ਅਲ-ਕਲਮ · 42/52
ਅਨੁਵਾਦ ਉਚਾਰਨ — ਸੂਰਾ ਅਲ-ਕਲਮ
يَوْمَ يُكْشَفُ عَن سَاقٍ وَيُدْعَوْنَ إِلَى السُّجُودِ فَلَا يَسْتَطِيعُونَ ۝٤٢
Yawma yukshafu `am saaqinw wa yud`awna ilas sujoodi falaa yastatee`oon
📖 ਪੰਜਾਬੀ ਵਿੱਚ
42਼ ਜਿਸ ਦਿਨ ਪਿੰਨੀ ਖੋਲ੍ਹ ਦਿੱਤੀ ਜਾਵੇਗੀ ਭਾਵ ਔਖਾ ਵੇਲਾ ਆਵੇਗਾ ਅਤੇ ਉਹਨਾਂ ਇਨਕਾਰੀਆਂ ਨੂੰ ਸਿਜਦਾ ਕਰਨ ਲਈ ਬੁਲਾਇਆ ਜਾਵੇਗਾ ਤਾਂ ਉਹ ਸਿਜਦਾ ਨਹੀਂ ਕਰ ਸਕਣਗੇ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 40-44 — ਸੂਰਾ ਅਲ-ਕਲਮ

40سَلْهُمْ أَيُّهُم بِذَٰلِكَ زَعِيمٌ
40਼ ਇਹਨਾਂ ਤੋਂ ਪੁੱਛੋ ਕਿ ਤੁਹਾਡੇ ਵਿੱਚੋਂ ਕੌਣ ਇਸ ਦੀ ਜ਼ਮਾਨਤ ਲੈਂਦਾ ਹੈ?
41أَمْ لَهُمْ شُرَكَاءُ فَلْيَأْتُوا بِشُرَكَائِهِمْ إِن كَانُوا صَادِقِينَ
41਼ ਕੀ (ਇਸ ਦੇ ਜ਼ਾਮਿਨ) ਇਹਨਾਂ ਦੇ ਮਿੱਥੇ ਹੋਏ (ਰੱਬ ਦੇ) ਸ਼ਰੀਕ ਹਨ ? ਤਾਂ ਉਹਨਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਸ਼ਰੀਕ ਲਿਆਉਣ ਜੇ ਉਹ ਸੱਚੇ ਹਨ।
42يَوْمَ يُكْشَفُ عَن سَاقٍ وَيُدْعَوْنَ إِلَى السُّجُودِ فَلَا يَسْتَطِيعُونَ
42਼ ਜਿਸ ਦਿਨ ਪਿੰਨੀ ਖੋਲ੍ਹ ਦਿੱਤੀ ਜਾਵੇਗੀ ਭਾਵ ਔਖਾ ਵੇਲਾ ਆਵੇਗਾ ਅਤੇ ਉਹਨਾਂ ਇਨਕਾਰੀਆਂ ਨੂੰ ਸਿਜਦਾ ਕਰਨ ਲਈ ਬੁਲਾਇਆ ਜਾਵੇਗਾ ਤਾਂ ਉਹ ਸਿਜਦਾ ਨਹੀਂ ਕਰ ਸਕਣਗੇ।1
43خَاشِعَةً أَبْصَارُهُمْ تَرْهَقُهُمْ ذِلَّةٌ ۖ وَقَدْ كَانُوا يُدْعَوْنَ إِلَى السُّجُودِ وَهُمْ سَالِمُونَ
43਼ ਉਹਨਾਂ ਦੀਆਂ ਨਜ਼ਰਾਂ ਝੁਕੀਆਂ ਹੋਣਗੀਆਂ ਤੇ ਉਹਨਾਂ ’ਤੇ ਹੀਣਤਾ ਛਾਈ ਹੋਵੇਗੀ। ਜਦੋਂ ਸੰਸਾਰ ਵਿਚ ਉਹਨਾਂ ਨੂੰ ਸਿਜਦੇ ਲਈ ਬੁਲਾਇਆ ਜਾਂਦਾ ਸੀ ਉਸ ਵੇਲੇ ਤਾਂ ਉਹ ਭਲੇ ਚੰਗੇ ਸਨ।
44فَذَرْنِي وَمَن يُكَذِّبُ بِهَٰذَا الْحَدِيثِ ۖ سَنَسْتَدْرِجُهُم مِّنْ حَيْثُ لَا يَعْلَمُونَ
44਼ ਸੋ (ਹੇ ਨਬੀ!) ਅੱਜ ਮੈਨੂੰ ਤੇ ਉਸ ਨੂੰ ਜਿਹੜਾ ਹਦੀਸ (ਭਾਵ .ਕੁਰਆਨ) ਨੂੰ ਝੁਠਲਾਉਂਦਾ ਸੀ (ਦੋਵਾਂ ਨੂੰ ਇਕੱਲਾ) ਛੱਡ ਦਿਓ। ਅਸੀਂ ਉਸ ਨੂੰ ਹੌਲੀ-ਹੌਲੀ ਬਰਬਾਦੀ ਵੱਲ ਲੈ ਜਾਵਾਂਗੇ ਕਿ ਉਸ ਨੂੰ ਪਤਾ ਵੀ ਨਹੀਂ ਲੱਗ ਸਕੇਗਾ।
ਅਲ-ਕਲਮਕੁਰਾਨ ਸੂਚੀ
52ਆਇਤ
MeccanRevelation
42ਆਇਤ

ਅਨੁਵਾਦ — ਅਲ-ਕਲਮ 42

ਸੂਰਾ ਅਲ-ਕਲਮ ਆਇਤ 42 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 42਼ ਜਿਸ ਦਿਨ ਪਿੰਨੀ ਖੋਲ੍ਹ ਦਿੱਤੀ ਜਾਵੇਗੀ ਭਾਵ ਔਖਾ ਵੇਲਾ…

ਸੂਰਾ ਆਇਤ 42/52 — ਸੂਰਾ ਅਲ-ਕਲਮ القلم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਲਮ ਸੁਣੋ, ਸੂਰਾ ਅਲ-ਕਲਮ ਅਨੁਵਾਦ, ਸੂਰਾ ਅਲ-ਕਲਮ mp3, ਸੂਰਾ ਅਲ-ਕਲਮ pdf. ਆਇਤ 40–44. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers