ਅਲ-ਕਲਮ · 3/52
ਅਨੁਵਾਦ ਉਚਾਰਨ — ਸੂਰਾ ਅਲ-ਕਲਮ
وَإِنَّ لَكَ لَأَجْرًا غَيْرَ مَمْنُونٍ ۝٣
Wa inna laka la ajran ghaira mamnoon
📖 ਪੰਜਾਬੀ ਵਿੱਚ
3਼ ਬੇਸ਼ੱਕ ਤੁਹਾਡੇ ਲਈ (ਰੱਬ ਵੱਲੋਂ) ਬਹੁਤ ਵੱਡਾ ਬਦਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-5 — ਸੂਰਾ ਅਲ-ਕਲਮ

1ن ۚ وَالْقَلَمِ وَمَا يَسْطُرُونَ
1਼ ਕਸਮ ਹੈ ਨੂਨ, ਕਲਮ ਦੀ ਅਤੇ ਉਸ ਦੀ ਜੋ ਉਹ (ਫ਼ਰਿਸ਼ਤੇ) ਲਿਖਦੇ ਹਨ।
2مَا أَنتَ بِنِعْمَةِ رَبِّكَ بِمَجْنُونٍ
2਼ (ਹੇ ਨਬੀ!) ਤੁਸੀਂ ਆਪਣੇ ਰੱਬ ਦੀ ਕ੍ਰਿਪਾ ਨਾਲ ਉੱਕਾ ਹੀ ਸੁਦਾਈ ਨਹੀਂ।
3وَإِنَّ لَكَ لَأَجْرًا غَيْرَ مَمْنُونٍ
3਼ ਬੇਸ਼ੱਕ ਤੁਹਾਡੇ ਲਈ (ਰੱਬ ਵੱਲੋਂ) ਬਹੁਤ ਵੱਡਾ ਬਦਲਾ ਹੈ।
4وَإِنَّكَ لَعَلَىٰ خُلُقٍ عَظِيمٍ
4਼ ਬੇਸ਼ੱਕ ਤੁਸੀਂ ਸਦਾਚਾਰ ਦੇ ਵੱਡੇ ਉੱਚੇ ਦਰਜੇ ’ਤੇ ਹੋ।
5فَسَتُبْصِرُ وَيُبْصِرُونَ
5਼ ਛੇਤੀ ਹੀ ਤੁਸੀਂ ਵੀ ਵੇਖ ਲਵੋਗੇ ਤੇ ਉਹ (ਕਾਫ਼ਿਰ) ਵੀ ਵੇਖ ਲੈਣਗੇ।
ਅਲ-ਕਲਮਕੁਰਾਨ ਸੂਚੀ
52ਆਇਤ
MeccanRevelation
3ਆਇਤ

ਅਨੁਵਾਦ — ਅਲ-ਕਲਮ 3

ਸੂਰਾ ਅਲ-ਕਲਮ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਬੇਸ਼ੱਕ ਤੁਹਾਡੇ ਲਈ (ਰੱਬ ਵੱਲੋਂ) ਬਹੁਤ ਵੱਡਾ ਬਦਲਾ ਹੈ।

ਸੂਰਾ ਆਇਤ 3/52 — ਸੂਰਾ ਅਲ-ਕਲਮ القلم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਲਮ ਸੁਣੋ, ਸੂਰਾ ਅਲ-ਕਲਮ ਅਨੁਵਾਦ, ਸੂਰਾ ਅਲ-ਕਲਮ mp3, ਸੂਰਾ ਅਲ-ਕਲਮ pdf. ਆਇਤ 1–5. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers