ਅਲ-ਕਲਮ · 43/52
ਅਨੁਵਾਦ ਉਚਾਰਨ — ਸੂਰਾ ਅਲ-ਕਲਮ
خَاشِعَةً أَبْصَارُهُمْ تَرْهَقُهُمْ ذِلَّةٌ ۖ وَقَدْ كَانُوا يُدْعَوْنَ إِلَى السُّجُودِ وَهُمْ سَالِمُونَ ۝٤٣
Khaashi`atan absaaruhum tarhaquhum zillatunw wa qad kaanoo yud`awna ilassujoodi wa hum saalimoon
📖 ਪੰਜਾਬੀ ਵਿੱਚ
43਼ ਉਹਨਾਂ ਦੀਆਂ ਨਜ਼ਰਾਂ ਝੁਕੀਆਂ ਹੋਣਗੀਆਂ ਤੇ ਉਹਨਾਂ ’ਤੇ ਹੀਣਤਾ ਛਾਈ ਹੋਵੇਗੀ। ਜਦੋਂ ਸੰਸਾਰ ਵਿਚ ਉਹਨਾਂ ਨੂੰ ਸਿਜਦੇ ਲਈ ਬੁਲਾਇਆ ਜਾਂਦਾ ਸੀ ਉਸ ਵੇਲੇ ਤਾਂ ਉਹ ਭਲੇ ਚੰਗੇ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 41-45 — ਸੂਰਾ ਅਲ-ਕਲਮ

41أَمْ لَهُمْ شُرَكَاءُ فَلْيَأْتُوا بِشُرَكَائِهِمْ إِن كَانُوا صَادِقِينَ
41਼ ਕੀ (ਇਸ ਦੇ ਜ਼ਾਮਿਨ) ਇਹਨਾਂ ਦੇ ਮਿੱਥੇ ਹੋਏ (ਰੱਬ ਦੇ) ਸ਼ਰੀਕ ਹਨ ? ਤਾਂ ਉਹਨਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਸ਼ਰੀਕ ਲਿਆਉਣ ਜੇ ਉਹ ਸੱਚੇ ਹਨ।
42يَوْمَ يُكْشَفُ عَن سَاقٍ وَيُدْعَوْنَ إِلَى السُّجُودِ فَلَا يَسْتَطِيعُونَ
42਼ ਜਿਸ ਦਿਨ ਪਿੰਨੀ ਖੋਲ੍ਹ ਦਿੱਤੀ ਜਾਵੇਗੀ ਭਾਵ ਔਖਾ ਵੇਲਾ ਆਵੇਗਾ ਅਤੇ ਉਹਨਾਂ ਇਨਕਾਰੀਆਂ ਨੂੰ ਸਿਜਦਾ ਕਰਨ ਲਈ ਬੁਲਾਇਆ ਜਾਵੇਗਾ ਤਾਂ ਉਹ ਸਿਜਦਾ ਨਹੀਂ ਕਰ ਸਕਣਗੇ।1
43خَاشِعَةً أَبْصَارُهُمْ تَرْهَقُهُمْ ذِلَّةٌ ۖ وَقَدْ كَانُوا يُدْعَوْنَ إِلَى السُّجُودِ وَهُمْ سَالِمُونَ
43਼ ਉਹਨਾਂ ਦੀਆਂ ਨਜ਼ਰਾਂ ਝੁਕੀਆਂ ਹੋਣਗੀਆਂ ਤੇ ਉਹਨਾਂ ’ਤੇ ਹੀਣਤਾ ਛਾਈ ਹੋਵੇਗੀ। ਜਦੋਂ ਸੰਸਾਰ ਵਿਚ ਉਹਨਾਂ ਨੂੰ ਸਿਜਦੇ ਲਈ ਬੁਲਾਇਆ ਜਾਂਦਾ ਸੀ ਉਸ ਵੇਲੇ ਤਾਂ ਉਹ ਭਲੇ ਚੰਗੇ ਸਨ।
44فَذَرْنِي وَمَن يُكَذِّبُ بِهَٰذَا الْحَدِيثِ ۖ سَنَسْتَدْرِجُهُم مِّنْ حَيْثُ لَا يَعْلَمُونَ
44਼ ਸੋ (ਹੇ ਨਬੀ!) ਅੱਜ ਮੈਨੂੰ ਤੇ ਉਸ ਨੂੰ ਜਿਹੜਾ ਹਦੀਸ (ਭਾਵ .ਕੁਰਆਨ) ਨੂੰ ਝੁਠਲਾਉਂਦਾ ਸੀ (ਦੋਵਾਂ ਨੂੰ ਇਕੱਲਾ) ਛੱਡ ਦਿਓ। ਅਸੀਂ ਉਸ ਨੂੰ ਹੌਲੀ-ਹੌਲੀ ਬਰਬਾਦੀ ਵੱਲ ਲੈ ਜਾਵਾਂਗੇ ਕਿ ਉਸ ਨੂੰ ਪਤਾ ਵੀ ਨਹੀਂ ਲੱਗ ਸਕੇਗਾ।
45وَأُمْلِي لَهُمْ ۚ إِنَّ كَيْدِي مَتِينٌ
45਼ ਮੈਂ ਇਹਨਾਂ ਨੂੰ ਢਿੱਲ ਦੇ ਰਿਹਾ ਹਾਂ, ਬੇਸ਼ੱਕ ਮੇਰੀ ਚਾਲ ਵੱਡੀ ਜ਼ਬਰਦਸਤ ਹੈ।
ਅਲ-ਕਲਮਕੁਰਾਨ ਸੂਚੀ
52ਆਇਤ
MeccanRevelation
43ਆਇਤ

ਅਨੁਵਾਦ — ਅਲ-ਕਲਮ 43

ਸੂਰਾ ਅਲ-ਕਲਮ ਆਇਤ 43 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 43਼ ਉਹਨਾਂ ਦੀਆਂ ਨਜ਼ਰਾਂ ਝੁਕੀਆਂ ਹੋਣਗੀਆਂ ਤੇ ਉਹਨਾਂ ’ਤੇ ਹੀਣਤਾ…

ਸੂਰਾ ਆਇਤ 43/52 — ਸੂਰਾ ਅਲ-ਕਲਮ القلم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਲਮ ਸੁਣੋ, ਸੂਰਾ ਅਲ-ਕਲਮ ਅਨੁਵਾਦ, ਸੂਰਾ ਅਲ-ਕਲਮ mp3, ਸੂਰਾ ਅਲ-ਕਲਮ pdf. ਆਇਤ 41–45. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers