ਅਲ-ਕਲਮ · 39/52
ਅਨੁਵਾਦ ਉਚਾਰਨ — ਸੂਰਾ ਅਲ-ਕਲਮ
أَمْ لَكُمْ أَيْمَانٌ عَلَيْنَا بَالِغَةٌ إِلَىٰ يَوْمِ الْقِيَامَةِ ۙ إِنَّ لَكُمْ لَمَا تَحْكُمُونَ ۝٣٩
Am lakum aymaanun `alainaa baalighatun ilaa yawmil qiyaamati inna lakum lamaa tahkumoon
📖 ਪੰਜਾਬੀ ਵਿੱਚ
39਼ ਕੀ ਤੁਸੀਂ ਸਾਥੋਂ ਕਿਆਮਤ ਦਿਹਾੜੇ ਤਕ ਦੀਆਂ ਸੰਹੁਾਂ ਲੈ ਰੱਖੀਆਂ ਹਨ ਕਿ ਤੁਹਾਡੇ ਲਈ ਓਹੀਓ ਹੋਵੇਗਾ ਜਿਸ ਦਾ ਫ਼ੈਸਲਾ ਤੁਸੀਂ ਕਰੋਗੇ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 37-41 — ਸੂਰਾ ਅਲ-ਕਲਮ

37أَمْ لَكُمْ كِتَابٌ فِيهِ تَدْرُسُونَ
37਼ ਕੀ ਤੁਹਾਡੇ ਕੋਲ ਕੋਈ ਕਿਤਾਬ ਹੈ ਜਿਸ ਵਿੱਚੋਂ ਤੁਸੀਂ ਇਹ ਸਭ ਪੜ੍ਹਦੇ ਹੋ ?
38إِنَّ لَكُمْ فِيهِ لَمَا تَخَيَّرُونَ
38਼ ਕਿ ਜਿਸ ਵਿਚ ਤੁਹਾਡੇ ਮਨ ਭਾਉਂਦੀਆਂ ਗੱਲਾਂ ਹੋਣ।
39أَمْ لَكُمْ أَيْمَانٌ عَلَيْنَا بَالِغَةٌ إِلَىٰ يَوْمِ الْقِيَامَةِ ۙ إِنَّ لَكُمْ لَمَا تَحْكُمُونَ
39਼ ਕੀ ਤੁਸੀਂ ਸਾਥੋਂ ਕਿਆਮਤ ਦਿਹਾੜੇ ਤਕ ਦੀਆਂ ਸੰਹੁਾਂ ਲੈ ਰੱਖੀਆਂ ਹਨ ਕਿ ਤੁਹਾਡੇ ਲਈ ਓਹੀਓ ਹੋਵੇਗਾ ਜਿਸ ਦਾ ਫ਼ੈਸਲਾ ਤੁਸੀਂ ਕਰੋਗੇ ?
40سَلْهُمْ أَيُّهُم بِذَٰلِكَ زَعِيمٌ
40਼ ਇਹਨਾਂ ਤੋਂ ਪੁੱਛੋ ਕਿ ਤੁਹਾਡੇ ਵਿੱਚੋਂ ਕੌਣ ਇਸ ਦੀ ਜ਼ਮਾਨਤ ਲੈਂਦਾ ਹੈ?
41أَمْ لَهُمْ شُرَكَاءُ فَلْيَأْتُوا بِشُرَكَائِهِمْ إِن كَانُوا صَادِقِينَ
41਼ ਕੀ (ਇਸ ਦੇ ਜ਼ਾਮਿਨ) ਇਹਨਾਂ ਦੇ ਮਿੱਥੇ ਹੋਏ (ਰੱਬ ਦੇ) ਸ਼ਰੀਕ ਹਨ ? ਤਾਂ ਉਹਨਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਸ਼ਰੀਕ ਲਿਆਉਣ ਜੇ ਉਹ ਸੱਚੇ ਹਨ।
ਅਲ-ਕਲਮਕੁਰਾਨ ਸੂਚੀ
52ਆਇਤ
MeccanRevelation
39ਆਇਤ

ਅਨੁਵਾਦ — ਅਲ-ਕਲਮ 39

ਸੂਰਾ ਅਲ-ਕਲਮ ਆਇਤ 39 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 39਼ ਕੀ ਤੁਸੀਂ ਸਾਥੋਂ ਕਿਆਮਤ ਦਿਹਾੜੇ ਤਕ ਦੀਆਂ ਸੰਹੁਾਂ ਲੈ…

ਸੂਰਾ ਆਇਤ 39/52 — ਸੂਰਾ ਅਲ-ਕਲਮ القلم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਲਮ ਸੁਣੋ, ਸੂਰਾ ਅਲ-ਕਲਮ ਅਨੁਵਾਦ, ਸੂਰਾ ਅਲ-ਕਲਮ mp3, ਸੂਰਾ ਅਲ-ਕਲਮ pdf. ਆਇਤ 37–41. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers