ਅਲ-ਕਲਮ · 28/52
ਅਨੁਵਾਦ ਉਚਾਰਨ — ਸੂਰਾ ਅਲ-ਕਲਮ
قَالَ أَوْسَطُهُمْ أَلَمْ أَقُل لَّكُمْ لَوْلَا تُسَبِّحُونَ ۝٢٨
Qaala awsatuhum alam aqul lakum law laa tusabbihoon
📖 ਪੰਜਾਬੀ ਵਿੱਚ
28਼ ਉਹਨਾਂ ਵਿੱਚੋਂ ਜਿਹੜਾ ਸਭ ਤੋਂ ਚੰਗਾ ਸੀ ਉਹ ਆਖਣ ਲੱਗਿਆ ਕਿ ਮੈਂ ਤੁਹਾਨੂੰ ਆਖਿਆ ਨਹੀਂ ਸੀ ਕਿ ਤੁਸੀਂ (ਆਪਣੇ ਪਾਲਣਹਾਰ ਦੀ) ਤਸਬੀਹ ਕਿਉਂ ਨਹੀਂ ਕਰਦੇ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 26-30 — ਸੂਰਾ ਅਲ-ਕਲਮ

26فَلَمَّا رَأَوْهَا قَالُوا إِنَّا لَضَالُّونَ
26਼ ਪਰ ਜਦੋਂ ਉਹਨਾਂ ਨੇ ਬਾਗ਼ ਨੂੰ ਵੇਖਿਆ ਤਾਂ ਆਖਿਆ ਕਿ “ਅਸੀਂ ਤਾਂ ਰਾਹ ਹੀ ਭੁੱਲ ਗਏ ਹਾਂ”।
27بَلْ نَحْنُ مَحْرُومُونَ
27਼ (ਅਤੇ ਕਿਹਾ ਕਿ) ਨਹੀਂ ਅਸੀਂ ਰਾਹ ਨਹੀਂ ਭੁੱਲੇ ਸਗੋਂ ਸਾਡੇ ਤਾਂ ਭਾਗ ਹੀ ਫੁੱਟ ਗਏ।
28قَالَ أَوْسَطُهُمْ أَلَمْ أَقُل لَّكُمْ لَوْلَا تُسَبِّحُونَ
28਼ ਉਹਨਾਂ ਵਿੱਚੋਂ ਜਿਹੜਾ ਸਭ ਤੋਂ ਚੰਗਾ ਸੀ ਉਹ ਆਖਣ ਲੱਗਿਆ ਕਿ ਮੈਂ ਤੁਹਾਨੂੰ ਆਖਿਆ ਨਹੀਂ ਸੀ ਕਿ ਤੁਸੀਂ (ਆਪਣੇ ਪਾਲਣਹਾਰ ਦੀ) ਤਸਬੀਹ ਕਿਉਂ ਨਹੀਂ ਕਰਦੇ ?
29قَالُوا سُبْحَانَ رَبِّنَا إِنَّا كُنَّا ظَالِمِينَ
29਼ ਫੇਰ ਉਹ ਆਖਣ ਲੱਗੇ ਕਿ ਪਾਕ ਹੈ ਸਾਡਾ ਰੱਬ ਬੇਸ਼ੱਕ ਅਸੀਂ ਹੀ ਜ਼ਾਲਮ ਸਾਂ।
30فَأَقْبَلَ بَعْضُهُمْ عَلَىٰ بَعْضٍ يَتَلَاوَمُونَ
30਼ ਫੇਰ ਉਹਨਾਂ ਵਿੱਚੋਂ ਹਰੇਕ ਇਕ ਦੂਜੇ ਨੂੰ ਕੋਸਣ ਲੱਗ ਪਿਆ।
ਅਲ-ਕਲਮਕੁਰਾਨ ਸੂਚੀ
52ਆਇਤ
MeccanRevelation
28ਆਇਤ

ਅਨੁਵਾਦ — ਅਲ-ਕਲਮ 28

ਸੂਰਾ ਅਲ-ਕਲਮ ਆਇਤ 28 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 28਼ ਉਹਨਾਂ ਵਿੱਚੋਂ ਜਿਹੜਾ ਸਭ ਤੋਂ ਚੰਗਾ ਸੀ ਉਹ ਆਖਣ…

ਸੂਰਾ ਆਇਤ 28/52 — ਸੂਰਾ ਅਲ-ਕਲਮ القلم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਲਮ ਸੁਣੋ, ਸੂਰਾ ਅਲ-ਕਲਮ ਅਨੁਵਾਦ, ਸੂਰਾ ਅਲ-ਕਲਮ mp3, ਸੂਰਾ ਅਲ-ਕਲਮ pdf. ਆਇਤ 26–30. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers