ਅਲ-ਕਲਮ · 13/52
ਅਨੁਵਾਦ ਉਚਾਰਨ — ਸੂਰਾ ਅਲ-ਕਲਮ
عُتُلٍّ بَعْدَ ذَٰلِكَ زَنِيمٍ ۝١٣
Utullim ba`da zaalika zaneem
📖 ਪੰਜਾਬੀ ਵਿੱਚ
13਼ ਓੱਜੜ ਦੇ ਨਾਲ-ਨਾਲ ਹਰਾਮਜ਼ਾਦਾ (ਨੀਚ) ਵੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 11-15 — ਸੂਰਾ ਅਲ-ਕਲਮ

11هَمَّازٍ مَّشَّاءٍ بِنَمِيمٍ
11਼ ਜਿਹੜਾ ਮਿਹਣੇ ਦੇਣ ਵਾਲਾ ਤੇ ਚੁਗ਼ਲਖ਼ੋਰ ਹੈ।
12مَّنَّاعٍ لِّلْخَيْرِ مُعْتَدٍ أَثِيمٍ
12਼ ਭਲਾਈ ਦੇ ਕੰਮਾਂ ਤੋਂ ਰੋਕਣ ਵਾਲਾ ਹੈ, ਅਤੇ ਹੱਦਾਂ ਟੱਪਣ ਵਾਲਾ ਅਤੇ ਮਹਾਂ-ਦੁਰਾਚਾਰੀ ਹੈ।
13عُتُلٍّ بَعْدَ ذَٰلِكَ زَنِيمٍ
13਼ ਓੱਜੜ ਦੇ ਨਾਲ-ਨਾਲ ਹਰਾਮਜ਼ਾਦਾ (ਨੀਚ) ਵੀ ਹੈ।
14أَن كَانَ ذَا مَالٍ وَبَنِينَ
14਼ ਇਹ ਸਭ ਇਸ ਲਈ ਹੈ, ਕਿ ਉਹ ਧੰਨਵਾਨ ਤੇ ਪੁੱਤਰਾਂ ਵਾਲਾ ਹੈ।
15إِذَا تُتْلَىٰ عَلَيْهِ آيَاتُنَا قَالَ أَسَاطِيرُ الْأَوَّلِينَ
15਼ ਜਦੋਂ ਉਸ ਨੂੰ ਸਾਡੀਆਂ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਕਹਿੰਦਾ ਹੈ ਕਿ ਇਹ ਤਾਂ ਬੀਤੇ ਸਮੇਂ ਦੀਆਂ ਕਹਾਣੀਆਂ ਹਨ।
ਅਲ-ਕਲਮਕੁਰਾਨ ਸੂਚੀ
52ਆਇਤ
MeccanRevelation
13ਆਇਤ

ਅਨੁਵਾਦ — ਅਲ-ਕਲਮ 13

ਸੂਰਾ ਅਲ-ਕਲਮ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ ਓੱਜੜ ਦੇ ਨਾਲ-ਨਾਲ ਹਰਾਮਜ਼ਾਦਾ (ਨੀਚ) ਵੀ ਹੈ।

ਸੂਰਾ ਆਇਤ 13/52 — ਸੂਰਾ ਅਲ-ਕਲਮ القلم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਲਮ ਸੁਣੋ, ਸੂਰਾ ਅਲ-ਕਲਮ ਅਨੁਵਾਦ, ਸੂਰਾ ਅਲ-ਕਲਮ mp3, ਸੂਰਾ ਅਲ-ਕਲਮ pdf. ਆਇਤ 11–15. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers