ਅਲ-ਮੁਲਕ · 5/30
ਅਨੁਵਾਦ ਉਚਾਰਨ — ਸੂਰਾ ਅਲ-ਮੁਲਕ
وَلَقَدْ زَيَّنَّا السَّمَاءَ الدُّنْيَا بِمَصَابِيحَ وَجَعَلْنَاهَا رُجُومًا لِّلشَّيَاطِينِ ۖ وَأَعْتَدْنَا لَهُمْ عَذَابَ السَّعِيرِ ۝٥
Wa laqad zaiyannas samaaa`ad dunyaa bimasaa beeha wa ja`alnaahaa rujoomal lish shayaateeni wa a`tadnaa lahum `azaabas sa`eer
📖 ਪੰਜਾਬੀ ਵਿੱਚ
5਼ ਨਿਰਸੰਦੇਹ, ਅਸੀਂ ਸੰਸਾਰ ਵਿਚ (ਦਿਸਣ ਵਾਲੇ) ਅਕਾਸ਼ ਨੂੰ ਚਰਾਗ਼ਾਂ (ਭਾਵ ਤਾਰਿਆਂ) ਨਾਲ ਸਜਾਇਆ ਹੈ ਅਤੇ ਇਹਨਾਂ (ਤਾਰਿਆਂ) ਨੂੰ ਸ਼ੈਤਾਨਾਂ ਨੂੰ ਮਾਰ ਭਜਾਉਣ ਦਾ ਸਾਧਨ ਬਣਾਇਆ ਹੈ 2 ਅਤੇ ਅਸੀਂ ਇਹਨਾਂ ਸ਼ੈਤਾਨਾਂ ਲਈ ਭੜਕਦੀ ਹੋਈ ਅੱਗ ਤਿਆਰ ਕਰ ਛੱਡੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 3-7 — ਸੂਰਾ ਅਲ-ਮੁਲਕ

3الَّذِي خَلَقَ سَبْعَ سَمَاوَاتٍ طِبَاقًا ۖ مَّا تَرَىٰ فِي خَلْقِ الرَّحْمَٰنِ مِن تَفَاوُتٍ ۖ فَارْجِعِ الْبَصَرَ هَلْ تَرَىٰ مِن فُطُورٍ
3਼ ਉਹ ਜਿਸ ਨੇ ਉੱਪਰ-ਥੱਲੇ ਸੱਤ ਅਕਾਸ਼ ਬਣਾਏ। (ਹੇ ਇਨਸਾਨ!) ਤੂੰ ਰਹਿਮਾਨ (ਭਾਵ ਅੱਲਾਹ ਮਿਹਰਬਾਨ) ਦੀ ਰਚਨਾ ਵਿਚ ਕਿਸੇ ਤਰ੍ਹਾਂ ਦਾ ਕੋਈ ਅਸਾਂਵਾਪਣ ਨਹੀਂ ਵੇਖੇਗਾ। ਫੇਰ ਵੇਖ ਕੀ ਤੂੰ ਕੋਈ ਤਰੇੜ ਵੇਖਦਾ ਹੈ ?
4ثُمَّ ارْجِعِ الْبَصَرَ كَرَّتَيْنِ يَنقَلِبْ إِلَيْكَ الْبَصَرُ خَاسِئًا وَهُوَ حَسِيرٌ
4਼ ਮੁੜ-ਮੁੜ ਨਿਗਾਹ ਦੌੜਾ, ਤੇਰੀ ਨਿਗਾਹ ਥੱਕ ਹਾਰ ਕੇ ਤੇ ਅਸਫ਼ਲ ਹੋ ਕੇ ਪਰਤ ਆਵੇਗੀ।
5وَلَقَدْ زَيَّنَّا السَّمَاءَ الدُّنْيَا بِمَصَابِيحَ وَجَعَلْنَاهَا رُجُومًا لِّلشَّيَاطِينِ ۖ وَأَعْتَدْنَا لَهُمْ عَذَابَ السَّعِيرِ
5਼ ਨਿਰਸੰਦੇਹ, ਅਸੀਂ ਸੰਸਾਰ ਵਿਚ (ਦਿਸਣ ਵਾਲੇ) ਅਕਾਸ਼ ਨੂੰ ਚਰਾਗ਼ਾਂ (ਭਾਵ ਤਾਰਿਆਂ) ਨਾਲ ਸਜਾਇਆ ਹੈ ਅਤੇ ਇਹਨਾਂ (ਤਾਰਿਆਂ) ਨੂੰ ਸ਼ੈਤਾਨਾਂ ਨੂੰ ਮਾਰ ਭਜਾਉਣ ਦਾ ਸਾਧਨ ਬਣਾਇਆ ਹੈ 2 ਅਤੇ ਅਸੀਂ ਇਹਨਾਂ ਸ਼ੈਤਾਨਾਂ ਲਈ ਭੜਕਦੀ ਹੋਈ ਅੱਗ ਤਿਆਰ ਕਰ ਛੱਡੀ ਹੈ।
6وَلِلَّذِينَ كَفَرُوا بِرَبِّهِمْ عَذَابُ جَهَنَّمَ ۖ وَبِئْسَ الْمَصِيرُ
6਼ ਜਿਹਨਾਂ ਲੋਕਾਂ ਨੇ ਆਪਣੇ ਰੱਬ ਦਾ ਇਨਕਾਰ ਕੀਤਾ ਹੈ, ਉਹਨਾਂ ਲਈ ਨਰਕ ਦਾ ਅਜ਼ਾਬ ਹੈ ਅਤੇ ਉਹ ਬਹੁਤ ਹੀ ਭੈੜਾ ਟਿਕਾਣਾ ਹੈ।
7إِذَا أُلْقُوا فِيهَا سَمِعُوا لَهَا شَهِيقًا وَهِيَ تَفُورُ
7਼ ਜਦੋਂ ਉਹਨਾਂ ਨੂੰ ਉਸ ਵਿਚ ਸੁੱਟਿਆ ਜਾਵੇਗਾ ਤਾਂ ਉਹ ਉਸ ਦੀਆਂ ਦਹਾੜਾਂ ਸੁਣਨਗੇ ਅਤੇ ਉਹ ਜੋਸ਼ ਖਾ ਰਹੀ ਹੋਵੇਗੀ।
ਅਲ-ਮੁਲਕਕੁਰਾਨ ਸੂਚੀ
30ਆਇਤ
MeccanRevelation
5ਆਇਤ

ਅਨੁਵਾਦ — ਅਲ-ਮੁਲਕ 5

ਸੂਰਾ ਅਲ-ਮੁਲਕ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ ਨਿਰਸੰਦੇਹ, ਅਸੀਂ ਸੰਸਾਰ ਵਿਚ (ਦਿਸਣ ਵਾਲੇ) ਅਕਾਸ਼ ਨੂੰ ਚਰਾਗ਼ਾਂ…

ਸੂਰਾ ਆਇਤ 5/30 — ਸੂਰਾ ਅਲ-ਮੁਲਕ الملك (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਲਕ ਸੁਣੋ, ਸੂਰਾ ਅਲ-ਮੁਲਕ ਅਨੁਵਾਦ, ਸੂਰਾ ਅਲ-ਮੁਲਕ mp3, ਸੂਰਾ ਅਲ-ਮੁਲਕ pdf. ਆਇਤ 3–7. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers