ਅਲ-ਕਲਮ · 6/52
ਅਨੁਵਾਦ ਉਚਾਰਨ — ਸੂਰਾ ਅਲ-ਕਲਮ
بِأَييِّكُمُ الْمَفْتُونُ ۝٦
Bi ayyikumul maftoon
📖 ਪੰਜਾਬੀ ਵਿੱਚ
6਼ ਕਿ ਤੁਹਾਡੇ ਵਿੱਚੋਂ ਸੁਦਾਈ ਕੌਣ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਅਲ-ਕਲਮ

4وَإِنَّكَ لَعَلَىٰ خُلُقٍ عَظِيمٍ
4਼ ਬੇਸ਼ੱਕ ਤੁਸੀਂ ਸਦਾਚਾਰ ਦੇ ਵੱਡੇ ਉੱਚੇ ਦਰਜੇ ’ਤੇ ਹੋ।
5فَسَتُبْصِرُ وَيُبْصِرُونَ
5਼ ਛੇਤੀ ਹੀ ਤੁਸੀਂ ਵੀ ਵੇਖ ਲਵੋਗੇ ਤੇ ਉਹ (ਕਾਫ਼ਿਰ) ਵੀ ਵੇਖ ਲੈਣਗੇ।
6بِأَييِّكُمُ الْمَفْتُونُ
6਼ ਕਿ ਤੁਹਾਡੇ ਵਿੱਚੋਂ ਸੁਦਾਈ ਕੌਣ ਹੈ।
7إِنَّ رَبَّكَ هُوَ أَعْلَمُ بِمَن ضَلَّ عَن سَبِيلِهِ وَهُوَ أَعْلَمُ بِالْمُهْتَدِينَ
7਼ ਬੇਸ਼ੱਕ ਤੁਹਾਡਾ ਰੱਬ ਇਸ ਗੱਲ ਨੂੰ ਭਲੀ-ਭਾਂਤ ਜਾਣਦਾਹੈ ਕਿ ਕੌਣ ਉਸ ਦੀ ਰਾਹ ਤੋਂ ਭਟਕਿਆ ਹੋਇਆ ਹੈ ਅਤੇ ਕੌਣ ਸਿੱਧੇ ਰਾਹ ’ਤੇ ਹੈ।
8فَلَا تُطِعِ الْمُكَذِّبِينَ
8਼ ਸੋ (ਹੇ ਨਬੀ!) ਤੁਸੀਂ ਝੁਠਲਾਉਣ ਵਾਲਿਆਂ ਦੇ ਪਿੱਛੇ ਨਹੀਂ ਲੱਗਣਾ।
ਅਲ-ਕਲਮਕੁਰਾਨ ਸੂਚੀ
52ਆਇਤ
MeccanRevelation
6ਆਇਤ

ਅਨੁਵਾਦ — ਅਲ-ਕਲਮ 6

ਸੂਰਾ ਅਲ-ਕਲਮ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਕਿ ਤੁਹਾਡੇ ਵਿੱਚੋਂ ਸੁਦਾਈ ਕੌਣ ਹੈ।

ਸੂਰਾ ਆਇਤ 6/52 — ਸੂਰਾ ਅਲ-ਕਲਮ القلم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਲਮ ਸੁਣੋ, ਸੂਰਾ ਅਲ-ਕਲਮ ਅਨੁਵਾਦ, ਸੂਰਾ ਅਲ-ਕਲਮ mp3, ਸੂਰਾ ਅਲ-ਕਲਮ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers