ਅਲ-ਕਲਮ · 35/52
ਅਨੁਵਾਦ ਉਚਾਰਨ — ਸੂਰਾ ਅਲ-ਕਲਮ
أَفَنَجْعَلُ الْمُسْلِمِينَ كَالْمُجْرِمِينَ ۝٣٥
Afanaj`alul muslimeena kalmujrimeen
📖 ਪੰਜਾਬੀ ਵਿੱਚ
35਼ ਕੀ ਅਸੀਂ ਮੁਸਲਮਾਨਾਂ (ਭਾਵ ਆਗਿਆਕਾਰੀਆਂ) ਨੂੰ ਅਪਰਾਧੀਆਂ ਦੇ ਬਰਾਬਰ ਕਰ ਦਿਆਂਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 33-37 — ਸੂਰਾ ਅਲ-ਕਲਮ

33كَذَٰلِكَ الْعَذَابُ ۖ وَلَعَذَابُ الْآخِرَةِ أَكْبَرُ ۚ لَوْ كَانُوا يَعْلَمُونَ
33਼ ਅਜ਼ਾਬ ਤਾਂ ਇਸ ਤਰ੍ਹਾਂ ਵੀ ਹੁੰਦਾ ਹੈ ਪਰ ਆਖ਼ਿਰਤ ਦਾ ਅਜ਼ਾਬ ਸਭ ਤੋਂ ਵੱਧ ਕਰੜਾ ਹੈ। ਕਾਸ਼! ਇਹਨਾਂ ਨੂੰ ਇਸ ਦਾ ਗਿਆਨ ਹੁੰਦਾ।
34إِنَّ لِلْمُتَّقِينَ عِندَ رَبِّهِمْ جَنَّاتِ النَّعِيمِ
34਼ ਬੇਸ਼ੱਕ ਰੱਬ ਤੋਂ ਡਰਨ ਵਾਲਿਆਂ ਲਈ ਉਹਨਾਂ ਦੇ ਰੱਬ ਕੋਲ ਨਿਅਮਤਾਂ ਭਰੇ ਬਾਗ਼ ਹਨ।
35أَفَنَجْعَلُ الْمُسْلِمِينَ كَالْمُجْرِمِينَ
35਼ ਕੀ ਅਸੀਂ ਮੁਸਲਮਾਨਾਂ (ਭਾਵ ਆਗਿਆਕਾਰੀਆਂ) ਨੂੰ ਅਪਰਾਧੀਆਂ ਦੇ ਬਰਾਬਰ ਕਰ ਦਿਆਂਗੇ।
36مَا لَكُمْ كَيْفَ تَحْكُمُونَ
36਼ ਤੁਹਾਨੂੰ ਕੀ ਹੋ ਗਿਆ ਹੈ ? ਤੁਸੀਂ ਕਿਹੋ ਜਿਹੇ ਫ਼ੈਸਲੇ ਕਰਦੇ ਹੋ ?
37أَمْ لَكُمْ كِتَابٌ فِيهِ تَدْرُسُونَ
37਼ ਕੀ ਤੁਹਾਡੇ ਕੋਲ ਕੋਈ ਕਿਤਾਬ ਹੈ ਜਿਸ ਵਿੱਚੋਂ ਤੁਸੀਂ ਇਹ ਸਭ ਪੜ੍ਹਦੇ ਹੋ ?
ਅਲ-ਕਲਮਕੁਰਾਨ ਸੂਚੀ
52ਆਇਤ
MeccanRevelation
35ਆਇਤ

ਅਨੁਵਾਦ — ਅਲ-ਕਲਮ 35

ਸੂਰਾ ਅਲ-ਕਲਮ ਆਇਤ 35 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 35਼ ਕੀ ਅਸੀਂ ਮੁਸਲਮਾਨਾਂ (ਭਾਵ ਆਗਿਆਕਾਰੀਆਂ) ਨੂੰ ਅਪਰਾਧੀਆਂ ਦੇ ਬਰਾਬਰ…

ਸੂਰਾ ਆਇਤ 35/52 — ਸੂਰਾ ਅਲ-ਕਲਮ القلم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਲਮ ਸੁਣੋ, ਸੂਰਾ ਅਲ-ਕਲਮ ਅਨੁਵਾਦ, ਸੂਰਾ ਅਲ-ਕਲਮ mp3, ਸੂਰਾ ਅਲ-ਕਲਮ pdf. ਆਇਤ 33–37. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers