ਅਲ-ਕਲਮ · 15/52
ਅਨੁਵਾਦ ਉਚਾਰਨ — ਸੂਰਾ ਅਲ-ਕਲਮ
إِذَا تُتْلَىٰ عَلَيْهِ آيَاتُنَا قَالَ أَسَاطِيرُ الْأَوَّلِينَ ۝١٥
Izaa tutlaa `alaihi aayaatunaa qaala asaateerul awwaleen
📖 ਪੰਜਾਬੀ ਵਿੱਚ
15਼ ਜਦੋਂ ਉਸ ਨੂੰ ਸਾਡੀਆਂ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਕਹਿੰਦਾ ਹੈ ਕਿ ਇਹ ਤਾਂ ਬੀਤੇ ਸਮੇਂ ਦੀਆਂ ਕਹਾਣੀਆਂ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 13-17 — ਸੂਰਾ ਅਲ-ਕਲਮ

13عُتُلٍّ بَعْدَ ذَٰلِكَ زَنِيمٍ
13਼ ਓੱਜੜ ਦੇ ਨਾਲ-ਨਾਲ ਹਰਾਮਜ਼ਾਦਾ (ਨੀਚ) ਵੀ ਹੈ।
14أَن كَانَ ذَا مَالٍ وَبَنِينَ
14਼ ਇਹ ਸਭ ਇਸ ਲਈ ਹੈ, ਕਿ ਉਹ ਧੰਨਵਾਨ ਤੇ ਪੁੱਤਰਾਂ ਵਾਲਾ ਹੈ।
15إِذَا تُتْلَىٰ عَلَيْهِ آيَاتُنَا قَالَ أَسَاطِيرُ الْأَوَّلِينَ
15਼ ਜਦੋਂ ਉਸ ਨੂੰ ਸਾਡੀਆਂ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਕਹਿੰਦਾ ਹੈ ਕਿ ਇਹ ਤਾਂ ਬੀਤੇ ਸਮੇਂ ਦੀਆਂ ਕਹਾਣੀਆਂ ਹਨ।
16سَنَسِمُهُ عَلَى الْخُرْطُومِ
16਼ ਅਸੀਂ ਛੇਤੀ ਹੀ ਇਸ ਦੀ ਸੁੰਡ (ਭਾਵ ਨੱਕ) ’ਤੇ ਦਾਗ਼ ਲਾਵਾਂਗੇ।
17إِنَّا بَلَوْنَاهُمْ كَمَا بَلَوْنَا أَصْحَابَ الْجَنَّةِ إِذْ أَقْسَمُوا لَيَصْرِمُنَّهَا مُصْبِحِينَ
17਼ ਬੇਸ਼ੱਕ ਅਸੀਂ ਇਹਨਾਂ (ਮੱਕੇ ਵਾਲਿਆਂ) ਨੂੰ ਉਸੇ ਤਰ੍ਹਾਂ ਪਰੱਖਿਆ ਸੀ ਜਿੱਦਾਂ ਅਸੀਂ ਬਾਗ਼ ਵਾਲਿਆਂ ਨੂੰ ਪਰੱਖਿਆ ਸੀ, ਜਦੋਂ ਉਹਨਾਂ ਨੇ ਸਹੁੰ ਖਾਂਦੀ ਸੀ ਕਿ ਸਵੇਰ ਹੁੰਦੇ ਹੀ ਅਸੀਂ ਇਸ ਬਾਗ਼ ਦੇ ਫਲਾਂ ਨੂੰ ਤੋੜ ਲਵਾਂਗੇ।
ਅਲ-ਕਲਮਕੁਰਾਨ ਸੂਚੀ
52ਆਇਤ
MeccanRevelation
15ਆਇਤ

ਅਨੁਵਾਦ — ਅਲ-ਕਲਮ 15

ਸੂਰਾ ਅਲ-ਕਲਮ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਜਦੋਂ ਉਸ ਨੂੰ ਸਾਡੀਆਂ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ…

ਸੂਰਾ ਆਇਤ 15/52 — ਸੂਰਾ ਅਲ-ਕਲਮ القلم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਲਮ ਸੁਣੋ, ਸੂਰਾ ਅਲ-ਕਲਮ ਅਨੁਵਾਦ, ਸੂਰਾ ਅਲ-ਕਲਮ mp3, ਸੂਰਾ ਅਲ-ਕਲਮ pdf. ਆਇਤ 13–17. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers