ਅਲ-ਕਲਮ · 36/52
ਅਨੁਵਾਦ ਉਚਾਰਨ — ਸੂਰਾ ਅਲ-ਕਲਮ
مَا لَكُمْ كَيْفَ تَحْكُمُونَ ۝٣٦
Maa lakum kaifa tahhkumoon
📖 ਪੰਜਾਬੀ ਵਿੱਚ
36਼ ਤੁਹਾਨੂੰ ਕੀ ਹੋ ਗਿਆ ਹੈ ? ਤੁਸੀਂ ਕਿਹੋ ਜਿਹੇ ਫ਼ੈਸਲੇ ਕਰਦੇ ਹੋ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 34-38 — ਸੂਰਾ ਅਲ-ਕਲਮ

34إِنَّ لِلْمُتَّقِينَ عِندَ رَبِّهِمْ جَنَّاتِ النَّعِيمِ
34਼ ਬੇਸ਼ੱਕ ਰੱਬ ਤੋਂ ਡਰਨ ਵਾਲਿਆਂ ਲਈ ਉਹਨਾਂ ਦੇ ਰੱਬ ਕੋਲ ਨਿਅਮਤਾਂ ਭਰੇ ਬਾਗ਼ ਹਨ।
35أَفَنَجْعَلُ الْمُسْلِمِينَ كَالْمُجْرِمِينَ
35਼ ਕੀ ਅਸੀਂ ਮੁਸਲਮਾਨਾਂ (ਭਾਵ ਆਗਿਆਕਾਰੀਆਂ) ਨੂੰ ਅਪਰਾਧੀਆਂ ਦੇ ਬਰਾਬਰ ਕਰ ਦਿਆਂਗੇ।
36مَا لَكُمْ كَيْفَ تَحْكُمُونَ
36਼ ਤੁਹਾਨੂੰ ਕੀ ਹੋ ਗਿਆ ਹੈ ? ਤੁਸੀਂ ਕਿਹੋ ਜਿਹੇ ਫ਼ੈਸਲੇ ਕਰਦੇ ਹੋ ?
37أَمْ لَكُمْ كِتَابٌ فِيهِ تَدْرُسُونَ
37਼ ਕੀ ਤੁਹਾਡੇ ਕੋਲ ਕੋਈ ਕਿਤਾਬ ਹੈ ਜਿਸ ਵਿੱਚੋਂ ਤੁਸੀਂ ਇਹ ਸਭ ਪੜ੍ਹਦੇ ਹੋ ?
38إِنَّ لَكُمْ فِيهِ لَمَا تَخَيَّرُونَ
38਼ ਕਿ ਜਿਸ ਵਿਚ ਤੁਹਾਡੇ ਮਨ ਭਾਉਂਦੀਆਂ ਗੱਲਾਂ ਹੋਣ।
ਅਲ-ਕਲਮਕੁਰਾਨ ਸੂਚੀ
52ਆਇਤ
MeccanRevelation
36ਆਇਤ

ਅਨੁਵਾਦ — ਅਲ-ਕਲਮ 36

ਸੂਰਾ ਅਲ-ਕਲਮ ਆਇਤ 36 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 36਼ ਤੁਹਾਨੂੰ ਕੀ ਹੋ ਗਿਆ ਹੈ ? ਤੁਸੀਂ ਕਿਹੋ ਜਿਹੇ…

ਸੂਰਾ ਆਇਤ 36/52 — ਸੂਰਾ ਅਲ-ਕਲਮ القلم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਲਮ ਸੁਣੋ, ਸੂਰਾ ਅਲ-ਕਲਮ ਅਨੁਵਾਦ, ਸੂਰਾ ਅਲ-ਕਲਮ mp3, ਸੂਰਾ ਅਲ-ਕਲਮ pdf. ਆਇਤ 34–38. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers