ਅਲ-ਕਲਮ · 45/52
ਅਨੁਵਾਦ ਉਚਾਰਨ — ਸੂਰਾ ਅਲ-ਕਲਮ
وَأُمْلِي لَهُمْ ۚ إِنَّ كَيْدِي مَتِينٌ ۝٤٥
Wa umlee lahum; inna kaidee mateen
📖 ਪੰਜਾਬੀ ਵਿੱਚ
45਼ ਮੈਂ ਇਹਨਾਂ ਨੂੰ ਢਿੱਲ ਦੇ ਰਿਹਾ ਹਾਂ, ਬੇਸ਼ੱਕ ਮੇਰੀ ਚਾਲ ਵੱਡੀ ਜ਼ਬਰਦਸਤ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 43-47 — ਸੂਰਾ ਅਲ-ਕਲਮ

43خَاشِعَةً أَبْصَارُهُمْ تَرْهَقُهُمْ ذِلَّةٌ ۖ وَقَدْ كَانُوا يُدْعَوْنَ إِلَى السُّجُودِ وَهُمْ سَالِمُونَ
43਼ ਉਹਨਾਂ ਦੀਆਂ ਨਜ਼ਰਾਂ ਝੁਕੀਆਂ ਹੋਣਗੀਆਂ ਤੇ ਉਹਨਾਂ ’ਤੇ ਹੀਣਤਾ ਛਾਈ ਹੋਵੇਗੀ। ਜਦੋਂ ਸੰਸਾਰ ਵਿਚ ਉਹਨਾਂ ਨੂੰ ਸਿਜਦੇ ਲਈ ਬੁਲਾਇਆ ਜਾਂਦਾ ਸੀ ਉਸ ਵੇਲੇ ਤਾਂ ਉਹ ਭਲੇ ਚੰਗੇ ਸਨ।
44فَذَرْنِي وَمَن يُكَذِّبُ بِهَٰذَا الْحَدِيثِ ۖ سَنَسْتَدْرِجُهُم مِّنْ حَيْثُ لَا يَعْلَمُونَ
44਼ ਸੋ (ਹੇ ਨਬੀ!) ਅੱਜ ਮੈਨੂੰ ਤੇ ਉਸ ਨੂੰ ਜਿਹੜਾ ਹਦੀਸ (ਭਾਵ .ਕੁਰਆਨ) ਨੂੰ ਝੁਠਲਾਉਂਦਾ ਸੀ (ਦੋਵਾਂ ਨੂੰ ਇਕੱਲਾ) ਛੱਡ ਦਿਓ। ਅਸੀਂ ਉਸ ਨੂੰ ਹੌਲੀ-ਹੌਲੀ ਬਰਬਾਦੀ ਵੱਲ ਲੈ ਜਾਵਾਂਗੇ ਕਿ ਉਸ ਨੂੰ ਪਤਾ ਵੀ ਨਹੀਂ ਲੱਗ ਸਕੇਗਾ।
45وَأُمْلِي لَهُمْ ۚ إِنَّ كَيْدِي مَتِينٌ
45਼ ਮੈਂ ਇਹਨਾਂ ਨੂੰ ਢਿੱਲ ਦੇ ਰਿਹਾ ਹਾਂ, ਬੇਸ਼ੱਕ ਮੇਰੀ ਚਾਲ ਵੱਡੀ ਜ਼ਬਰਦਸਤ ਹੈ।
46أَمْ تَسْأَلُهُمْ أَجْرًا فَهُم مِّن مَّغْرَمٍ مُّثْقَلُونَ
46਼ (ਹੇ ਨਬੀ!) ਕੀ ਤੁਸੀਂ ਉਹਨਾਂ ਤੋਂ ਬਦਲਾ ਭਾਲਦੇ ਹੋ ਕਿ ਇਹ ਉਸ ਤਾਵਾਨ (ਚੱਟੀ) ਦੇ ਭਾਰ ਹੇਠ ਦਬੇ ਜਾ ਰਹੇ ਹਨ ?
47أَمْ عِندَهُمُ الْغَيْبُ فَهُمْ يَكْتُبُونَ
47਼ ਕੀ ਇਹਨਾਂ ਕੋਲ ਪਰੋਖ ਦਾ ਗਿਆਨ ਹੈ, ਜਿਸ ਤੋਂ ਇਹ ਲਿਖ ਲਿਆਉਂਦੇ ਹਨ।
ਅਲ-ਕਲਮਕੁਰਾਨ ਸੂਚੀ
52ਆਇਤ
MeccanRevelation
45ਆਇਤ

ਅਨੁਵਾਦ — ਅਲ-ਕਲਮ 45

ਸੂਰਾ ਅਲ-ਕਲਮ ਆਇਤ 45 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 45਼ ਮੈਂ ਇਹਨਾਂ ਨੂੰ ਢਿੱਲ ਦੇ ਰਿਹਾ ਹਾਂ, ਬੇਸ਼ੱਕ ਮੇਰੀ…

ਸੂਰਾ ਆਇਤ 45/52 — ਸੂਰਾ ਅਲ-ਕਲਮ القلم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਲਮ ਸੁਣੋ, ਸੂਰਾ ਅਲ-ਕਲਮ ਅਨੁਵਾਦ, ਸੂਰਾ ਅਲ-ਕਲਮ mp3, ਸੂਰਾ ਅਲ-ਕਲਮ pdf. ਆਇਤ 43–47. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers