ਅਲ-ਕਲਮ · 31/52
ਅਨੁਵਾਦ ਉਚਾਰਨ — ਅਲ-ਕਲਮ
قَالُوا يَا وَيْلَنَا إِنَّا كُنَّا طَاغِينَ ۝٣١
Qaaloo yaa wailanaaa innaa kunnaa taagheen
📖 ਪੰਜਾਬੀ ਵਿੱਚ
31਼ ਅਤੇ ਉਹ ਆਖਣ ਲੱਗੇ ਕਿ ਹਾਏ ਅਫ਼ਸੋਸ, ਬੇਸ਼ੱਕ ਅਸੀਂ ਹੀ (ਰੱਬ ਦੇ) ਬਾਗ਼ੀ ਹੋ ਗਏ ਸਾਂ।

🎧 ਸੁਣੋ


📜 ਆਇਤ 29-33 — ਅਲ-ਕਲਮ

29قَالُوا سُبْحَانَ رَبِّنَا إِنَّا كُنَّا ظَالِمِينَ
29਼ ਫੇਰ ਉਹ ਆਖਣ ਲੱਗੇ ਕਿ ਪਾਕ ਹੈ ਸਾਡਾ ਰੱਬ ਬੇਸ਼ੱਕ ਅਸੀਂ ਹੀ ਜ਼ਾਲਮ ਸਾਂ।
30فَأَقْبَلَ بَعْضُهُمْ عَلَىٰ بَعْضٍ يَتَلَاوَمُونَ
30਼ ਫੇਰ ਉਹਨਾਂ ਵਿੱਚੋਂ ਹਰੇਕ ਇਕ ਦੂਜੇ ਨੂੰ ਕੋਸਣ ਲੱਗ ਪਿਆ।
31قَالُوا يَا وَيْلَنَا إِنَّا كُنَّا طَاغِينَ
31਼ ਅਤੇ ਉਹ ਆਖਣ ਲੱਗੇ ਕਿ ਹਾਏ ਅਫ਼ਸੋਸ, ਬੇਸ਼ੱਕ ਅਸੀਂ ਹੀ (ਰੱਬ ਦੇ) ਬਾਗ਼ੀ ਹੋ ਗਏ ਸਾਂ।
32عَسَىٰ رَبُّنَا أَن يُبْدِلَنَا خَيْرًا مِّنْهَا إِنَّا إِلَىٰ رَبِّنَا رَاغِبُونَ
32਼ ਹੋ ਸਕਦਾ ਹੈ ਕਿ ਸਾਡਾ ਰੱਬ ਬਦਲੇ ਵਿਚ ਸਾਨੂੰ ਇਸ ਤੋਂ ਵੀ ਵਧੀਆ ਬਾਗ਼ ਦੇ ਦੇਵੇ, ਅਸੀਂ ਆਪਣੇ ਰੱਬ ਨਾਲ ਮੋਹ ਰੱਖਣ ਵਾਲੇ ਹਾਂ।
33كَذَٰلِكَ الْعَذَابُ ۖ وَلَعَذَابُ الْآخِرَةِ أَكْبَرُ ۚ لَوْ كَانُوا يَعْلَمُونَ
33਼ ਅਜ਼ਾਬ ਤਾਂ ਇਸ ਤਰ੍ਹਾਂ ਵੀ ਹੁੰਦਾ ਹੈ ਪਰ ਆਖ਼ਿਰਤ ਦਾ ਅਜ਼ਾਬ ਸਭ ਤੋਂ ਵੱਧ ਕਰੜਾ ਹੈ। ਕਾਸ਼! ਇਹਨਾਂ ਨੂੰ ਇਸ ਦਾ ਗਿਆਨ ਹੁੰਦਾ।
ਅਲ-ਕਲਮਕੁਰਾਨ ਸੂਚੀ
52ਆਇਤ
MeccanRevelation
31ਆਇਤ

ਅਨੁਵਾਦ — ਅਲ-ਕਲਮ 31

ਸੂਰਾ ਅਲ-ਕਲਮ ਆਇਤ 31 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 31਼ ਅਤੇ ਉਹ ਆਖਣ ਲੱਗੇ ਕਿ ਹਾਏ ਅਫ਼ਸੋਸ, ਬੇਸ਼ੱਕ ਅਸੀਂ…

ਸੂਰਾ ਆਇਤ 31/52 — ਅਲ-ਕਲਮ القلم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਲਮ ਸੁਣੋ, ਅਲ-ਕਲਮ ਅਨੁਵਾਦ, ਅਲ-ਕਲਮ mp3, ਅਲ-ਕਲਮ pdf. ਆਇਤ 29–33. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers