ਅਲ-ਕਲਮ · 12/52
ਅਨੁਵਾਦ ਉਚਾਰਨ — ਸੂਰਾ ਅਲ-ਕਲਮ
مَّنَّاعٍ لِّلْخَيْرِ مُعْتَدٍ أَثِيمٍ ۝١٢
Mannaa`il lilkhairi mu`tadin aseem
📖 ਪੰਜਾਬੀ ਵਿੱਚ
12਼ ਭਲਾਈ ਦੇ ਕੰਮਾਂ ਤੋਂ ਰੋਕਣ ਵਾਲਾ ਹੈ, ਅਤੇ ਹੱਦਾਂ ਟੱਪਣ ਵਾਲਾ ਅਤੇ ਮਹਾਂ-ਦੁਰਾਚਾਰੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 10-14 — ਸੂਰਾ ਅਲ-ਕਲਮ

10وَلَا تُطِعْ كُلَّ حَلَّافٍ مَّهِينٍ
10਼ ਤੁਸੀਂ ਬਹੁਤੀਆਂ ਸਹੁੰਆਂ ਖਾਣ ਵਾਲੇ ਜ਼ਲੀਲ ਵਿਅਕਤੀ ਦੀ ਗੱਲ ਉੱਕਾ ਹੀ ਨਾ ਮੰਨੋ।
11هَمَّازٍ مَّشَّاءٍ بِنَمِيمٍ
11਼ ਜਿਹੜਾ ਮਿਹਣੇ ਦੇਣ ਵਾਲਾ ਤੇ ਚੁਗ਼ਲਖ਼ੋਰ ਹੈ।
12مَّنَّاعٍ لِّلْخَيْرِ مُعْتَدٍ أَثِيمٍ
12਼ ਭਲਾਈ ਦੇ ਕੰਮਾਂ ਤੋਂ ਰੋਕਣ ਵਾਲਾ ਹੈ, ਅਤੇ ਹੱਦਾਂ ਟੱਪਣ ਵਾਲਾ ਅਤੇ ਮਹਾਂ-ਦੁਰਾਚਾਰੀ ਹੈ।
13عُتُلٍّ بَعْدَ ذَٰلِكَ زَنِيمٍ
13਼ ਓੱਜੜ ਦੇ ਨਾਲ-ਨਾਲ ਹਰਾਮਜ਼ਾਦਾ (ਨੀਚ) ਵੀ ਹੈ।
14أَن كَانَ ذَا مَالٍ وَبَنِينَ
14਼ ਇਹ ਸਭ ਇਸ ਲਈ ਹੈ, ਕਿ ਉਹ ਧੰਨਵਾਨ ਤੇ ਪੁੱਤਰਾਂ ਵਾਲਾ ਹੈ।
ਅਲ-ਕਲਮਕੁਰਾਨ ਸੂਚੀ
52ਆਇਤ
MeccanRevelation
12ਆਇਤ

ਅਨੁਵਾਦ — ਅਲ-ਕਲਮ 12

ਸੂਰਾ ਅਲ-ਕਲਮ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਭਲਾਈ ਦੇ ਕੰਮਾਂ ਤੋਂ ਰੋਕਣ ਵਾਲਾ ਹੈ, ਅਤੇ ਹੱਦਾਂ…

ਸੂਰਾ ਆਇਤ 12/52 — ਸੂਰਾ ਅਲ-ਕਲਮ القلم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਲਮ ਸੁਣੋ, ਸੂਰਾ ਅਲ-ਕਲਮ ਅਨੁਵਾਦ, ਸੂਰਾ ਅਲ-ਕਲਮ mp3, ਸੂਰਾ ਅਲ-ਕਲਮ pdf. ਆਇਤ 10–14. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers