮੁਲਕ 3

ਸੂਰਾ ਅਲ-ਮੁਲਕ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਉਹ ਜਿਸ ਨੇ ਉੱਪਰ-ਥੱਲੇ ਸੱਤ ਅਕਾਸ਼ ਬਣਾਏ। (ਹੇ ਇਨਸਾਨ!)…

ਸੂਰਾ ਆਇਤ 3/30 — ਸੂਰਾ ਅਲ-ਮੁਲਕ الملك (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਲਕ ਸੁਣੋ, ਸੂਰਾ ਅਲ-ਮੁਲਕ ਅਨੁਵਾਦ, ਸੂਰਾ ਅਲ-ਮੁਲਕ mp3, ਸੂਰਾ ਅਲ-ਮੁਲਕ pdf. ਆਇਤ 1–5. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers