ਅਲ-ਕਲਮ · 51/52
ਅਨੁਵਾਦ ਉਚਾਰਨ — ਅਲ-ਕਲਮ
وَإِن يَكَادُ الَّذِينَ كَفَرُوا لَيُزْلِقُونَكَ بِأَبْصَارِهِمْ لَمَّا سَمِعُوا الذِّكْرَ وَيَقُولُونَ إِنَّهُ لَمَجْنُونٌ ۝٥١
Wa iny-yakaadul lazeena kafaroo la-yuzliqoonaka biabsaarihim lammaa saml`uz-Zikra wa yaqooloona innahoo lamajnoon
📖 ਪੰਜਾਬੀ ਵਿੱਚ
51਼ ਜਦੋਂ ਇਹ (ਇਨਕਾਰੀ) ਉਸ ਜ਼ਿਕਰ (ਭਾਵ .ਕੁਰਆਨ) ਸੁਣਦੇ ਹਨ ਤਾਂ ਤੁਹਾਨੂੰ ਆਪਣੀਆਂ (ਭੈੜੀਆਂ) ਨਜ਼ਰਾਂ ਨਾਲ ਇੰਜ ਤੱਕਦੇ ਹਨ ਜਿਵੇਂ ਉਹ ਤੁਹਾਡੇ ਪੈਰ (ਸਿੱਧੀ ਰਾਹ ਤੋਂ) ਉਖਾੜ ਦੇਣਗੇ ਅਤੇ ਆਖਦੇ ਹਨ ਕਿ ਬੇਸ਼ੱਕ ਉਹ (ਮੁਹੰਮਦ) ਤਾਂ ਸੁਦਾਈ ਹੈ।

🎧 ਸੁਣੋ


📜 ਆਇਤ 49-52 — ਅਲ-ਕਲਮ

49لَّوْلَا أَن تَدَارَكَهُ نِعْمَةٌ مِّن رَّبِّهِ لَنُبِذَ بِالْعَرَاءِ وَهُوَ مَذْمُومٌ
49਼ ਜੇਕਰ ਉਸ ਦੇ ਰੱਬ ਦੀ ਮਿਹਰ ਉਸ ਨੂੰ ਨਾ ਜੁੜਦੀ ਤਾਂ ਉਹ ਇਕ ਰੜੇ ਮੈਦਾਨ ਵਿਚ ਸੁੱਟ ਦਿੱਤਾ ਜਾਂਦਾ ਜਦ ਕਿ ਉਹ ਹੀਣਾ ਤੇ ਰੁਸਵਾ ਵੀ ਹੁੰਦਾ।
50فَاجْتَبَاهُ رَبُّهُ فَجَعَلَهُ مِنَ الصَّالِحِينَ
50਼ ਅੰਤ ਉਸ ਦੇ ਰੱਬ ਨੇ ਉਸ ਨੂੰ ਆਪਣੀਆਂ ਮਿਹਰਾਂ ਨਾਲ ਨਿਵਾਜ਼ਿਆ, ਅਤੇ ਉਸ ਨੂੰ ਭਲੇ ਪੁਰਖਾਂ ਵਿਚ ਰਲਾ ਲਿਆ।
51وَإِن يَكَادُ الَّذِينَ كَفَرُوا لَيُزْلِقُونَكَ بِأَبْصَارِهِمْ لَمَّا سَمِعُوا الذِّكْرَ وَيَقُولُونَ إِنَّهُ لَمَجْنُونٌ
51਼ ਜਦੋਂ ਇਹ (ਇਨਕਾਰੀ) ਉਸ ਜ਼ਿਕਰ (ਭਾਵ .ਕੁਰਆਨ) ਸੁਣਦੇ ਹਨ ਤਾਂ ਤੁਹਾਨੂੰ ਆਪਣੀਆਂ (ਭੈੜੀਆਂ) ਨਜ਼ਰਾਂ ਨਾਲ ਇੰਜ ਤੱਕਦੇ ਹਨ ਜਿਵੇਂ ਉਹ ਤੁਹਾਡੇ ਪੈਰ (ਸਿੱਧੀ ਰਾਹ ਤੋਂ) ਉਖਾੜ ਦੇਣਗੇ ਅਤੇ ਆਖਦੇ ਹਨ ਕਿ ਬੇਸ਼ੱਕ ਉਹ (ਮੁਹੰਮਦ) ਤਾਂ ਸੁਦਾਈ ਹੈ।
52وَمَا هُوَ إِلَّا ذِكْرٌ لِّلْعَالَمِينَ
52਼ ਜਦ ਕਿ ਇਹ (.ਕੁਰਆਨ) ਤਾਂ ਸਾਰੇ ਜਹਾਨਾਂ ਲਈ ਇਕ ਨਸੀਹਤ ਹੈ।
ਅਲ-ਕਲਮਕੁਰਾਨ ਸੂਚੀ
52ਆਇਤ
MeccanRevelation
51ਆਇਤ

ਅਨੁਵਾਦ — ਅਲ-ਕਲਮ 51

ਸੂਰਾ ਅਲ-ਕਲਮ ਆਇਤ 51 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 51਼ ਜਦੋਂ ਇਹ (ਇਨਕਾਰੀ) ਉਸ ਜ਼ਿਕਰ (ਭਾਵ .ਕੁਰਆਨ) ਸੁਣਦੇ ਹਨ…

ਸੂਰਾ ਆਇਤ 51/52 — ਅਲ-ਕਲਮ القلم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਲਮ ਸੁਣੋ, ਅਲ-ਕਲਮ ਅਨੁਵਾਦ, ਅਲ-ਕਲਮ mp3, ਅਲ-ਕਲਮ pdf. ਆਇਤ 49–52. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers