ਅਲ-ਕਲਮ · 14/52
ਅਨੁਵਾਦ ਉਚਾਰਨ — ਸੂਰਾ ਅਲ-ਕਲਮ
أَن كَانَ ذَا مَالٍ وَبَنِينَ ۝١٤
An kaana zaa maalinw-wa baneen
📖 ਪੰਜਾਬੀ ਵਿੱਚ
14਼ ਇਹ ਸਭ ਇਸ ਲਈ ਹੈ, ਕਿ ਉਹ ਧੰਨਵਾਨ ਤੇ ਪੁੱਤਰਾਂ ਵਾਲਾ ਹੈ।

🎧 ਸੁਣੋ


📜 ਆਇਤ 12-16 — ਸੂਰਾ ਅਲ-ਕਲਮ

12مَّنَّاعٍ لِّلْخَيْرِ مُعْتَدٍ أَثِيمٍ
12਼ ਭਲਾਈ ਦੇ ਕੰਮਾਂ ਤੋਂ ਰੋਕਣ ਵਾਲਾ ਹੈ, ਅਤੇ ਹੱਦਾਂ ਟੱਪਣ ਵਾਲਾ ਅਤੇ ਮਹਾਂ-ਦੁਰਾਚਾਰੀ ਹੈ।
13عُتُلٍّ بَعْدَ ذَٰلِكَ زَنِيمٍ
13਼ ਓੱਜੜ ਦੇ ਨਾਲ-ਨਾਲ ਹਰਾਮਜ਼ਾਦਾ (ਨੀਚ) ਵੀ ਹੈ।
14أَن كَانَ ذَا مَالٍ وَبَنِينَ
14਼ ਇਹ ਸਭ ਇਸ ਲਈ ਹੈ, ਕਿ ਉਹ ਧੰਨਵਾਨ ਤੇ ਪੁੱਤਰਾਂ ਵਾਲਾ ਹੈ।
15إِذَا تُتْلَىٰ عَلَيْهِ آيَاتُنَا قَالَ أَسَاطِيرُ الْأَوَّلِينَ
15਼ ਜਦੋਂ ਉਸ ਨੂੰ ਸਾਡੀਆਂ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਕਹਿੰਦਾ ਹੈ ਕਿ ਇਹ ਤਾਂ ਬੀਤੇ ਸਮੇਂ ਦੀਆਂ ਕਹਾਣੀਆਂ ਹਨ।
16سَنَسِمُهُ عَلَى الْخُرْطُومِ
16਼ ਅਸੀਂ ਛੇਤੀ ਹੀ ਇਸ ਦੀ ਸੁੰਡ (ਭਾਵ ਨੱਕ) ’ਤੇ ਦਾਗ਼ ਲਾਵਾਂਗੇ।
ਅਲ-ਕਲਮਕੁਰਾਨ ਸੂਚੀ
52ਆਇਤ
MeccanRevelation
14ਆਇਤ

ਅਨੁਵਾਦ — ਅਲ-ਕਲਮ 14

ਸੂਰਾ ਅਲ-ਕਲਮ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ ਇਹ ਸਭ ਇਸ ਲਈ ਹੈ, ਕਿ ਉਹ ਧੰਨਵਾਨ ਤੇ…

ਸੂਰਾ ਆਇਤ 14/52 — ਸੂਰਾ ਅਲ-ਕਲਮ القلم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਲਮ ਸੁਣੋ, ਸੂਰਾ ਅਲ-ਕਲਮ ਅਨੁਵਾਦ, ਸੂਰਾ ਅਲ-ਕਲਮ mp3, ਸੂਰਾ ਅਲ-ਕਲਮ pdf. ਆਇਤ 12–16. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, September 8, 2026

Don't forget us in your sincere prayers