ਅਲ-ਕਲਮ · 20/52
ਅਨੁਵਾਦ ਉਚਾਰਨ — ਸੂਰਾ ਅਲ-ਕਲਮ
فَأَصْبَحَتْ كَالصَّرِيمِ ۝٢٠
Fa asbahat kassareem
📖 ਪੰਜਾਬੀ ਵਿੱਚ
20਼ ਅਤੇ ਉਹ ਬਾਗ਼ ਵਾਡੀ ਕੀਤੀ ਹੋਈ ਖੇਤੀ ਵਾਂਗ ਹੋ ਗਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 18-22 — ਸੂਰਾ ਅਲ-ਕਲਮ

18وَلَا يَسْتَثْنُونَ
18਼ ਉਹਨਾਂ ਨੇ ਇਨਸ਼ਾਅੱਲਾਹ (ਭਾਵ ਜੇ ਰੱਬ ਨੇ ਚਾਹਿਆ) ਨਹੀਂ ਕਿਹਾ ਸੀ।
19فَطَافَ عَلَيْهَا طَائِفٌ مِّن رَّبِّكَ وَهُمْ نَائِمُونَ
19਼ ਤੁਹਾਡੇ ਰੱਬ ਵੱਲੋਂ ਇਕ ਬਿਪਤਾ ਉਸ ਬਾਗ਼ ’ਤੇ ਆ ਪਈ ਜਦ ਕਿ ਹਾਲੇ ਉਹ ਸੁੱਤੇ ਪਏ ਸਨ।
20فَأَصْبَحَتْ كَالصَّرِيمِ
20਼ ਅਤੇ ਉਹ ਬਾਗ਼ ਵਾਡੀ ਕੀਤੀ ਹੋਈ ਖੇਤੀ ਵਾਂਗ ਹੋ ਗਿਆ।
21فَتَنَادَوْا مُصْبِحِينَ
21਼ ਸਵੇਰ ਹੁੰਦੇ ਹੀ ਉਹਨਾਂ ਨੇ ਇਕ ਦੂਜੇ ਨੂੰ ਆਖਿਆ।
22أَنِ اغْدُوا عَلَىٰ حَرْثِكُمْ إِن كُنتُمْ صَارِمِينَ
22਼ ਕਿ ਜੇ ਤੁਸੀਂ ਫਲ ਤੋੜਣੇ ਹਨ ਤਾਂ ਆਪਣੇ ਬਾਗ਼ਾਂ ਵੱਲ ਸਵੇਰੇ-ਸਵੇਰੇ ਨਿੱਕਲ ਤੁਰੋ।
ਅਲ-ਕਲਮਕੁਰਾਨ ਸੂਚੀ
52ਆਇਤ
MeccanRevelation
20ਆਇਤ

ਅਨੁਵਾਦ — ਅਲ-ਕਲਮ 20

ਸੂਰਾ ਅਲ-ਕਲਮ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ ਅਤੇ ਉਹ ਬਾਗ਼ ਵਾਡੀ ਕੀਤੀ ਹੋਈ ਖੇਤੀ ਵਾਂਗ ਹੋ…

ਸੂਰਾ ਆਇਤ 20/52 — ਸੂਰਾ ਅਲ-ਕਲਮ القلم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਲਮ ਸੁਣੋ, ਸੂਰਾ ਅਲ-ਕਲਮ ਅਨੁਵਾਦ, ਸੂਰਾ ਅਲ-ਕਲਮ mp3, ਸੂਰਾ ਅਲ-ਕਲਮ pdf. ਆਇਤ 18–22. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers