ਅਲ-ਕਲਮ · 46/52
ਅਨੁਵਾਦ ਉਚਾਰਨ — ਸੂਰਾ ਅਲ-ਕਲਮ
أَمْ تَسْأَلُهُمْ أَجْرًا فَهُم مِّن مَّغْرَمٍ مُّثْقَلُونَ ۝٤٦
Am tas`aluhum ajran fahum mim maghramim musqaloon
📖 ਪੰਜਾਬੀ ਵਿੱਚ
46਼ (ਹੇ ਨਬੀ!) ਕੀ ਤੁਸੀਂ ਉਹਨਾਂ ਤੋਂ ਬਦਲਾ ਭਾਲਦੇ ਹੋ ਕਿ ਇਹ ਉਸ ਤਾਵਾਨ (ਚੱਟੀ) ਦੇ ਭਾਰ ਹੇਠ ਦਬੇ ਜਾ ਰਹੇ ਹਨ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 44-48 — ਸੂਰਾ ਅਲ-ਕਲਮ

44فَذَرْنِي وَمَن يُكَذِّبُ بِهَٰذَا الْحَدِيثِ ۖ سَنَسْتَدْرِجُهُم مِّنْ حَيْثُ لَا يَعْلَمُونَ
44਼ ਸੋ (ਹੇ ਨਬੀ!) ਅੱਜ ਮੈਨੂੰ ਤੇ ਉਸ ਨੂੰ ਜਿਹੜਾ ਹਦੀਸ (ਭਾਵ .ਕੁਰਆਨ) ਨੂੰ ਝੁਠਲਾਉਂਦਾ ਸੀ (ਦੋਵਾਂ ਨੂੰ ਇਕੱਲਾ) ਛੱਡ ਦਿਓ। ਅਸੀਂ ਉਸ ਨੂੰ ਹੌਲੀ-ਹੌਲੀ ਬਰਬਾਦੀ ਵੱਲ ਲੈ ਜਾਵਾਂਗੇ ਕਿ ਉਸ ਨੂੰ ਪਤਾ ਵੀ ਨਹੀਂ ਲੱਗ ਸਕੇਗਾ।
45وَأُمْلِي لَهُمْ ۚ إِنَّ كَيْدِي مَتِينٌ
45਼ ਮੈਂ ਇਹਨਾਂ ਨੂੰ ਢਿੱਲ ਦੇ ਰਿਹਾ ਹਾਂ, ਬੇਸ਼ੱਕ ਮੇਰੀ ਚਾਲ ਵੱਡੀ ਜ਼ਬਰਦਸਤ ਹੈ।
46أَمْ تَسْأَلُهُمْ أَجْرًا فَهُم مِّن مَّغْرَمٍ مُّثْقَلُونَ
46਼ (ਹੇ ਨਬੀ!) ਕੀ ਤੁਸੀਂ ਉਹਨਾਂ ਤੋਂ ਬਦਲਾ ਭਾਲਦੇ ਹੋ ਕਿ ਇਹ ਉਸ ਤਾਵਾਨ (ਚੱਟੀ) ਦੇ ਭਾਰ ਹੇਠ ਦਬੇ ਜਾ ਰਹੇ ਹਨ ?
47أَمْ عِندَهُمُ الْغَيْبُ فَهُمْ يَكْتُبُونَ
47਼ ਕੀ ਇਹਨਾਂ ਕੋਲ ਪਰੋਖ ਦਾ ਗਿਆਨ ਹੈ, ਜਿਸ ਤੋਂ ਇਹ ਲਿਖ ਲਿਆਉਂਦੇ ਹਨ।
48فَاصْبِرْ لِحُكْمِ رَبِّكَ وَلَا تَكُن كَصَاحِبِ الْحُوتِ إِذْ نَادَىٰ وَهُوَ مَكْظُومٌ
48਼ ਸੋ ਤੁਸੀਂ ਆਪਣੇ ਰੱਬ ਦਾ ਹੁਕਮ ਆਉਣ ਤਕ ਧੀਰਜ ਤੋਂ ਕੰਮ ਲਵੋ ਅਤੇ ਮੱਛੀ ਵਾਲੇ (ਯੂਨੁਸ ਅ:) ਵਾਂਗ ਨਾ ਹੋ ਜਾਣਾ ਕਿ ਜਦੋਂ ਉਸ ਨੇ (ਅੱਲਾਹ ਨੂੰ) ਸੱਦਿਆ ਸੀ ਉਸ ਸਮੇਂ ਉਹ ਗ਼ਮ ਨਾਲ ਭਰਪੂਰ ਸੀ।
ਅਲ-ਕਲਮਕੁਰਾਨ ਸੂਚੀ
52ਆਇਤ
MeccanRevelation
46ਆਇਤ

ਅਨੁਵਾਦ — ਅਲ-ਕਲਮ 46

ਸੂਰਾ ਅਲ-ਕਲਮ ਆਇਤ 46 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 46਼ (ਹੇ ਨਬੀ!) ਕੀ ਤੁਸੀਂ ਉਹਨਾਂ ਤੋਂ ਬਦਲਾ ਭਾਲਦੇ ਹੋ…

ਸੂਰਾ ਆਇਤ 46/52 — ਸੂਰਾ ਅਲ-ਕਲਮ القلم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਲਮ ਸੁਣੋ, ਸੂਰਾ ਅਲ-ਕਲਮ ਅਨੁਵਾਦ, ਸੂਰਾ ਅਲ-ਕਲਮ mp3, ਸੂਰਾ ਅਲ-ਕਲਮ pdf. ਆਇਤ 44–48. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers