ਅਲ-ਕਲਮ · 34/52
ਅਨੁਵਾਦ ਉਚਾਰਨ — ਸੂਰਾ ਅਲ-ਕਲਮ
إِنَّ لِلْمُتَّقِينَ عِندَ رَبِّهِمْ جَنَّاتِ النَّعِيمِ ۝٣٤
Inna lilmuttaqeena `inda rabbihim jannaatin na`eem
📖 ਪੰਜਾਬੀ ਵਿੱਚ
34਼ ਬੇਸ਼ੱਕ ਰੱਬ ਤੋਂ ਡਰਨ ਵਾਲਿਆਂ ਲਈ ਉਹਨਾਂ ਦੇ ਰੱਬ ਕੋਲ ਨਿਅਮਤਾਂ ਭਰੇ ਬਾਗ਼ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 32-36 — ਸੂਰਾ ਅਲ-ਕਲਮ

32عَسَىٰ رَبُّنَا أَن يُبْدِلَنَا خَيْرًا مِّنْهَا إِنَّا إِلَىٰ رَبِّنَا رَاغِبُونَ
32਼ ਹੋ ਸਕਦਾ ਹੈ ਕਿ ਸਾਡਾ ਰੱਬ ਬਦਲੇ ਵਿਚ ਸਾਨੂੰ ਇਸ ਤੋਂ ਵੀ ਵਧੀਆ ਬਾਗ਼ ਦੇ ਦੇਵੇ, ਅਸੀਂ ਆਪਣੇ ਰੱਬ ਨਾਲ ਮੋਹ ਰੱਖਣ ਵਾਲੇ ਹਾਂ।
33كَذَٰلِكَ الْعَذَابُ ۖ وَلَعَذَابُ الْآخِرَةِ أَكْبَرُ ۚ لَوْ كَانُوا يَعْلَمُونَ
33਼ ਅਜ਼ਾਬ ਤਾਂ ਇਸ ਤਰ੍ਹਾਂ ਵੀ ਹੁੰਦਾ ਹੈ ਪਰ ਆਖ਼ਿਰਤ ਦਾ ਅਜ਼ਾਬ ਸਭ ਤੋਂ ਵੱਧ ਕਰੜਾ ਹੈ। ਕਾਸ਼! ਇਹਨਾਂ ਨੂੰ ਇਸ ਦਾ ਗਿਆਨ ਹੁੰਦਾ।
34إِنَّ لِلْمُتَّقِينَ عِندَ رَبِّهِمْ جَنَّاتِ النَّعِيمِ
34਼ ਬੇਸ਼ੱਕ ਰੱਬ ਤੋਂ ਡਰਨ ਵਾਲਿਆਂ ਲਈ ਉਹਨਾਂ ਦੇ ਰੱਬ ਕੋਲ ਨਿਅਮਤਾਂ ਭਰੇ ਬਾਗ਼ ਹਨ।
35أَفَنَجْعَلُ الْمُسْلِمِينَ كَالْمُجْرِمِينَ
35਼ ਕੀ ਅਸੀਂ ਮੁਸਲਮਾਨਾਂ (ਭਾਵ ਆਗਿਆਕਾਰੀਆਂ) ਨੂੰ ਅਪਰਾਧੀਆਂ ਦੇ ਬਰਾਬਰ ਕਰ ਦਿਆਂਗੇ।
36مَا لَكُمْ كَيْفَ تَحْكُمُونَ
36਼ ਤੁਹਾਨੂੰ ਕੀ ਹੋ ਗਿਆ ਹੈ ? ਤੁਸੀਂ ਕਿਹੋ ਜਿਹੇ ਫ਼ੈਸਲੇ ਕਰਦੇ ਹੋ ?
ਅਲ-ਕਲਮਕੁਰਾਨ ਸੂਚੀ
52ਆਇਤ
MeccanRevelation
34ਆਇਤ

ਅਨੁਵਾਦ — ਅਲ-ਕਲਮ 34

ਸੂਰਾ ਅਲ-ਕਲਮ ਆਇਤ 34 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 34਼ ਬੇਸ਼ੱਕ ਰੱਬ ਤੋਂ ਡਰਨ ਵਾਲਿਆਂ ਲਈ ਉਹਨਾਂ ਦੇ ਰੱਬ…

ਸੂਰਾ ਆਇਤ 34/52 — ਸੂਰਾ ਅਲ-ਕਲਮ القلم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਲਮ ਸੁਣੋ, ਸੂਰਾ ਅਲ-ਕਲਮ ਅਨੁਵਾਦ, ਸੂਰਾ ਅਲ-ਕਲਮ mp3, ਸੂਰਾ ਅਲ-ਕਲਮ pdf. ਆਇਤ 32–36. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers