ਅਲ-ਕਲਮ · 19/52
ਅਨੁਵਾਦ ਉਚਾਰਨ — ਸੂਰਾ ਅਲ-ਕਲਮ
فَطَافَ عَلَيْهَا طَائِفٌ مِّن رَّبِّكَ وَهُمْ نَائِمُونَ ۝١٩
Fataafa `alaihaa taaa`i fum mir rabbika wa hum naaa`imoon
📖 ਪੰਜਾਬੀ ਵਿੱਚ
19਼ ਤੁਹਾਡੇ ਰੱਬ ਵੱਲੋਂ ਇਕ ਬਿਪਤਾ ਉਸ ਬਾਗ਼ ’ਤੇ ਆ ਪਈ ਜਦ ਕਿ ਹਾਲੇ ਉਹ ਸੁੱਤੇ ਪਏ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 17-21 — ਸੂਰਾ ਅਲ-ਕਲਮ

17إِنَّا بَلَوْنَاهُمْ كَمَا بَلَوْنَا أَصْحَابَ الْجَنَّةِ إِذْ أَقْسَمُوا لَيَصْرِمُنَّهَا مُصْبِحِينَ
17਼ ਬੇਸ਼ੱਕ ਅਸੀਂ ਇਹਨਾਂ (ਮੱਕੇ ਵਾਲਿਆਂ) ਨੂੰ ਉਸੇ ਤਰ੍ਹਾਂ ਪਰੱਖਿਆ ਸੀ ਜਿੱਦਾਂ ਅਸੀਂ ਬਾਗ਼ ਵਾਲਿਆਂ ਨੂੰ ਪਰੱਖਿਆ ਸੀ, ਜਦੋਂ ਉਹਨਾਂ ਨੇ ਸਹੁੰ ਖਾਂਦੀ ਸੀ ਕਿ ਸਵੇਰ ਹੁੰਦੇ ਹੀ ਅਸੀਂ ਇਸ ਬਾਗ਼ ਦੇ ਫਲਾਂ ਨੂੰ ਤੋੜ ਲਵਾਂਗੇ।
18وَلَا يَسْتَثْنُونَ
18਼ ਉਹਨਾਂ ਨੇ ਇਨਸ਼ਾਅੱਲਾਹ (ਭਾਵ ਜੇ ਰੱਬ ਨੇ ਚਾਹਿਆ) ਨਹੀਂ ਕਿਹਾ ਸੀ।
19فَطَافَ عَلَيْهَا طَائِفٌ مِّن رَّبِّكَ وَهُمْ نَائِمُونَ
19਼ ਤੁਹਾਡੇ ਰੱਬ ਵੱਲੋਂ ਇਕ ਬਿਪਤਾ ਉਸ ਬਾਗ਼ ’ਤੇ ਆ ਪਈ ਜਦ ਕਿ ਹਾਲੇ ਉਹ ਸੁੱਤੇ ਪਏ ਸਨ।
20فَأَصْبَحَتْ كَالصَّرِيمِ
20਼ ਅਤੇ ਉਹ ਬਾਗ਼ ਵਾਡੀ ਕੀਤੀ ਹੋਈ ਖੇਤੀ ਵਾਂਗ ਹੋ ਗਿਆ।
21فَتَنَادَوْا مُصْبِحِينَ
21਼ ਸਵੇਰ ਹੁੰਦੇ ਹੀ ਉਹਨਾਂ ਨੇ ਇਕ ਦੂਜੇ ਨੂੰ ਆਖਿਆ।
ਅਲ-ਕਲਮਕੁਰਾਨ ਸੂਚੀ
52ਆਇਤ
MeccanRevelation
19ਆਇਤ

ਅਨੁਵਾਦ — ਅਲ-ਕਲਮ 19

ਸੂਰਾ ਅਲ-ਕਲਮ ਆਇਤ 19 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 19਼ ਤੁਹਾਡੇ ਰੱਬ ਵੱਲੋਂ ਇਕ ਬਿਪਤਾ ਉਸ ਬਾਗ਼ ’ਤੇ ਆ…

ਸੂਰਾ ਆਇਤ 19/52 — ਸੂਰਾ ਅਲ-ਕਲਮ القلم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਲਮ ਸੁਣੋ, ਸੂਰਾ ਅਲ-ਕਲਮ ਅਨੁਵਾਦ, ਸੂਰਾ ਅਲ-ਕਲਮ mp3, ਸੂਰਾ ਅਲ-ਕਲਮ pdf. ਆਇਤ 17–21. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers