ਅਲ-ਕਲਮ · 30/52
ਅਨੁਵਾਦ ਉਚਾਰਨ — ਸੂਰਾ ਅਲ-ਕਲਮ
فَأَقْبَلَ بَعْضُهُمْ عَلَىٰ بَعْضٍ يَتَلَاوَمُونَ ۝٣٠
Fa aqbala ba`duhum `alaa ba`diny yatalaawamoon
📖 ਪੰਜਾਬੀ ਵਿੱਚ
30਼ ਫੇਰ ਉਹਨਾਂ ਵਿੱਚੋਂ ਹਰੇਕ ਇਕ ਦੂਜੇ ਨੂੰ ਕੋਸਣ ਲੱਗ ਪਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 28-32 — ਸੂਰਾ ਅਲ-ਕਲਮ

28قَالَ أَوْسَطُهُمْ أَلَمْ أَقُل لَّكُمْ لَوْلَا تُسَبِّحُونَ
28਼ ਉਹਨਾਂ ਵਿੱਚੋਂ ਜਿਹੜਾ ਸਭ ਤੋਂ ਚੰਗਾ ਸੀ ਉਹ ਆਖਣ ਲੱਗਿਆ ਕਿ ਮੈਂ ਤੁਹਾਨੂੰ ਆਖਿਆ ਨਹੀਂ ਸੀ ਕਿ ਤੁਸੀਂ (ਆਪਣੇ ਪਾਲਣਹਾਰ ਦੀ) ਤਸਬੀਹ ਕਿਉਂ ਨਹੀਂ ਕਰਦੇ ?
29قَالُوا سُبْحَانَ رَبِّنَا إِنَّا كُنَّا ظَالِمِينَ
29਼ ਫੇਰ ਉਹ ਆਖਣ ਲੱਗੇ ਕਿ ਪਾਕ ਹੈ ਸਾਡਾ ਰੱਬ ਬੇਸ਼ੱਕ ਅਸੀਂ ਹੀ ਜ਼ਾਲਮ ਸਾਂ।
30فَأَقْبَلَ بَعْضُهُمْ عَلَىٰ بَعْضٍ يَتَلَاوَمُونَ
30਼ ਫੇਰ ਉਹਨਾਂ ਵਿੱਚੋਂ ਹਰੇਕ ਇਕ ਦੂਜੇ ਨੂੰ ਕੋਸਣ ਲੱਗ ਪਿਆ।
31قَالُوا يَا وَيْلَنَا إِنَّا كُنَّا طَاغِينَ
31਼ ਅਤੇ ਉਹ ਆਖਣ ਲੱਗੇ ਕਿ ਹਾਏ ਅਫ਼ਸੋਸ, ਬੇਸ਼ੱਕ ਅਸੀਂ ਹੀ (ਰੱਬ ਦੇ) ਬਾਗ਼ੀ ਹੋ ਗਏ ਸਾਂ।
32عَسَىٰ رَبُّنَا أَن يُبْدِلَنَا خَيْرًا مِّنْهَا إِنَّا إِلَىٰ رَبِّنَا رَاغِبُونَ
32਼ ਹੋ ਸਕਦਾ ਹੈ ਕਿ ਸਾਡਾ ਰੱਬ ਬਦਲੇ ਵਿਚ ਸਾਨੂੰ ਇਸ ਤੋਂ ਵੀ ਵਧੀਆ ਬਾਗ਼ ਦੇ ਦੇਵੇ, ਅਸੀਂ ਆਪਣੇ ਰੱਬ ਨਾਲ ਮੋਹ ਰੱਖਣ ਵਾਲੇ ਹਾਂ।
ਅਲ-ਕਲਮਕੁਰਾਨ ਸੂਚੀ
52ਆਇਤ
MeccanRevelation
30ਆਇਤ

ਅਨੁਵਾਦ — ਅਲ-ਕਲਮ 30

ਸੂਰਾ ਅਲ-ਕਲਮ ਆਇਤ 30 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 30਼ ਫੇਰ ਉਹਨਾਂ ਵਿੱਚੋਂ ਹਰੇਕ ਇਕ ਦੂਜੇ ਨੂੰ ਕੋਸਣ ਲੱਗ…

ਸੂਰਾ ਆਇਤ 30/52 — ਸੂਰਾ ਅਲ-ਕਲਮ القلم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਲਮ ਸੁਣੋ, ਸੂਰਾ ਅਲ-ਕਲਮ ਅਨੁਵਾਦ, ਸੂਰਾ ਅਲ-ਕਲਮ mp3, ਸੂਰਾ ਅਲ-ਕਲਮ pdf. ਆਇਤ 28–32. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers