ਅਲ-ਕਲਮ · 52/52
ਅਨੁਵਾਦ ਉਚਾਰਨ — ਸੂਰਾ ਅਲ-ਕਲਮ
وَمَا هُوَ إِلَّا ذِكْرٌ لِّلْعَالَمِينَ ۝٥٢
Wa maa huwa illaa zikrul lil`aalameen
📖 ਪੰਜਾਬੀ ਵਿੱਚ
52਼ ਜਦ ਕਿ ਇਹ (.ਕੁਰਆਨ) ਤਾਂ ਸਾਰੇ ਜਹਾਨਾਂ ਲਈ ਇਕ ਨਸੀਹਤ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 50-52 — ਸੂਰਾ ਅਲ-ਕਲਮ

50فَاجْتَبَاهُ رَبُّهُ فَجَعَلَهُ مِنَ الصَّالِحِينَ
50਼ ਅੰਤ ਉਸ ਦੇ ਰੱਬ ਨੇ ਉਸ ਨੂੰ ਆਪਣੀਆਂ ਮਿਹਰਾਂ ਨਾਲ ਨਿਵਾਜ਼ਿਆ, ਅਤੇ ਉਸ ਨੂੰ ਭਲੇ ਪੁਰਖਾਂ ਵਿਚ ਰਲਾ ਲਿਆ।
51وَإِن يَكَادُ الَّذِينَ كَفَرُوا لَيُزْلِقُونَكَ بِأَبْصَارِهِمْ لَمَّا سَمِعُوا الذِّكْرَ وَيَقُولُونَ إِنَّهُ لَمَجْنُونٌ
51਼ ਜਦੋਂ ਇਹ (ਇਨਕਾਰੀ) ਉਸ ਜ਼ਿਕਰ (ਭਾਵ .ਕੁਰਆਨ) ਸੁਣਦੇ ਹਨ ਤਾਂ ਤੁਹਾਨੂੰ ਆਪਣੀਆਂ (ਭੈੜੀਆਂ) ਨਜ਼ਰਾਂ ਨਾਲ ਇੰਜ ਤੱਕਦੇ ਹਨ ਜਿਵੇਂ ਉਹ ਤੁਹਾਡੇ ਪੈਰ (ਸਿੱਧੀ ਰਾਹ ਤੋਂ) ਉਖਾੜ ਦੇਣਗੇ ਅਤੇ ਆਖਦੇ ਹਨ ਕਿ ਬੇਸ਼ੱਕ ਉਹ (ਮੁਹੰਮਦ) ਤਾਂ ਸੁਦਾਈ ਹੈ।
52وَمَا هُوَ إِلَّا ذِكْرٌ لِّلْعَالَمِينَ
52਼ ਜਦ ਕਿ ਇਹ (.ਕੁਰਆਨ) ਤਾਂ ਸਾਰੇ ਜਹਾਨਾਂ ਲਈ ਇਕ ਨਸੀਹਤ ਹੈ।
ਅਲ-ਕਲਮਕੁਰਾਨ ਸੂਚੀ
52ਆਇਤ
MeccanRevelation
52ਆਇਤ

ਅਨੁਵਾਦ — ਅਲ-ਕਲਮ 52

ਸੂਰਾ ਅਲ-ਕਲਮ ਆਇਤ 52 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 52਼ ਜਦ ਕਿ ਇਹ (.ਕੁਰਆਨ) ਤਾਂ ਸਾਰੇ ਜਹਾਨਾਂ ਲਈ ਇਕ…

ਸੂਰਾ ਆਇਤ 52/52 — ਸੂਰਾ ਅਲ-ਕਲਮ القلم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਲਮ ਸੁਣੋ, ਸੂਰਾ ਅਲ-ਕਲਮ ਅਨੁਵਾਦ, ਸੂਰਾ ਅਲ-ਕਲਮ mp3, ਸੂਰਾ ਅਲ-ਕਲਮ pdf. ਆਇਤ 50–52. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers