ਅਲ-ਕਲਮ · 25/52
ਅਨੁਵਾਦ ਉਚਾਰਨ — ਸੂਰਾ ਅਲ-ਕਲਮ
وَغَدَوْا عَلَىٰ حَرْدٍ قَادِرِينَ ۝٢٥
Wa ghadaw `alaa hardin qaadireen
📖 ਪੰਜਾਬੀ ਵਿੱਚ
25਼ ਉਹ ਸਵੇਰੇ ਸਵੇਰੇ ਇਹੋ ਸੋਚਦੇ (ਬਾਗ਼ ਵੱਲ) ਤੁਰ ਪਏ ਕਿ ਉਹ ਮੁਥਾਜਾਂ ਨੂੰ ਰੋਕ ਸਕਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 23-27 — ਸੂਰਾ ਅਲ-ਕਲਮ

23فَانطَلَقُوا وَهُمْ يَتَخَافَتُونَ
23਼ ਸੋ ਉਹ ਤੁਰ ਪਏ ਤੇ ਆਪੋ ਵਿਚ ਹੌਲੀ-ਹੌਲੀ ਕਹਿ ਰਹੇ ਸਨ।
24أَن لَّا يَدْخُلَنَّهَا الْيَوْمَ عَلَيْكُم مِّسْكِينٌ
24਼ ਕਿ ਅੱਜ ਤੁਹਾਡੇ ਬਾਗ਼ ਵਿਚ ਕੋਈ ਵੀ ਮੁਥਾਜ ਨਹੀਂ ਵੜਨਾ ਚਾਹੀਦਾ।
25وَغَدَوْا عَلَىٰ حَرْدٍ قَادِرِينَ
25਼ ਉਹ ਸਵੇਰੇ ਸਵੇਰੇ ਇਹੋ ਸੋਚਦੇ (ਬਾਗ਼ ਵੱਲ) ਤੁਰ ਪਏ ਕਿ ਉਹ ਮੁਥਾਜਾਂ ਨੂੰ ਰੋਕ ਸਕਦੇ ਹਨ।
26فَلَمَّا رَأَوْهَا قَالُوا إِنَّا لَضَالُّونَ
26਼ ਪਰ ਜਦੋਂ ਉਹਨਾਂ ਨੇ ਬਾਗ਼ ਨੂੰ ਵੇਖਿਆ ਤਾਂ ਆਖਿਆ ਕਿ “ਅਸੀਂ ਤਾਂ ਰਾਹ ਹੀ ਭੁੱਲ ਗਏ ਹਾਂ”।
27بَلْ نَحْنُ مَحْرُومُونَ
27਼ (ਅਤੇ ਕਿਹਾ ਕਿ) ਨਹੀਂ ਅਸੀਂ ਰਾਹ ਨਹੀਂ ਭੁੱਲੇ ਸਗੋਂ ਸਾਡੇ ਤਾਂ ਭਾਗ ਹੀ ਫੁੱਟ ਗਏ।
ਅਲ-ਕਲਮਕੁਰਾਨ ਸੂਚੀ
52ਆਇਤ
MeccanRevelation
25ਆਇਤ

ਅਨੁਵਾਦ — ਅਲ-ਕਲਮ 25

ਸੂਰਾ ਅਲ-ਕਲਮ ਆਇਤ 25 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 25਼ ਉਹ ਸਵੇਰੇ ਸਵੇਰੇ ਇਹੋ ਸੋਚਦੇ (ਬਾਗ਼ ਵੱਲ) ਤੁਰ ਪਏ…

ਸੂਰਾ ਆਇਤ 25/52 — ਸੂਰਾ ਅਲ-ਕਲਮ القلم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਲਮ ਸੁਣੋ, ਸੂਰਾ ਅਲ-ਕਲਮ ਅਨੁਵਾਦ, ਸੂਰਾ ਅਲ-ਕਲਮ mp3, ਸੂਰਾ ਅਲ-ਕਲਮ pdf. ਆਇਤ 23–27. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers