ਅਲ-ਕਲਮ · 49/52
ਅਨੁਵਾਦ ਉਚਾਰਨ — ਸੂਰਾ ਅਲ-ਕਲਮ
لَّوْلَا أَن تَدَارَكَهُ نِعْمَةٌ مِّن رَّبِّهِ لَنُبِذَ بِالْعَرَاءِ وَهُوَ مَذْمُومٌ ۝٤٩
Law laaa an tadaara kahoo ni`matum mir rabbihee lanubiza bil`araaa`i wa huwa mazmoom
📖 ਪੰਜਾਬੀ ਵਿੱਚ
49਼ ਜੇਕਰ ਉਸ ਦੇ ਰੱਬ ਦੀ ਮਿਹਰ ਉਸ ਨੂੰ ਨਾ ਜੁੜਦੀ ਤਾਂ ਉਹ ਇਕ ਰੜੇ ਮੈਦਾਨ ਵਿਚ ਸੁੱਟ ਦਿੱਤਾ ਜਾਂਦਾ ਜਦ ਕਿ ਉਹ ਹੀਣਾ ਤੇ ਰੁਸਵਾ ਵੀ ਹੁੰਦਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 47-51 — ਸੂਰਾ ਅਲ-ਕਲਮ

47أَمْ عِندَهُمُ الْغَيْبُ فَهُمْ يَكْتُبُونَ
47਼ ਕੀ ਇਹਨਾਂ ਕੋਲ ਪਰੋਖ ਦਾ ਗਿਆਨ ਹੈ, ਜਿਸ ਤੋਂ ਇਹ ਲਿਖ ਲਿਆਉਂਦੇ ਹਨ।
48فَاصْبِرْ لِحُكْمِ رَبِّكَ وَلَا تَكُن كَصَاحِبِ الْحُوتِ إِذْ نَادَىٰ وَهُوَ مَكْظُومٌ
48਼ ਸੋ ਤੁਸੀਂ ਆਪਣੇ ਰੱਬ ਦਾ ਹੁਕਮ ਆਉਣ ਤਕ ਧੀਰਜ ਤੋਂ ਕੰਮ ਲਵੋ ਅਤੇ ਮੱਛੀ ਵਾਲੇ (ਯੂਨੁਸ ਅ:) ਵਾਂਗ ਨਾ ਹੋ ਜਾਣਾ ਕਿ ਜਦੋਂ ਉਸ ਨੇ (ਅੱਲਾਹ ਨੂੰ) ਸੱਦਿਆ ਸੀ ਉਸ ਸਮੇਂ ਉਹ ਗ਼ਮ ਨਾਲ ਭਰਪੂਰ ਸੀ।
49لَّوْلَا أَن تَدَارَكَهُ نِعْمَةٌ مِّن رَّبِّهِ لَنُبِذَ بِالْعَرَاءِ وَهُوَ مَذْمُومٌ
49਼ ਜੇਕਰ ਉਸ ਦੇ ਰੱਬ ਦੀ ਮਿਹਰ ਉਸ ਨੂੰ ਨਾ ਜੁੜਦੀ ਤਾਂ ਉਹ ਇਕ ਰੜੇ ਮੈਦਾਨ ਵਿਚ ਸੁੱਟ ਦਿੱਤਾ ਜਾਂਦਾ ਜਦ ਕਿ ਉਹ ਹੀਣਾ ਤੇ ਰੁਸਵਾ ਵੀ ਹੁੰਦਾ।
50فَاجْتَبَاهُ رَبُّهُ فَجَعَلَهُ مِنَ الصَّالِحِينَ
50਼ ਅੰਤ ਉਸ ਦੇ ਰੱਬ ਨੇ ਉਸ ਨੂੰ ਆਪਣੀਆਂ ਮਿਹਰਾਂ ਨਾਲ ਨਿਵਾਜ਼ਿਆ, ਅਤੇ ਉਸ ਨੂੰ ਭਲੇ ਪੁਰਖਾਂ ਵਿਚ ਰਲਾ ਲਿਆ।
51وَإِن يَكَادُ الَّذِينَ كَفَرُوا لَيُزْلِقُونَكَ بِأَبْصَارِهِمْ لَمَّا سَمِعُوا الذِّكْرَ وَيَقُولُونَ إِنَّهُ لَمَجْنُونٌ
51਼ ਜਦੋਂ ਇਹ (ਇਨਕਾਰੀ) ਉਸ ਜ਼ਿਕਰ (ਭਾਵ .ਕੁਰਆਨ) ਸੁਣਦੇ ਹਨ ਤਾਂ ਤੁਹਾਨੂੰ ਆਪਣੀਆਂ (ਭੈੜੀਆਂ) ਨਜ਼ਰਾਂ ਨਾਲ ਇੰਜ ਤੱਕਦੇ ਹਨ ਜਿਵੇਂ ਉਹ ਤੁਹਾਡੇ ਪੈਰ (ਸਿੱਧੀ ਰਾਹ ਤੋਂ) ਉਖਾੜ ਦੇਣਗੇ ਅਤੇ ਆਖਦੇ ਹਨ ਕਿ ਬੇਸ਼ੱਕ ਉਹ (ਮੁਹੰਮਦ) ਤਾਂ ਸੁਦਾਈ ਹੈ।
ਅਲ-ਕਲਮਕੁਰਾਨ ਸੂਚੀ
52ਆਇਤ
MeccanRevelation
49ਆਇਤ

ਅਨੁਵਾਦ — ਅਲ-ਕਲਮ 49

ਸੂਰਾ ਅਲ-ਕਲਮ ਆਇਤ 49 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 49਼ ਜੇਕਰ ਉਸ ਦੇ ਰੱਬ ਦੀ ਮਿਹਰ ਉਸ ਨੂੰ ਨਾ…

ਸੂਰਾ ਆਇਤ 49/52 — ਸੂਰਾ ਅਲ-ਕਲਮ القلم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਲਮ ਸੁਣੋ, ਸੂਰਾ ਅਲ-ਕਲਮ ਅਨੁਵਾਦ, ਸੂਰਾ ਅਲ-ਕਲਮ mp3, ਸੂਰਾ ਅਲ-ਕਲਮ pdf. ਆਇਤ 47–51. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers