ਅਲ-ਕਲਮ · 29/52
ਅਨੁਵਾਦ ਉਚਾਰਨ — ਸੂਰਾ ਅਲ-ਕਲਮ
قَالُوا سُبْحَانَ رَبِّنَا إِنَّا كُنَّا ظَالِمِينَ ۝٢٩
Qaaloo subhaana rabbinaaa innaa kunnaa zaalimeen
📖 ਪੰਜਾਬੀ ਵਿੱਚ
29਼ ਫੇਰ ਉਹ ਆਖਣ ਲੱਗੇ ਕਿ ਪਾਕ ਹੈ ਸਾਡਾ ਰੱਬ ਬੇਸ਼ੱਕ ਅਸੀਂ ਹੀ ਜ਼ਾਲਮ ਸਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 27-31 — ਸੂਰਾ ਅਲ-ਕਲਮ

27بَلْ نَحْنُ مَحْرُومُونَ
27਼ (ਅਤੇ ਕਿਹਾ ਕਿ) ਨਹੀਂ ਅਸੀਂ ਰਾਹ ਨਹੀਂ ਭੁੱਲੇ ਸਗੋਂ ਸਾਡੇ ਤਾਂ ਭਾਗ ਹੀ ਫੁੱਟ ਗਏ।
28قَالَ أَوْسَطُهُمْ أَلَمْ أَقُل لَّكُمْ لَوْلَا تُسَبِّحُونَ
28਼ ਉਹਨਾਂ ਵਿੱਚੋਂ ਜਿਹੜਾ ਸਭ ਤੋਂ ਚੰਗਾ ਸੀ ਉਹ ਆਖਣ ਲੱਗਿਆ ਕਿ ਮੈਂ ਤੁਹਾਨੂੰ ਆਖਿਆ ਨਹੀਂ ਸੀ ਕਿ ਤੁਸੀਂ (ਆਪਣੇ ਪਾਲਣਹਾਰ ਦੀ) ਤਸਬੀਹ ਕਿਉਂ ਨਹੀਂ ਕਰਦੇ ?
29قَالُوا سُبْحَانَ رَبِّنَا إِنَّا كُنَّا ظَالِمِينَ
29਼ ਫੇਰ ਉਹ ਆਖਣ ਲੱਗੇ ਕਿ ਪਾਕ ਹੈ ਸਾਡਾ ਰੱਬ ਬੇਸ਼ੱਕ ਅਸੀਂ ਹੀ ਜ਼ਾਲਮ ਸਾਂ।
30فَأَقْبَلَ بَعْضُهُمْ عَلَىٰ بَعْضٍ يَتَلَاوَمُونَ
30਼ ਫੇਰ ਉਹਨਾਂ ਵਿੱਚੋਂ ਹਰੇਕ ਇਕ ਦੂਜੇ ਨੂੰ ਕੋਸਣ ਲੱਗ ਪਿਆ।
31قَالُوا يَا وَيْلَنَا إِنَّا كُنَّا طَاغِينَ
31਼ ਅਤੇ ਉਹ ਆਖਣ ਲੱਗੇ ਕਿ ਹਾਏ ਅਫ਼ਸੋਸ, ਬੇਸ਼ੱਕ ਅਸੀਂ ਹੀ (ਰੱਬ ਦੇ) ਬਾਗ਼ੀ ਹੋ ਗਏ ਸਾਂ।
ਅਲ-ਕਲਮਕੁਰਾਨ ਸੂਚੀ
52ਆਇਤ
MeccanRevelation
29ਆਇਤ

ਅਨੁਵਾਦ — ਅਲ-ਕਲਮ 29

ਸੂਰਾ ਅਲ-ਕਲਮ ਆਇਤ 29 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 29਼ ਫੇਰ ਉਹ ਆਖਣ ਲੱਗੇ ਕਿ ਪਾਕ ਹੈ ਸਾਡਾ ਰੱਬ…

ਸੂਰਾ ਆਇਤ 29/52 — ਸੂਰਾ ਅਲ-ਕਲਮ القلم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਲਮ ਸੁਣੋ, ਸੂਰਾ ਅਲ-ਕਲਮ ਅਨੁਵਾਦ, ਸੂਰਾ ਅਲ-ਕਲਮ mp3, ਸੂਰਾ ਅਲ-ਕਲਮ pdf. ਆਇਤ 27–31. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers