ਅਲ-ਕਲਮ · 26/52
ਅਨੁਵਾਦ ਉਚਾਰਨ — ਸੂਰਾ ਅਲ-ਕਲਮ
فَلَمَّا رَأَوْهَا قَالُوا إِنَّا لَضَالُّونَ ۝٢٦
Falammaa ra awhaa qaalooo innaa ladaaalloon
📖 ਪੰਜਾਬੀ ਵਿੱਚ
26਼ ਪਰ ਜਦੋਂ ਉਹਨਾਂ ਨੇ ਬਾਗ਼ ਨੂੰ ਵੇਖਿਆ ਤਾਂ ਆਖਿਆ ਕਿ “ਅਸੀਂ ਤਾਂ ਰਾਹ ਹੀ ਭੁੱਲ ਗਏ ਹਾਂ”।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 24-28 — ਸੂਰਾ ਅਲ-ਕਲਮ

24أَن لَّا يَدْخُلَنَّهَا الْيَوْمَ عَلَيْكُم مِّسْكِينٌ
24਼ ਕਿ ਅੱਜ ਤੁਹਾਡੇ ਬਾਗ਼ ਵਿਚ ਕੋਈ ਵੀ ਮੁਥਾਜ ਨਹੀਂ ਵੜਨਾ ਚਾਹੀਦਾ।
25وَغَدَوْا عَلَىٰ حَرْدٍ قَادِرِينَ
25਼ ਉਹ ਸਵੇਰੇ ਸਵੇਰੇ ਇਹੋ ਸੋਚਦੇ (ਬਾਗ਼ ਵੱਲ) ਤੁਰ ਪਏ ਕਿ ਉਹ ਮੁਥਾਜਾਂ ਨੂੰ ਰੋਕ ਸਕਦੇ ਹਨ।
26فَلَمَّا رَأَوْهَا قَالُوا إِنَّا لَضَالُّونَ
26਼ ਪਰ ਜਦੋਂ ਉਹਨਾਂ ਨੇ ਬਾਗ਼ ਨੂੰ ਵੇਖਿਆ ਤਾਂ ਆਖਿਆ ਕਿ “ਅਸੀਂ ਤਾਂ ਰਾਹ ਹੀ ਭੁੱਲ ਗਏ ਹਾਂ”।
27بَلْ نَحْنُ مَحْرُومُونَ
27਼ (ਅਤੇ ਕਿਹਾ ਕਿ) ਨਹੀਂ ਅਸੀਂ ਰਾਹ ਨਹੀਂ ਭੁੱਲੇ ਸਗੋਂ ਸਾਡੇ ਤਾਂ ਭਾਗ ਹੀ ਫੁੱਟ ਗਏ।
28قَالَ أَوْسَطُهُمْ أَلَمْ أَقُل لَّكُمْ لَوْلَا تُسَبِّحُونَ
28਼ ਉਹਨਾਂ ਵਿੱਚੋਂ ਜਿਹੜਾ ਸਭ ਤੋਂ ਚੰਗਾ ਸੀ ਉਹ ਆਖਣ ਲੱਗਿਆ ਕਿ ਮੈਂ ਤੁਹਾਨੂੰ ਆਖਿਆ ਨਹੀਂ ਸੀ ਕਿ ਤੁਸੀਂ (ਆਪਣੇ ਪਾਲਣਹਾਰ ਦੀ) ਤਸਬੀਹ ਕਿਉਂ ਨਹੀਂ ਕਰਦੇ ?
ਅਲ-ਕਲਮਕੁਰਾਨ ਸੂਚੀ
52ਆਇਤ
MeccanRevelation
26ਆਇਤ

ਅਨੁਵਾਦ — ਅਲ-ਕਲਮ 26

ਸੂਰਾ ਅਲ-ਕਲਮ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ ਪਰ ਜਦੋਂ ਉਹਨਾਂ ਨੇ ਬਾਗ਼ ਨੂੰ ਵੇਖਿਆ ਤਾਂ ਆਖਿਆ…

ਸੂਰਾ ਆਇਤ 26/52 — ਸੂਰਾ ਅਲ-ਕਲਮ القلم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਲਮ ਸੁਣੋ, ਸੂਰਾ ਅਲ-ਕਲਮ ਅਨੁਵਾਦ, ਸੂਰਾ ਅਲ-ਕਲਮ mp3, ਸੂਰਾ ਅਲ-ਕਲਮ pdf. ਆਇਤ 24–28. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers