ਅਲ-ਕਲਮ · 47/52
ਅਨੁਵਾਦ ਉਚਾਰਨ — ਸੂਰਾ ਅਲ-ਕਲਮ
أَمْ عِندَهُمُ الْغَيْبُ فَهُمْ يَكْتُبُونَ ۝٤٧
Am `indahumul ghaibu fahum yaktuboon
📖 ਪੰਜਾਬੀ ਵਿੱਚ
47਼ ਕੀ ਇਹਨਾਂ ਕੋਲ ਪਰੋਖ ਦਾ ਗਿਆਨ ਹੈ, ਜਿਸ ਤੋਂ ਇਹ ਲਿਖ ਲਿਆਉਂਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 45-49 — ਸੂਰਾ ਅਲ-ਕਲਮ

45وَأُمْلِي لَهُمْ ۚ إِنَّ كَيْدِي مَتِينٌ
45਼ ਮੈਂ ਇਹਨਾਂ ਨੂੰ ਢਿੱਲ ਦੇ ਰਿਹਾ ਹਾਂ, ਬੇਸ਼ੱਕ ਮੇਰੀ ਚਾਲ ਵੱਡੀ ਜ਼ਬਰਦਸਤ ਹੈ।
46أَمْ تَسْأَلُهُمْ أَجْرًا فَهُم مِّن مَّغْرَمٍ مُّثْقَلُونَ
46਼ (ਹੇ ਨਬੀ!) ਕੀ ਤੁਸੀਂ ਉਹਨਾਂ ਤੋਂ ਬਦਲਾ ਭਾਲਦੇ ਹੋ ਕਿ ਇਹ ਉਸ ਤਾਵਾਨ (ਚੱਟੀ) ਦੇ ਭਾਰ ਹੇਠ ਦਬੇ ਜਾ ਰਹੇ ਹਨ ?
47أَمْ عِندَهُمُ الْغَيْبُ فَهُمْ يَكْتُبُونَ
47਼ ਕੀ ਇਹਨਾਂ ਕੋਲ ਪਰੋਖ ਦਾ ਗਿਆਨ ਹੈ, ਜਿਸ ਤੋਂ ਇਹ ਲਿਖ ਲਿਆਉਂਦੇ ਹਨ।
48فَاصْبِرْ لِحُكْمِ رَبِّكَ وَلَا تَكُن كَصَاحِبِ الْحُوتِ إِذْ نَادَىٰ وَهُوَ مَكْظُومٌ
48਼ ਸੋ ਤੁਸੀਂ ਆਪਣੇ ਰੱਬ ਦਾ ਹੁਕਮ ਆਉਣ ਤਕ ਧੀਰਜ ਤੋਂ ਕੰਮ ਲਵੋ ਅਤੇ ਮੱਛੀ ਵਾਲੇ (ਯੂਨੁਸ ਅ:) ਵਾਂਗ ਨਾ ਹੋ ਜਾਣਾ ਕਿ ਜਦੋਂ ਉਸ ਨੇ (ਅੱਲਾਹ ਨੂੰ) ਸੱਦਿਆ ਸੀ ਉਸ ਸਮੇਂ ਉਹ ਗ਼ਮ ਨਾਲ ਭਰਪੂਰ ਸੀ।
49لَّوْلَا أَن تَدَارَكَهُ نِعْمَةٌ مِّن رَّبِّهِ لَنُبِذَ بِالْعَرَاءِ وَهُوَ مَذْمُومٌ
49਼ ਜੇਕਰ ਉਸ ਦੇ ਰੱਬ ਦੀ ਮਿਹਰ ਉਸ ਨੂੰ ਨਾ ਜੁੜਦੀ ਤਾਂ ਉਹ ਇਕ ਰੜੇ ਮੈਦਾਨ ਵਿਚ ਸੁੱਟ ਦਿੱਤਾ ਜਾਂਦਾ ਜਦ ਕਿ ਉਹ ਹੀਣਾ ਤੇ ਰੁਸਵਾ ਵੀ ਹੁੰਦਾ।
ਅਲ-ਕਲਮਕੁਰਾਨ ਸੂਚੀ
52ਆਇਤ
MeccanRevelation
47ਆਇਤ

ਅਨੁਵਾਦ — ਅਲ-ਕਲਮ 47

ਸੂਰਾ ਅਲ-ਕਲਮ ਆਇਤ 47 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 47਼ ਕੀ ਇਹਨਾਂ ਕੋਲ ਪਰੋਖ ਦਾ ਗਿਆਨ ਹੈ, ਜਿਸ ਤੋਂ…

ਸੂਰਾ ਆਇਤ 47/52 — ਸੂਰਾ ਅਲ-ਕਲਮ القلم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਲਮ ਸੁਣੋ, ਸੂਰਾ ਅਲ-ਕਲਮ ਅਨੁਵਾਦ, ਸੂਰਾ ਅਲ-ਕਲਮ mp3, ਸੂਰਾ ਅਲ-ਕਲਮ pdf. ਆਇਤ 45–49. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers