ਅਲ-ਕਲਮ · 48/52
ਅਨੁਵਾਦ ਉਚਾਰਨ — ਸੂਰਾ ਅਲ-ਕਲਮ
فَاصْبِرْ لِحُكْمِ رَبِّكَ وَلَا تَكُن كَصَاحِبِ الْحُوتِ إِذْ نَادَىٰ وَهُوَ مَكْظُومٌ ۝٤٨
Fasbir lihkmi rabbika wa laa takun kasaahibil boot; iz naadaa wa huwa makzoom
📖 ਪੰਜਾਬੀ ਵਿੱਚ
48਼ ਸੋ ਤੁਸੀਂ ਆਪਣੇ ਰੱਬ ਦਾ ਹੁਕਮ ਆਉਣ ਤਕ ਧੀਰਜ ਤੋਂ ਕੰਮ ਲਵੋ ਅਤੇ ਮੱਛੀ ਵਾਲੇ (ਯੂਨੁਸ ਅ:) ਵਾਂਗ ਨਾ ਹੋ ਜਾਣਾ ਕਿ ਜਦੋਂ ਉਸ ਨੇ (ਅੱਲਾਹ ਨੂੰ) ਸੱਦਿਆ ਸੀ ਉਸ ਸਮੇਂ ਉਹ ਗ਼ਮ ਨਾਲ ਭਰਪੂਰ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 46-50 — ਸੂਰਾ ਅਲ-ਕਲਮ

46أَمْ تَسْأَلُهُمْ أَجْرًا فَهُم مِّن مَّغْرَمٍ مُّثْقَلُونَ
46਼ (ਹੇ ਨਬੀ!) ਕੀ ਤੁਸੀਂ ਉਹਨਾਂ ਤੋਂ ਬਦਲਾ ਭਾਲਦੇ ਹੋ ਕਿ ਇਹ ਉਸ ਤਾਵਾਨ (ਚੱਟੀ) ਦੇ ਭਾਰ ਹੇਠ ਦਬੇ ਜਾ ਰਹੇ ਹਨ ?
47أَمْ عِندَهُمُ الْغَيْبُ فَهُمْ يَكْتُبُونَ
47਼ ਕੀ ਇਹਨਾਂ ਕੋਲ ਪਰੋਖ ਦਾ ਗਿਆਨ ਹੈ, ਜਿਸ ਤੋਂ ਇਹ ਲਿਖ ਲਿਆਉਂਦੇ ਹਨ।
48فَاصْبِرْ لِحُكْمِ رَبِّكَ وَلَا تَكُن كَصَاحِبِ الْحُوتِ إِذْ نَادَىٰ وَهُوَ مَكْظُومٌ
48਼ ਸੋ ਤੁਸੀਂ ਆਪਣੇ ਰੱਬ ਦਾ ਹੁਕਮ ਆਉਣ ਤਕ ਧੀਰਜ ਤੋਂ ਕੰਮ ਲਵੋ ਅਤੇ ਮੱਛੀ ਵਾਲੇ (ਯੂਨੁਸ ਅ:) ਵਾਂਗ ਨਾ ਹੋ ਜਾਣਾ ਕਿ ਜਦੋਂ ਉਸ ਨੇ (ਅੱਲਾਹ ਨੂੰ) ਸੱਦਿਆ ਸੀ ਉਸ ਸਮੇਂ ਉਹ ਗ਼ਮ ਨਾਲ ਭਰਪੂਰ ਸੀ।
49لَّوْلَا أَن تَدَارَكَهُ نِعْمَةٌ مِّن رَّبِّهِ لَنُبِذَ بِالْعَرَاءِ وَهُوَ مَذْمُومٌ
49਼ ਜੇਕਰ ਉਸ ਦੇ ਰੱਬ ਦੀ ਮਿਹਰ ਉਸ ਨੂੰ ਨਾ ਜੁੜਦੀ ਤਾਂ ਉਹ ਇਕ ਰੜੇ ਮੈਦਾਨ ਵਿਚ ਸੁੱਟ ਦਿੱਤਾ ਜਾਂਦਾ ਜਦ ਕਿ ਉਹ ਹੀਣਾ ਤੇ ਰੁਸਵਾ ਵੀ ਹੁੰਦਾ।
50فَاجْتَبَاهُ رَبُّهُ فَجَعَلَهُ مِنَ الصَّالِحِينَ
50਼ ਅੰਤ ਉਸ ਦੇ ਰੱਬ ਨੇ ਉਸ ਨੂੰ ਆਪਣੀਆਂ ਮਿਹਰਾਂ ਨਾਲ ਨਿਵਾਜ਼ਿਆ, ਅਤੇ ਉਸ ਨੂੰ ਭਲੇ ਪੁਰਖਾਂ ਵਿਚ ਰਲਾ ਲਿਆ।
ਅਲ-ਕਲਮਕੁਰਾਨ ਸੂਚੀ
52ਆਇਤ
MeccanRevelation
48ਆਇਤ

ਅਨੁਵਾਦ — ਅਲ-ਕਲਮ 48

ਸੂਰਾ ਅਲ-ਕਲਮ ਆਇਤ 48 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 48਼ ਸੋ ਤੁਸੀਂ ਆਪਣੇ ਰੱਬ ਦਾ ਹੁਕਮ ਆਉਣ ਤਕ ਧੀਰਜ…

ਸੂਰਾ ਆਇਤ 48/52 — ਸੂਰਾ ਅਲ-ਕਲਮ القلم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਲਮ ਸੁਣੋ, ਸੂਰਾ ਅਲ-ਕਲਮ ਅਨੁਵਾਦ, ਸੂਰਾ ਅਲ-ਕਲਮ mp3, ਸੂਰਾ ਅਲ-ਕਲਮ pdf. ਆਇਤ 46–50. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers