ਅਲ-ਕਲਮ · 22/52
ਅਨੁਵਾਦ ਉਚਾਰਨ — ਸੂਰਾ ਅਲ-ਕਲਮ
أَنِ اغْدُوا عَلَىٰ حَرْثِكُمْ إِن كُنتُمْ صَارِمِينَ ۝٢٢
Anighdoo `alaa harsikum in kuntum saarimeen
📖 ਪੰਜਾਬੀ ਵਿੱਚ
22਼ ਕਿ ਜੇ ਤੁਸੀਂ ਫਲ ਤੋੜਣੇ ਹਨ ਤਾਂ ਆਪਣੇ ਬਾਗ਼ਾਂ ਵੱਲ ਸਵੇਰੇ-ਸਵੇਰੇ ਨਿੱਕਲ ਤੁਰੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 20-24 — ਸੂਰਾ ਅਲ-ਕਲਮ

20فَأَصْبَحَتْ كَالصَّرِيمِ
20਼ ਅਤੇ ਉਹ ਬਾਗ਼ ਵਾਡੀ ਕੀਤੀ ਹੋਈ ਖੇਤੀ ਵਾਂਗ ਹੋ ਗਿਆ।
21فَتَنَادَوْا مُصْبِحِينَ
21਼ ਸਵੇਰ ਹੁੰਦੇ ਹੀ ਉਹਨਾਂ ਨੇ ਇਕ ਦੂਜੇ ਨੂੰ ਆਖਿਆ।
22أَنِ اغْدُوا عَلَىٰ حَرْثِكُمْ إِن كُنتُمْ صَارِمِينَ
22਼ ਕਿ ਜੇ ਤੁਸੀਂ ਫਲ ਤੋੜਣੇ ਹਨ ਤਾਂ ਆਪਣੇ ਬਾਗ਼ਾਂ ਵੱਲ ਸਵੇਰੇ-ਸਵੇਰੇ ਨਿੱਕਲ ਤੁਰੋ।
23فَانطَلَقُوا وَهُمْ يَتَخَافَتُونَ
23਼ ਸੋ ਉਹ ਤੁਰ ਪਏ ਤੇ ਆਪੋ ਵਿਚ ਹੌਲੀ-ਹੌਲੀ ਕਹਿ ਰਹੇ ਸਨ।
24أَن لَّا يَدْخُلَنَّهَا الْيَوْمَ عَلَيْكُم مِّسْكِينٌ
24਼ ਕਿ ਅੱਜ ਤੁਹਾਡੇ ਬਾਗ਼ ਵਿਚ ਕੋਈ ਵੀ ਮੁਥਾਜ ਨਹੀਂ ਵੜਨਾ ਚਾਹੀਦਾ।
ਅਲ-ਕਲਮਕੁਰਾਨ ਸੂਚੀ
52ਆਇਤ
MeccanRevelation
22ਆਇਤ

ਅਨੁਵਾਦ — ਅਲ-ਕਲਮ 22

ਸੂਰਾ ਅਲ-ਕਲਮ ਆਇਤ 22 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 22਼ ਕਿ ਜੇ ਤੁਸੀਂ ਫਲ ਤੋੜਣੇ ਹਨ ਤਾਂ ਆਪਣੇ ਬਾਗ਼ਾਂ…

ਸੂਰਾ ਆਇਤ 22/52 — ਸੂਰਾ ਅਲ-ਕਲਮ القلم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਲਮ ਸੁਣੋ, ਸੂਰਾ ਅਲ-ਕਲਮ ਅਨੁਵਾਦ, ਸੂਰਾ ਅਲ-ਕਲਮ mp3, ਸੂਰਾ ਅਲ-ਕਲਮ pdf. ਆਇਤ 20–24. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers