ਅਲ-ਮੁਲਕ · 8/30
ਅਨੁਵਾਦ ਉਚਾਰਨ — ਸੂਰਾ ਅਲ-ਮੁਲਕ
تَكَادُ تَمَيَّزُ مِنَ الْغَيْظِ ۖ كُلَّمَا أُلْقِيَ فِيهَا فَوْجٌ سَأَلَهُمْ خَزَنَتُهَا أَلَمْ يَأْتِكُمْ نَذِيرٌ ۝٨
Takaadu tamayyazu minal ghaizi kullamaaa uliqya feehaa fawjun sa alahum khazanatuhaaa alam yaatikum nazeer
📖 ਪੰਜਾਬੀ ਵਿੱਚ
8਼ ਹੋ ਸਕਦਾ ਹੈ ਕਿ ਉਹ ਕਰੋਪੀ ਦੇ ਜ਼ੋਰ ਵਿਚ ਪਟ ਹੀ ਜਾਵੇ। ਜਦੋਂ ਵੀ ਕੋਈ ਟੋਲੀ ਉਸ ਵਿਚ ਸੁੱਟੀ ਜਾਵੇਗੀ ਤਾਂ (ਨਰਕ ਦੇ) ਪਹਿਰੇਦਾਰ ਉਹਨਾਂ ਤੋਂ ਪੁੱਛਣਗੇ, ਕੀ ਤੁਹਾਡੇ ਕੋਲ ਕੋਈ ਡਰਾਉਣ ਵਾਲਾ ਨਹੀਂ ਆਇਆ ਸੀ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-10 — ਸੂਰਾ ਅਲ-ਮੁਲਕ

6وَلِلَّذِينَ كَفَرُوا بِرَبِّهِمْ عَذَابُ جَهَنَّمَ ۖ وَبِئْسَ الْمَصِيرُ
6਼ ਜਿਹਨਾਂ ਲੋਕਾਂ ਨੇ ਆਪਣੇ ਰੱਬ ਦਾ ਇਨਕਾਰ ਕੀਤਾ ਹੈ, ਉਹਨਾਂ ਲਈ ਨਰਕ ਦਾ ਅਜ਼ਾਬ ਹੈ ਅਤੇ ਉਹ ਬਹੁਤ ਹੀ ਭੈੜਾ ਟਿਕਾਣਾ ਹੈ।
7إِذَا أُلْقُوا فِيهَا سَمِعُوا لَهَا شَهِيقًا وَهِيَ تَفُورُ
7਼ ਜਦੋਂ ਉਹਨਾਂ ਨੂੰ ਉਸ ਵਿਚ ਸੁੱਟਿਆ ਜਾਵੇਗਾ ਤਾਂ ਉਹ ਉਸ ਦੀਆਂ ਦਹਾੜਾਂ ਸੁਣਨਗੇ ਅਤੇ ਉਹ ਜੋਸ਼ ਖਾ ਰਹੀ ਹੋਵੇਗੀ।
8تَكَادُ تَمَيَّزُ مِنَ الْغَيْظِ ۖ كُلَّمَا أُلْقِيَ فِيهَا فَوْجٌ سَأَلَهُمْ خَزَنَتُهَا أَلَمْ يَأْتِكُمْ نَذِيرٌ
8਼ ਹੋ ਸਕਦਾ ਹੈ ਕਿ ਉਹ ਕਰੋਪੀ ਦੇ ਜ਼ੋਰ ਵਿਚ ਪਟ ਹੀ ਜਾਵੇ। ਜਦੋਂ ਵੀ ਕੋਈ ਟੋਲੀ ਉਸ ਵਿਚ ਸੁੱਟੀ ਜਾਵੇਗੀ ਤਾਂ (ਨਰਕ ਦੇ) ਪਹਿਰੇਦਾਰ ਉਹਨਾਂ ਤੋਂ ਪੁੱਛਣਗੇ, ਕੀ ਤੁਹਾਡੇ ਕੋਲ ਕੋਈ ਡਰਾਉਣ ਵਾਲਾ ਨਹੀਂ ਆਇਆ ਸੀ?
9قَالُوا بَلَىٰ قَدْ جَاءَنَا نَذِيرٌ فَكَذَّبْنَا وَقُلْنَا مَا نَزَّلَ اللَّهُ مِن شَيْءٍ إِنْ أَنتُمْ إِلَّا فِي ضَلَالٍ كَبِيرٍ
9਼ ਉਹ ਆਖਣਗੇ ਕਿ ਕਿਉਂ ਨਹੀਂ? ਡਰਾਉਣ ਵਾਲਾ ਸਾਡੇ ਕੋਲ ਆਇਆ ਤਾਂ ਸੀ, ਪਰ ਅਸੀਂ ਉਸ ਨੂੰ ਝੁਠਲਾਇਆ ਅਤੇ ਆਖਿਆ ਕਿ ਅੱਲਾਹ ਨੇ ਕਿਸੇ ਉੱਤੇ ਕੁੱਝ ਵੀ ਨਹੀਂ ਉਤਾਰਿਆ। ਤੁਸੀਂ ਤਾਂ ਵੱਡੀ ਗੁਮਰਾਹੀ ਵਿਚ ਫਸੇ ਹੋਏ ਹੋ।
10وَقَالُوا لَوْ كُنَّا نَسْمَعُ أَوْ نَعْقِلُ مَا كُنَّا فِي أَصْحَابِ السَّعِيرِ
10਼ ਉਹ (ਇਨਕਾਰੀ ਕਿਆਮਤ ਦਿਹਾੜੇ) ਆਖਣਗੇ ਕਿ ਕਾਸ਼ ਅਸੀਂ (ਰਸੂਲ ਦੀਆਂ ਗੱਲਾਂ ਨੂੰ ਧਿਆਨ ਨਾਲ) ਸੁਣਦੇ ਜਾਂ ਸਮਝਦੇ ਤਾਂ ਅੱਜ ਅਸੀਂ ਨਰਕੀਆਂ ਵਿੱਚੋਂ ਨਾ ਹੁੰਦੇ।
ਅਲ-ਮੁਲਕਕੁਰਾਨ ਸੂਚੀ
30ਆਇਤ
MeccanRevelation
8ਆਇਤ

ਅਨੁਵਾਦ — ਅਲ-ਮੁਲਕ 8

ਸੂਰਾ ਅਲ-ਮੁਲਕ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਹੋ ਸਕਦਾ ਹੈ ਕਿ ਉਹ ਕਰੋਪੀ ਦੇ ਜ਼ੋਰ ਵਿਚ…

ਸੂਰਾ ਆਇਤ 8/30 — ਸੂਰਾ ਅਲ-ਮੁਲਕ الملك (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਲਕ ਸੁਣੋ, ਸੂਰਾ ਅਲ-ਮੁਲਕ ਅਨੁਵਾਦ, ਸੂਰਾ ਅਲ-ਮੁਲਕ mp3, ਸੂਰਾ ਅਲ-ਮੁਲਕ pdf. ਆਇਤ 6–10. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers