ਅਲ-ਕਲਮ · 5/52
ਅਨੁਵਾਦ ਉਚਾਰਨ — ਸੂਰਾ ਅਲ-ਕਲਮ
فَسَتُبْصِرُ وَيُبْصِرُونَ ۝٥
Fasatubsiru wa yubsiroon
📖 ਪੰਜਾਬੀ ਵਿੱਚ
5਼ ਛੇਤੀ ਹੀ ਤੁਸੀਂ ਵੀ ਵੇਖ ਲਵੋਗੇ ਤੇ ਉਹ (ਕਾਫ਼ਿਰ) ਵੀ ਵੇਖ ਲੈਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 3-7 — ਸੂਰਾ ਅਲ-ਕਲਮ

3وَإِنَّ لَكَ لَأَجْرًا غَيْرَ مَمْنُونٍ
3਼ ਬੇਸ਼ੱਕ ਤੁਹਾਡੇ ਲਈ (ਰੱਬ ਵੱਲੋਂ) ਬਹੁਤ ਵੱਡਾ ਬਦਲਾ ਹੈ।
4وَإِنَّكَ لَعَلَىٰ خُلُقٍ عَظِيمٍ
4਼ ਬੇਸ਼ੱਕ ਤੁਸੀਂ ਸਦਾਚਾਰ ਦੇ ਵੱਡੇ ਉੱਚੇ ਦਰਜੇ ’ਤੇ ਹੋ।
5فَسَتُبْصِرُ وَيُبْصِرُونَ
5਼ ਛੇਤੀ ਹੀ ਤੁਸੀਂ ਵੀ ਵੇਖ ਲਵੋਗੇ ਤੇ ਉਹ (ਕਾਫ਼ਿਰ) ਵੀ ਵੇਖ ਲੈਣਗੇ।
6بِأَييِّكُمُ الْمَفْتُونُ
6਼ ਕਿ ਤੁਹਾਡੇ ਵਿੱਚੋਂ ਸੁਦਾਈ ਕੌਣ ਹੈ।
7إِنَّ رَبَّكَ هُوَ أَعْلَمُ بِمَن ضَلَّ عَن سَبِيلِهِ وَهُوَ أَعْلَمُ بِالْمُهْتَدِينَ
7਼ ਬੇਸ਼ੱਕ ਤੁਹਾਡਾ ਰੱਬ ਇਸ ਗੱਲ ਨੂੰ ਭਲੀ-ਭਾਂਤ ਜਾਣਦਾਹੈ ਕਿ ਕੌਣ ਉਸ ਦੀ ਰਾਹ ਤੋਂ ਭਟਕਿਆ ਹੋਇਆ ਹੈ ਅਤੇ ਕੌਣ ਸਿੱਧੇ ਰਾਹ ’ਤੇ ਹੈ।
ਅਲ-ਕਲਮਕੁਰਾਨ ਸੂਚੀ
52ਆਇਤ
MeccanRevelation
5ਆਇਤ

ਅਨੁਵਾਦ — ਅਲ-ਕਲਮ 5

ਸੂਰਾ ਅਲ-ਕਲਮ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ ਛੇਤੀ ਹੀ ਤੁਸੀਂ ਵੀ ਵੇਖ ਲਵੋਗੇ ਤੇ ਉਹ (ਕਾਫ਼ਿਰ)…

ਸੂਰਾ ਆਇਤ 5/52 — ਸੂਰਾ ਅਲ-ਕਲਮ القلم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਲਮ ਸੁਣੋ, ਸੂਰਾ ਅਲ-ਕਲਮ ਅਨੁਵਾਦ, ਸੂਰਾ ਅਲ-ਕਲਮ mp3, ਸੂਰਾ ਅਲ-ਕਲਮ pdf. ਆਇਤ 3–7. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers