ਅਲ-ਕਲਮ · 16/52
ਅਨੁਵਾਦ ਉਚਾਰਨ — ਸੂਰਾ ਅਲ-ਕਲਮ
سَنَسِمُهُ عَلَى الْخُرْطُومِ ۝١٦
Sanasimuhoo `alal khurtoom
📖 ਪੰਜਾਬੀ ਵਿੱਚ
16਼ ਅਸੀਂ ਛੇਤੀ ਹੀ ਇਸ ਦੀ ਸੁੰਡ (ਭਾਵ ਨੱਕ) ’ਤੇ ਦਾਗ਼ ਲਾਵਾਂਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 14-18 — ਸੂਰਾ ਅਲ-ਕਲਮ

14أَن كَانَ ذَا مَالٍ وَبَنِينَ
14਼ ਇਹ ਸਭ ਇਸ ਲਈ ਹੈ, ਕਿ ਉਹ ਧੰਨਵਾਨ ਤੇ ਪੁੱਤਰਾਂ ਵਾਲਾ ਹੈ।
15إِذَا تُتْلَىٰ عَلَيْهِ آيَاتُنَا قَالَ أَسَاطِيرُ الْأَوَّلِينَ
15਼ ਜਦੋਂ ਉਸ ਨੂੰ ਸਾਡੀਆਂ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਕਹਿੰਦਾ ਹੈ ਕਿ ਇਹ ਤਾਂ ਬੀਤੇ ਸਮੇਂ ਦੀਆਂ ਕਹਾਣੀਆਂ ਹਨ।
16سَنَسِمُهُ عَلَى الْخُرْطُومِ
16਼ ਅਸੀਂ ਛੇਤੀ ਹੀ ਇਸ ਦੀ ਸੁੰਡ (ਭਾਵ ਨੱਕ) ’ਤੇ ਦਾਗ਼ ਲਾਵਾਂਗੇ।
17إِنَّا بَلَوْنَاهُمْ كَمَا بَلَوْنَا أَصْحَابَ الْجَنَّةِ إِذْ أَقْسَمُوا لَيَصْرِمُنَّهَا مُصْبِحِينَ
17਼ ਬੇਸ਼ੱਕ ਅਸੀਂ ਇਹਨਾਂ (ਮੱਕੇ ਵਾਲਿਆਂ) ਨੂੰ ਉਸੇ ਤਰ੍ਹਾਂ ਪਰੱਖਿਆ ਸੀ ਜਿੱਦਾਂ ਅਸੀਂ ਬਾਗ਼ ਵਾਲਿਆਂ ਨੂੰ ਪਰੱਖਿਆ ਸੀ, ਜਦੋਂ ਉਹਨਾਂ ਨੇ ਸਹੁੰ ਖਾਂਦੀ ਸੀ ਕਿ ਸਵੇਰ ਹੁੰਦੇ ਹੀ ਅਸੀਂ ਇਸ ਬਾਗ਼ ਦੇ ਫਲਾਂ ਨੂੰ ਤੋੜ ਲਵਾਂਗੇ।
18وَلَا يَسْتَثْنُونَ
18਼ ਉਹਨਾਂ ਨੇ ਇਨਸ਼ਾਅੱਲਾਹ (ਭਾਵ ਜੇ ਰੱਬ ਨੇ ਚਾਹਿਆ) ਨਹੀਂ ਕਿਹਾ ਸੀ।
ਅਲ-ਕਲਮਕੁਰਾਨ ਸੂਚੀ
52ਆਇਤ
MeccanRevelation
16ਆਇਤ

ਅਨੁਵਾਦ — ਅਲ-ਕਲਮ 16

ਸੂਰਾ ਅਲ-ਕਲਮ ਆਇਤ 16 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 16਼ ਅਸੀਂ ਛੇਤੀ ਹੀ ਇਸ ਦੀ ਸੁੰਡ (ਭਾਵ ਨੱਕ) ’ਤੇ…

ਸੂਰਾ ਆਇਤ 16/52 — ਸੂਰਾ ਅਲ-ਕਲਮ القلم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਲਮ ਸੁਣੋ, ਸੂਰਾ ਅਲ-ਕਲਮ ਅਨੁਵਾਦ, ਸੂਰਾ ਅਲ-ਕਲਮ mp3, ਸੂਰਾ ਅਲ-ਕਲਮ pdf. ਆਇਤ 14–18. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers