ਅਲ-ਕਲਮ · 17/52
ਅਨੁਵਾਦ ਉਚਾਰਨ — ਅਲ-ਕਲਮ
إِنَّا بَلَوْنَاهُمْ كَمَا بَلَوْنَا أَصْحَابَ الْجَنَّةِ إِذْ أَقْسَمُوا لَيَصْرِمُنَّهَا مُصْبِحِينَ ۝١٧
Innaa balawnaahum kamaa balawnaaa As-haabal jannati iz `aqsamoo la-yasri munnahaa musbiheen
📖 ਪੰਜਾਬੀ ਵਿੱਚ
17਼ ਬੇਸ਼ੱਕ ਅਸੀਂ ਇਹਨਾਂ (ਮੱਕੇ ਵਾਲਿਆਂ) ਨੂੰ ਉਸੇ ਤਰ੍ਹਾਂ ਪਰੱਖਿਆ ਸੀ ਜਿੱਦਾਂ ਅਸੀਂ ਬਾਗ਼ ਵਾਲਿਆਂ ਨੂੰ ਪਰੱਖਿਆ ਸੀ, ਜਦੋਂ ਉਹਨਾਂ ਨੇ ਸਹੁੰ ਖਾਂਦੀ ਸੀ ਕਿ ਸਵੇਰ ਹੁੰਦੇ ਹੀ ਅਸੀਂ ਇਸ ਬਾਗ਼ ਦੇ ਫਲਾਂ ਨੂੰ ਤੋੜ ਲਵਾਂਗੇ।

🎧 ਸੁਣੋ


📜 ਆਇਤ 15-19 — ਅਲ-ਕਲਮ

15إِذَا تُتْلَىٰ عَلَيْهِ آيَاتُنَا قَالَ أَسَاطِيرُ الْأَوَّلِينَ
15਼ ਜਦੋਂ ਉਸ ਨੂੰ ਸਾਡੀਆਂ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਕਹਿੰਦਾ ਹੈ ਕਿ ਇਹ ਤਾਂ ਬੀਤੇ ਸਮੇਂ ਦੀਆਂ ਕਹਾਣੀਆਂ ਹਨ।
16سَنَسِمُهُ عَلَى الْخُرْطُومِ
16਼ ਅਸੀਂ ਛੇਤੀ ਹੀ ਇਸ ਦੀ ਸੁੰਡ (ਭਾਵ ਨੱਕ) ’ਤੇ ਦਾਗ਼ ਲਾਵਾਂਗੇ।
17إِنَّا بَلَوْنَاهُمْ كَمَا بَلَوْنَا أَصْحَابَ الْجَنَّةِ إِذْ أَقْسَمُوا لَيَصْرِمُنَّهَا مُصْبِحِينَ
17਼ ਬੇਸ਼ੱਕ ਅਸੀਂ ਇਹਨਾਂ (ਮੱਕੇ ਵਾਲਿਆਂ) ਨੂੰ ਉਸੇ ਤਰ੍ਹਾਂ ਪਰੱਖਿਆ ਸੀ ਜਿੱਦਾਂ ਅਸੀਂ ਬਾਗ਼ ਵਾਲਿਆਂ ਨੂੰ ਪਰੱਖਿਆ ਸੀ, ਜਦੋਂ ਉਹਨਾਂ ਨੇ ਸਹੁੰ ਖਾਂਦੀ ਸੀ ਕਿ ਸਵੇਰ ਹੁੰਦੇ ਹੀ ਅਸੀਂ ਇਸ ਬਾਗ਼ ਦੇ ਫਲਾਂ ਨੂੰ ਤੋੜ ਲਵਾਂਗੇ।
18وَلَا يَسْتَثْنُونَ
18਼ ਉਹਨਾਂ ਨੇ ਇਨਸ਼ਾਅੱਲਾਹ (ਭਾਵ ਜੇ ਰੱਬ ਨੇ ਚਾਹਿਆ) ਨਹੀਂ ਕਿਹਾ ਸੀ।
19فَطَافَ عَلَيْهَا طَائِفٌ مِّن رَّبِّكَ وَهُمْ نَائِمُونَ
19਼ ਤੁਹਾਡੇ ਰੱਬ ਵੱਲੋਂ ਇਕ ਬਿਪਤਾ ਉਸ ਬਾਗ਼ ’ਤੇ ਆ ਪਈ ਜਦ ਕਿ ਹਾਲੇ ਉਹ ਸੁੱਤੇ ਪਏ ਸਨ।
ਅਲ-ਕਲਮਕੁਰਾਨ ਸੂਚੀ
52ਆਇਤ
MeccanRevelation
17ਆਇਤ

ਅਨੁਵਾਦ — ਅਲ-ਕਲਮ 17

ਸੂਰਾ ਅਲ-ਕਲਮ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ ਬੇਸ਼ੱਕ ਅਸੀਂ ਇਹਨਾਂ (ਮੱਕੇ ਵਾਲਿਆਂ) ਨੂੰ ਉਸੇ ਤਰ੍ਹਾਂ ਪਰੱਖਿਆ…

ਸੂਰਾ ਆਇਤ 17/52 — ਅਲ-ਕਲਮ القلم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਲਮ ਸੁਣੋ, ਅਲ-ਕਲਮ ਅਨੁਵਾਦ, ਅਲ-ਕਲਮ mp3, ਅਲ-ਕਲਮ pdf. ਆਇਤ 15–19. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers