ਅਲ-ਮੁਲਕ · 6/30
ਅਨੁਵਾਦ ਉਚਾਰਨ — ਸੂਰਾ ਅਲ-ਮੁਲਕ
وَلِلَّذِينَ كَفَرُوا بِرَبِّهِمْ عَذَابُ جَهَنَّمَ ۖ وَبِئْسَ الْمَصِيرُ ۝٦
Wa lillazeena kafaroo bi rabbihim `azaabu jahannama wa bi`sal maseer
📖 ਪੰਜਾਬੀ ਵਿੱਚ
6਼ ਜਿਹਨਾਂ ਲੋਕਾਂ ਨੇ ਆਪਣੇ ਰੱਬ ਦਾ ਇਨਕਾਰ ਕੀਤਾ ਹੈ, ਉਹਨਾਂ ਲਈ ਨਰਕ ਦਾ ਅਜ਼ਾਬ ਹੈ ਅਤੇ ਉਹ ਬਹੁਤ ਹੀ ਭੈੜਾ ਟਿਕਾਣਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਅਲ-ਮੁਲਕ

4ثُمَّ ارْجِعِ الْبَصَرَ كَرَّتَيْنِ يَنقَلِبْ إِلَيْكَ الْبَصَرُ خَاسِئًا وَهُوَ حَسِيرٌ
4਼ ਮੁੜ-ਮੁੜ ਨਿਗਾਹ ਦੌੜਾ, ਤੇਰੀ ਨਿਗਾਹ ਥੱਕ ਹਾਰ ਕੇ ਤੇ ਅਸਫ਼ਲ ਹੋ ਕੇ ਪਰਤ ਆਵੇਗੀ।
5وَلَقَدْ زَيَّنَّا السَّمَاءَ الدُّنْيَا بِمَصَابِيحَ وَجَعَلْنَاهَا رُجُومًا لِّلشَّيَاطِينِ ۖ وَأَعْتَدْنَا لَهُمْ عَذَابَ السَّعِيرِ
5਼ ਨਿਰਸੰਦੇਹ, ਅਸੀਂ ਸੰਸਾਰ ਵਿਚ (ਦਿਸਣ ਵਾਲੇ) ਅਕਾਸ਼ ਨੂੰ ਚਰਾਗ਼ਾਂ (ਭਾਵ ਤਾਰਿਆਂ) ਨਾਲ ਸਜਾਇਆ ਹੈ ਅਤੇ ਇਹਨਾਂ (ਤਾਰਿਆਂ) ਨੂੰ ਸ਼ੈਤਾਨਾਂ ਨੂੰ ਮਾਰ ਭਜਾਉਣ ਦਾ ਸਾਧਨ ਬਣਾਇਆ ਹੈ 2 ਅਤੇ ਅਸੀਂ ਇਹਨਾਂ ਸ਼ੈਤਾਨਾਂ ਲਈ ਭੜਕਦੀ ਹੋਈ ਅੱਗ ਤਿਆਰ ਕਰ ਛੱਡੀ ਹੈ।
6وَلِلَّذِينَ كَفَرُوا بِرَبِّهِمْ عَذَابُ جَهَنَّمَ ۖ وَبِئْسَ الْمَصِيرُ
6਼ ਜਿਹਨਾਂ ਲੋਕਾਂ ਨੇ ਆਪਣੇ ਰੱਬ ਦਾ ਇਨਕਾਰ ਕੀਤਾ ਹੈ, ਉਹਨਾਂ ਲਈ ਨਰਕ ਦਾ ਅਜ਼ਾਬ ਹੈ ਅਤੇ ਉਹ ਬਹੁਤ ਹੀ ਭੈੜਾ ਟਿਕਾਣਾ ਹੈ।
7إِذَا أُلْقُوا فِيهَا سَمِعُوا لَهَا شَهِيقًا وَهِيَ تَفُورُ
7਼ ਜਦੋਂ ਉਹਨਾਂ ਨੂੰ ਉਸ ਵਿਚ ਸੁੱਟਿਆ ਜਾਵੇਗਾ ਤਾਂ ਉਹ ਉਸ ਦੀਆਂ ਦਹਾੜਾਂ ਸੁਣਨਗੇ ਅਤੇ ਉਹ ਜੋਸ਼ ਖਾ ਰਹੀ ਹੋਵੇਗੀ।
8تَكَادُ تَمَيَّزُ مِنَ الْغَيْظِ ۖ كُلَّمَا أُلْقِيَ فِيهَا فَوْجٌ سَأَلَهُمْ خَزَنَتُهَا أَلَمْ يَأْتِكُمْ نَذِيرٌ
8਼ ਹੋ ਸਕਦਾ ਹੈ ਕਿ ਉਹ ਕਰੋਪੀ ਦੇ ਜ਼ੋਰ ਵਿਚ ਪਟ ਹੀ ਜਾਵੇ। ਜਦੋਂ ਵੀ ਕੋਈ ਟੋਲੀ ਉਸ ਵਿਚ ਸੁੱਟੀ ਜਾਵੇਗੀ ਤਾਂ (ਨਰਕ ਦੇ) ਪਹਿਰੇਦਾਰ ਉਹਨਾਂ ਤੋਂ ਪੁੱਛਣਗੇ, ਕੀ ਤੁਹਾਡੇ ਕੋਲ ਕੋਈ ਡਰਾਉਣ ਵਾਲਾ ਨਹੀਂ ਆਇਆ ਸੀ?
ਅਲ-ਮੁਲਕਕੁਰਾਨ ਸੂਚੀ
30ਆਇਤ
MeccanRevelation
6ਆਇਤ

ਅਨੁਵਾਦ — ਅਲ-ਮੁਲਕ 6

ਸੂਰਾ ਅਲ-ਮੁਲਕ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਜਿਹਨਾਂ ਲੋਕਾਂ ਨੇ ਆਪਣੇ ਰੱਬ ਦਾ ਇਨਕਾਰ ਕੀਤਾ ਹੈ,…

ਸੂਰਾ ਆਇਤ 6/30 — ਸੂਰਾ ਅਲ-ਮੁਲਕ الملك (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਲਕ ਸੁਣੋ, ਸੂਰਾ ਅਲ-ਮੁਲਕ ਅਨੁਵਾਦ, ਸੂਰਾ ਅਲ-ਮੁਲਕ mp3, ਸੂਰਾ ਅਲ-ਮੁਲਕ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers