ਅਲ-ਕਲਮ · 21/52
ਅਨੁਵਾਦ ਉਚਾਰਨ — ਅਲ-ਕਲਮ
فَتَنَادَوْا مُصْبِحِينَ ۝٢١
Fatanaadaw musbiheen
📖 ਪੰਜਾਬੀ ਵਿੱਚ
21਼ ਸਵੇਰ ਹੁੰਦੇ ਹੀ ਉਹਨਾਂ ਨੇ ਇਕ ਦੂਜੇ ਨੂੰ ਆਖਿਆ।

🎧 ਸੁਣੋ


📜 ਆਇਤ 19-23 — ਅਲ-ਕਲਮ

19فَطَافَ عَلَيْهَا طَائِفٌ مِّن رَّبِّكَ وَهُمْ نَائِمُونَ
19਼ ਤੁਹਾਡੇ ਰੱਬ ਵੱਲੋਂ ਇਕ ਬਿਪਤਾ ਉਸ ਬਾਗ਼ ’ਤੇ ਆ ਪਈ ਜਦ ਕਿ ਹਾਲੇ ਉਹ ਸੁੱਤੇ ਪਏ ਸਨ।
20فَأَصْبَحَتْ كَالصَّرِيمِ
20਼ ਅਤੇ ਉਹ ਬਾਗ਼ ਵਾਡੀ ਕੀਤੀ ਹੋਈ ਖੇਤੀ ਵਾਂਗ ਹੋ ਗਿਆ।
21فَتَنَادَوْا مُصْبِحِينَ
21਼ ਸਵੇਰ ਹੁੰਦੇ ਹੀ ਉਹਨਾਂ ਨੇ ਇਕ ਦੂਜੇ ਨੂੰ ਆਖਿਆ।
22أَنِ اغْدُوا عَلَىٰ حَرْثِكُمْ إِن كُنتُمْ صَارِمِينَ
22਼ ਕਿ ਜੇ ਤੁਸੀਂ ਫਲ ਤੋੜਣੇ ਹਨ ਤਾਂ ਆਪਣੇ ਬਾਗ਼ਾਂ ਵੱਲ ਸਵੇਰੇ-ਸਵੇਰੇ ਨਿੱਕਲ ਤੁਰੋ।
23فَانطَلَقُوا وَهُمْ يَتَخَافَتُونَ
23਼ ਸੋ ਉਹ ਤੁਰ ਪਏ ਤੇ ਆਪੋ ਵਿਚ ਹੌਲੀ-ਹੌਲੀ ਕਹਿ ਰਹੇ ਸਨ।
ਅਲ-ਕਲਮਕੁਰਾਨ ਸੂਚੀ
52ਆਇਤ
MeccanRevelation
21ਆਇਤ

ਅਨੁਵਾਦ — ਅਲ-ਕਲਮ 21

ਸੂਰਾ ਅਲ-ਕਲਮ ਆਇਤ 21 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 21਼ ਸਵੇਰ ਹੁੰਦੇ ਹੀ ਉਹਨਾਂ ਨੇ ਇਕ ਦੂਜੇ ਨੂੰ ਆਖਿਆ।

ਸੂਰਾ ਆਇਤ 21/52 — ਅਲ-ਕਲਮ القلم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਲਮ ਸੁਣੋ, ਅਲ-ਕਲਮ ਅਨੁਵਾਦ, ਅਲ-ਕਲਮ mp3, ਅਲ-ਕਲਮ pdf. ਆਇਤ 19–23. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers