ਅਲ-ਮੁਲਕ · 9/30
ਅਨੁਵਾਦ ਉਚਾਰਨ — ਸੂਰਾ ਅਲ-ਮੁਲਕ
قَالُوا بَلَىٰ قَدْ جَاءَنَا نَذِيرٌ فَكَذَّبْنَا وَقُلْنَا مَا نَزَّلَ اللَّهُ مِن شَيْءٍ إِنْ أَنتُمْ إِلَّا فِي ضَلَالٍ كَبِيرٍ ۝٩
Qaaloo balaa qad jaaa`anaa nazeerun fakazzabnaa wa qulnaa maa nazzalal laahu min shai in in antum illaa fee dalaalin kabeer
📖 ਪੰਜਾਬੀ ਵਿੱਚ
9਼ ਉਹ ਆਖਣਗੇ ਕਿ ਕਿਉਂ ਨਹੀਂ? ਡਰਾਉਣ ਵਾਲਾ ਸਾਡੇ ਕੋਲ ਆਇਆ ਤਾਂ ਸੀ, ਪਰ ਅਸੀਂ ਉਸ ਨੂੰ ਝੁਠਲਾਇਆ ਅਤੇ ਆਖਿਆ ਕਿ ਅੱਲਾਹ ਨੇ ਕਿਸੇ ਉੱਤੇ ਕੁੱਝ ਵੀ ਨਹੀਂ ਉਤਾਰਿਆ। ਤੁਸੀਂ ਤਾਂ ਵੱਡੀ ਗੁਮਰਾਹੀ ਵਿਚ ਫਸੇ ਹੋਏ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 7-11 — ਸੂਰਾ ਅਲ-ਮੁਲਕ

7إِذَا أُلْقُوا فِيهَا سَمِعُوا لَهَا شَهِيقًا وَهِيَ تَفُورُ
7਼ ਜਦੋਂ ਉਹਨਾਂ ਨੂੰ ਉਸ ਵਿਚ ਸੁੱਟਿਆ ਜਾਵੇਗਾ ਤਾਂ ਉਹ ਉਸ ਦੀਆਂ ਦਹਾੜਾਂ ਸੁਣਨਗੇ ਅਤੇ ਉਹ ਜੋਸ਼ ਖਾ ਰਹੀ ਹੋਵੇਗੀ।
8تَكَادُ تَمَيَّزُ مِنَ الْغَيْظِ ۖ كُلَّمَا أُلْقِيَ فِيهَا فَوْجٌ سَأَلَهُمْ خَزَنَتُهَا أَلَمْ يَأْتِكُمْ نَذِيرٌ
8਼ ਹੋ ਸਕਦਾ ਹੈ ਕਿ ਉਹ ਕਰੋਪੀ ਦੇ ਜ਼ੋਰ ਵਿਚ ਪਟ ਹੀ ਜਾਵੇ। ਜਦੋਂ ਵੀ ਕੋਈ ਟੋਲੀ ਉਸ ਵਿਚ ਸੁੱਟੀ ਜਾਵੇਗੀ ਤਾਂ (ਨਰਕ ਦੇ) ਪਹਿਰੇਦਾਰ ਉਹਨਾਂ ਤੋਂ ਪੁੱਛਣਗੇ, ਕੀ ਤੁਹਾਡੇ ਕੋਲ ਕੋਈ ਡਰਾਉਣ ਵਾਲਾ ਨਹੀਂ ਆਇਆ ਸੀ?
9قَالُوا بَلَىٰ قَدْ جَاءَنَا نَذِيرٌ فَكَذَّبْنَا وَقُلْنَا مَا نَزَّلَ اللَّهُ مِن شَيْءٍ إِنْ أَنتُمْ إِلَّا فِي ضَلَالٍ كَبِيرٍ
9਼ ਉਹ ਆਖਣਗੇ ਕਿ ਕਿਉਂ ਨਹੀਂ? ਡਰਾਉਣ ਵਾਲਾ ਸਾਡੇ ਕੋਲ ਆਇਆ ਤਾਂ ਸੀ, ਪਰ ਅਸੀਂ ਉਸ ਨੂੰ ਝੁਠਲਾਇਆ ਅਤੇ ਆਖਿਆ ਕਿ ਅੱਲਾਹ ਨੇ ਕਿਸੇ ਉੱਤੇ ਕੁੱਝ ਵੀ ਨਹੀਂ ਉਤਾਰਿਆ। ਤੁਸੀਂ ਤਾਂ ਵੱਡੀ ਗੁਮਰਾਹੀ ਵਿਚ ਫਸੇ ਹੋਏ ਹੋ।
10وَقَالُوا لَوْ كُنَّا نَسْمَعُ أَوْ نَعْقِلُ مَا كُنَّا فِي أَصْحَابِ السَّعِيرِ
10਼ ਉਹ (ਇਨਕਾਰੀ ਕਿਆਮਤ ਦਿਹਾੜੇ) ਆਖਣਗੇ ਕਿ ਕਾਸ਼ ਅਸੀਂ (ਰਸੂਲ ਦੀਆਂ ਗੱਲਾਂ ਨੂੰ ਧਿਆਨ ਨਾਲ) ਸੁਣਦੇ ਜਾਂ ਸਮਝਦੇ ਤਾਂ ਅੱਜ ਅਸੀਂ ਨਰਕੀਆਂ ਵਿੱਚੋਂ ਨਾ ਹੁੰਦੇ।
11فَاعْتَرَفُوا بِذَنبِهِمْ فَسُحْقًا لِّأَصْحَابِ السَّعِيرِ
11਼ ਇਸ ਤਰ੍ਹਾਂ ਉਹ ਆਪਣੇ ਅਪਰਾਧਾਂ ਨੂੰ ਆਪ ਮੰਨ ਲੈਣਗੇ, ਸੋ ਉਹਨਾਂ ਨਰਕੀਆਂ ਉੱਤੇ ਫਿਟਕਾਰ ਹੈ।
ਅਲ-ਮੁਲਕਕੁਰਾਨ ਸੂਚੀ
30ਆਇਤ
MeccanRevelation
9ਆਇਤ

ਅਨੁਵਾਦ — ਅਲ-ਮੁਲਕ 9

ਸੂਰਾ ਅਲ-ਮੁਲਕ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ ਉਹ ਆਖਣਗੇ ਕਿ ਕਿਉਂ ਨਹੀਂ? ਡਰਾਉਣ ਵਾਲਾ ਸਾਡੇ ਕੋਲ…

ਸੂਰਾ ਆਇਤ 9/30 — ਸੂਰਾ ਅਲ-ਮੁਲਕ الملك (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਲਕ ਸੁਣੋ, ਸੂਰਾ ਅਲ-ਮੁਲਕ ਅਨੁਵਾਦ, ਸੂਰਾ ਅਲ-ਮੁਲਕ mp3, ਸੂਰਾ ਅਲ-ਮੁਲਕ pdf. ਆਇਤ 7–11. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers