ਅਲ-ਕਲਮ · 11/52
ਅਨੁਵਾਦ ਉਚਾਰਨ — ਸੂਰਾ ਅਲ-ਕਲਮ
هَمَّازٍ مَّشَّاءٍ بِنَمِيمٍ ۝١١
Hammaazim mash shaaa`im binameem
📖 ਪੰਜਾਬੀ ਵਿੱਚ
11਼ ਜਿਹੜਾ ਮਿਹਣੇ ਦੇਣ ਵਾਲਾ ਤੇ ਚੁਗ਼ਲਖ਼ੋਰ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 9-13 — ਸੂਰਾ ਅਲ-ਕਲਮ

9وَدُّوا لَوْ تُدْهِنُ فَيُدْهِنُونَ
9਼ ਉਹ (ਕਾਫ਼ਿਰ) ਤਾਂ ਇਹ ਚਾਹੁੰਦੇ ਹਨ ਕਿ (ਕੁੱਝ) ਤੁਸੀਂ ਨਰਮੀ ਵਿਖਾਓ ਤਾਂ ਉਹ ਵੀ ਨਰਮ ਪੈ ਜਾਣ।
10وَلَا تُطِعْ كُلَّ حَلَّافٍ مَّهِينٍ
10਼ ਤੁਸੀਂ ਬਹੁਤੀਆਂ ਸਹੁੰਆਂ ਖਾਣ ਵਾਲੇ ਜ਼ਲੀਲ ਵਿਅਕਤੀ ਦੀ ਗੱਲ ਉੱਕਾ ਹੀ ਨਾ ਮੰਨੋ।
11هَمَّازٍ مَّشَّاءٍ بِنَمِيمٍ
11਼ ਜਿਹੜਾ ਮਿਹਣੇ ਦੇਣ ਵਾਲਾ ਤੇ ਚੁਗ਼ਲਖ਼ੋਰ ਹੈ।
12مَّنَّاعٍ لِّلْخَيْرِ مُعْتَدٍ أَثِيمٍ
12਼ ਭਲਾਈ ਦੇ ਕੰਮਾਂ ਤੋਂ ਰੋਕਣ ਵਾਲਾ ਹੈ, ਅਤੇ ਹੱਦਾਂ ਟੱਪਣ ਵਾਲਾ ਅਤੇ ਮਹਾਂ-ਦੁਰਾਚਾਰੀ ਹੈ।
13عُتُلٍّ بَعْدَ ذَٰلِكَ زَنِيمٍ
13਼ ਓੱਜੜ ਦੇ ਨਾਲ-ਨਾਲ ਹਰਾਮਜ਼ਾਦਾ (ਨੀਚ) ਵੀ ਹੈ।
ਅਲ-ਕਲਮਕੁਰਾਨ ਸੂਚੀ
52ਆਇਤ
MeccanRevelation
11ਆਇਤ

ਅਨੁਵਾਦ — ਅਲ-ਕਲਮ 11

ਸੂਰਾ ਅਲ-ਕਲਮ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ ਜਿਹੜਾ ਮਿਹਣੇ ਦੇਣ ਵਾਲਾ ਤੇ ਚੁਗ਼ਲਖ਼ੋਰ ਹੈ।

ਸੂਰਾ ਆਇਤ 11/52 — ਸੂਰਾ ਅਲ-ਕਲਮ القلم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਲਮ ਸੁਣੋ, ਸੂਰਾ ਅਲ-ਕਲਮ ਅਨੁਵਾਦ, ਸੂਰਾ ਅਲ-ਕਲਮ mp3, ਸੂਰਾ ਅਲ-ਕਲਮ pdf. ਆਇਤ 9–13. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers