ਅਲ-ਕਲਮ · 37/52
ਅਨੁਵਾਦ ਉਚਾਰਨ — ਸੂਰਾ ਅਲ-ਕਲਮ
أَمْ لَكُمْ كِتَابٌ فِيهِ تَدْرُسُونَ ۝٣٧
Am lakum kitaabun feehi tadrusoon
📖 ਪੰਜਾਬੀ ਵਿੱਚ
37਼ ਕੀ ਤੁਹਾਡੇ ਕੋਲ ਕੋਈ ਕਿਤਾਬ ਹੈ ਜਿਸ ਵਿੱਚੋਂ ਤੁਸੀਂ ਇਹ ਸਭ ਪੜ੍ਹਦੇ ਹੋ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 35-39 — ਸੂਰਾ ਅਲ-ਕਲਮ

35أَفَنَجْعَلُ الْمُسْلِمِينَ كَالْمُجْرِمِينَ
35਼ ਕੀ ਅਸੀਂ ਮੁਸਲਮਾਨਾਂ (ਭਾਵ ਆਗਿਆਕਾਰੀਆਂ) ਨੂੰ ਅਪਰਾਧੀਆਂ ਦੇ ਬਰਾਬਰ ਕਰ ਦਿਆਂਗੇ।
36مَا لَكُمْ كَيْفَ تَحْكُمُونَ
36਼ ਤੁਹਾਨੂੰ ਕੀ ਹੋ ਗਿਆ ਹੈ ? ਤੁਸੀਂ ਕਿਹੋ ਜਿਹੇ ਫ਼ੈਸਲੇ ਕਰਦੇ ਹੋ ?
37أَمْ لَكُمْ كِتَابٌ فِيهِ تَدْرُسُونَ
37਼ ਕੀ ਤੁਹਾਡੇ ਕੋਲ ਕੋਈ ਕਿਤਾਬ ਹੈ ਜਿਸ ਵਿੱਚੋਂ ਤੁਸੀਂ ਇਹ ਸਭ ਪੜ੍ਹਦੇ ਹੋ ?
38إِنَّ لَكُمْ فِيهِ لَمَا تَخَيَّرُونَ
38਼ ਕਿ ਜਿਸ ਵਿਚ ਤੁਹਾਡੇ ਮਨ ਭਾਉਂਦੀਆਂ ਗੱਲਾਂ ਹੋਣ।
39أَمْ لَكُمْ أَيْمَانٌ عَلَيْنَا بَالِغَةٌ إِلَىٰ يَوْمِ الْقِيَامَةِ ۙ إِنَّ لَكُمْ لَمَا تَحْكُمُونَ
39਼ ਕੀ ਤੁਸੀਂ ਸਾਥੋਂ ਕਿਆਮਤ ਦਿਹਾੜੇ ਤਕ ਦੀਆਂ ਸੰਹੁਾਂ ਲੈ ਰੱਖੀਆਂ ਹਨ ਕਿ ਤੁਹਾਡੇ ਲਈ ਓਹੀਓ ਹੋਵੇਗਾ ਜਿਸ ਦਾ ਫ਼ੈਸਲਾ ਤੁਸੀਂ ਕਰੋਗੇ ?
ਅਲ-ਕਲਮਕੁਰਾਨ ਸੂਚੀ
52ਆਇਤ
MeccanRevelation
37ਆਇਤ

ਅਨੁਵਾਦ — ਅਲ-ਕਲਮ 37

ਸੂਰਾ ਅਲ-ਕਲਮ ਆਇਤ 37 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 37਼ ਕੀ ਤੁਹਾਡੇ ਕੋਲ ਕੋਈ ਕਿਤਾਬ ਹੈ ਜਿਸ ਵਿੱਚੋਂ ਤੁਸੀਂ…

ਸੂਰਾ ਆਇਤ 37/52 — ਸੂਰਾ ਅਲ-ਕਲਮ القلم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਲਮ ਸੁਣੋ, ਸੂਰਾ ਅਲ-ਕਲਮ ਅਨੁਵਾਦ, ਸੂਰਾ ਅਲ-ਕਲਮ mp3, ਸੂਰਾ ਅਲ-ਕਲਮ pdf. ਆਇਤ 35–39. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers