ਅਲ-ਕਲਮ · 18/52
ਅਨੁਵਾਦ ਉਚਾਰਨ — ਸੂਰਾ ਅਲ-ਕਲਮ
وَلَا يَسْتَثْنُونَ ۝١٨
Wa laa yastasnoon
📖 ਪੰਜਾਬੀ ਵਿੱਚ
18਼ ਉਹਨਾਂ ਨੇ ਇਨਸ਼ਾਅੱਲਾਹ (ਭਾਵ ਜੇ ਰੱਬ ਨੇ ਚਾਹਿਆ) ਨਹੀਂ ਕਿਹਾ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 16-20 — ਸੂਰਾ ਅਲ-ਕਲਮ

16سَنَسِمُهُ عَلَى الْخُرْطُومِ
16਼ ਅਸੀਂ ਛੇਤੀ ਹੀ ਇਸ ਦੀ ਸੁੰਡ (ਭਾਵ ਨੱਕ) ’ਤੇ ਦਾਗ਼ ਲਾਵਾਂਗੇ।
17إِنَّا بَلَوْنَاهُمْ كَمَا بَلَوْنَا أَصْحَابَ الْجَنَّةِ إِذْ أَقْسَمُوا لَيَصْرِمُنَّهَا مُصْبِحِينَ
17਼ ਬੇਸ਼ੱਕ ਅਸੀਂ ਇਹਨਾਂ (ਮੱਕੇ ਵਾਲਿਆਂ) ਨੂੰ ਉਸੇ ਤਰ੍ਹਾਂ ਪਰੱਖਿਆ ਸੀ ਜਿੱਦਾਂ ਅਸੀਂ ਬਾਗ਼ ਵਾਲਿਆਂ ਨੂੰ ਪਰੱਖਿਆ ਸੀ, ਜਦੋਂ ਉਹਨਾਂ ਨੇ ਸਹੁੰ ਖਾਂਦੀ ਸੀ ਕਿ ਸਵੇਰ ਹੁੰਦੇ ਹੀ ਅਸੀਂ ਇਸ ਬਾਗ਼ ਦੇ ਫਲਾਂ ਨੂੰ ਤੋੜ ਲਵਾਂਗੇ।
18وَلَا يَسْتَثْنُونَ
18਼ ਉਹਨਾਂ ਨੇ ਇਨਸ਼ਾਅੱਲਾਹ (ਭਾਵ ਜੇ ਰੱਬ ਨੇ ਚਾਹਿਆ) ਨਹੀਂ ਕਿਹਾ ਸੀ।
19فَطَافَ عَلَيْهَا طَائِفٌ مِّن رَّبِّكَ وَهُمْ نَائِمُونَ
19਼ ਤੁਹਾਡੇ ਰੱਬ ਵੱਲੋਂ ਇਕ ਬਿਪਤਾ ਉਸ ਬਾਗ਼ ’ਤੇ ਆ ਪਈ ਜਦ ਕਿ ਹਾਲੇ ਉਹ ਸੁੱਤੇ ਪਏ ਸਨ।
20فَأَصْبَحَتْ كَالصَّرِيمِ
20਼ ਅਤੇ ਉਹ ਬਾਗ਼ ਵਾਡੀ ਕੀਤੀ ਹੋਈ ਖੇਤੀ ਵਾਂਗ ਹੋ ਗਿਆ।
ਅਲ-ਕਲਮਕੁਰਾਨ ਸੂਚੀ
52ਆਇਤ
MeccanRevelation
18ਆਇਤ

ਅਨੁਵਾਦ — ਅਲ-ਕਲਮ 18

ਸੂਰਾ ਅਲ-ਕਲਮ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਉਹਨਾਂ ਨੇ ਇਨਸ਼ਾਅੱਲਾਹ (ਭਾਵ ਜੇ ਰੱਬ ਨੇ ਚਾਹਿਆ) ਨਹੀਂ…

ਸੂਰਾ ਆਇਤ 18/52 — ਸੂਰਾ ਅਲ-ਕਲਮ القلم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਲਮ ਸੁਣੋ, ਸੂਰਾ ਅਲ-ਕਲਮ ਅਨੁਵਾਦ, ਸੂਰਾ ਅਲ-ਕਲਮ mp3, ਸੂਰਾ ਅਲ-ਕਲਮ pdf. ਆਇਤ 16–20. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers