ਅਲ-ਕਲਮ · 9/52
ਅਨੁਵਾਦ ਉਚਾਰਨ — ਸੂਰਾ ਅਲ-ਕਲਮ
وَدُّوا لَوْ تُدْهِنُ فَيُدْهِنُونَ ۝٩
Waddoo law tudhinu fa-yudhinoon
📖 ਪੰਜਾਬੀ ਵਿੱਚ
9਼ ਉਹ (ਕਾਫ਼ਿਰ) ਤਾਂ ਇਹ ਚਾਹੁੰਦੇ ਹਨ ਕਿ (ਕੁੱਝ) ਤੁਸੀਂ ਨਰਮੀ ਵਿਖਾਓ ਤਾਂ ਉਹ ਵੀ ਨਰਮ ਪੈ ਜਾਣ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 7-11 — ਸੂਰਾ ਅਲ-ਕਲਮ

7إِنَّ رَبَّكَ هُوَ أَعْلَمُ بِمَن ضَلَّ عَن سَبِيلِهِ وَهُوَ أَعْلَمُ بِالْمُهْتَدِينَ
7਼ ਬੇਸ਼ੱਕ ਤੁਹਾਡਾ ਰੱਬ ਇਸ ਗੱਲ ਨੂੰ ਭਲੀ-ਭਾਂਤ ਜਾਣਦਾਹੈ ਕਿ ਕੌਣ ਉਸ ਦੀ ਰਾਹ ਤੋਂ ਭਟਕਿਆ ਹੋਇਆ ਹੈ ਅਤੇ ਕੌਣ ਸਿੱਧੇ ਰਾਹ ’ਤੇ ਹੈ।
8فَلَا تُطِعِ الْمُكَذِّبِينَ
8਼ ਸੋ (ਹੇ ਨਬੀ!) ਤੁਸੀਂ ਝੁਠਲਾਉਣ ਵਾਲਿਆਂ ਦੇ ਪਿੱਛੇ ਨਹੀਂ ਲੱਗਣਾ।
9وَدُّوا لَوْ تُدْهِنُ فَيُدْهِنُونَ
9਼ ਉਹ (ਕਾਫ਼ਿਰ) ਤਾਂ ਇਹ ਚਾਹੁੰਦੇ ਹਨ ਕਿ (ਕੁੱਝ) ਤੁਸੀਂ ਨਰਮੀ ਵਿਖਾਓ ਤਾਂ ਉਹ ਵੀ ਨਰਮ ਪੈ ਜਾਣ।
10وَلَا تُطِعْ كُلَّ حَلَّافٍ مَّهِينٍ
10਼ ਤੁਸੀਂ ਬਹੁਤੀਆਂ ਸਹੁੰਆਂ ਖਾਣ ਵਾਲੇ ਜ਼ਲੀਲ ਵਿਅਕਤੀ ਦੀ ਗੱਲ ਉੱਕਾ ਹੀ ਨਾ ਮੰਨੋ।
11هَمَّازٍ مَّشَّاءٍ بِنَمِيمٍ
11਼ ਜਿਹੜਾ ਮਿਹਣੇ ਦੇਣ ਵਾਲਾ ਤੇ ਚੁਗ਼ਲਖ਼ੋਰ ਹੈ।
ਅਲ-ਕਲਮਕੁਰਾਨ ਸੂਚੀ
52ਆਇਤ
MeccanRevelation
9ਆਇਤ

ਅਨੁਵਾਦ — ਅਲ-ਕਲਮ 9

ਸੂਰਾ ਅਲ-ਕਲਮ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ ਉਹ (ਕਾਫ਼ਿਰ) ਤਾਂ ਇਹ ਚਾਹੁੰਦੇ ਹਨ ਕਿ (ਕੁੱਝ) ਤੁਸੀਂ…

ਸੂਰਾ ਆਇਤ 9/52 — ਸੂਰਾ ਅਲ-ਕਲਮ القلم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਲਮ ਸੁਣੋ, ਸੂਰਾ ਅਲ-ਕਲਮ ਅਨੁਵਾਦ, ਸੂਰਾ ਅਲ-ਕਲਮ mp3, ਸੂਰਾ ਅਲ-ਕਲਮ pdf. ਆਇਤ 7–11. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers