ਅਲ-ਹਾਕਾ · 10/52
ਅਨੁਵਾਦ ਉਚਾਰਨ — ਸੂਰਾ ਅਲ-ਹਾਕਾ
فَعَصَوْا رَسُولَ رَبِّهِمْ فَأَخَذَهُمْ أَخْذَةً رَّابِيَةً ۝١٠
Fa`ansaw Rasoola Rabbihim fa akhazahum akhzatar raabiyah
📖 ਪੰਜਾਬੀ ਵਿੱਚ
10਼ ਉਹਨਾਂ ਨੇ ਆਪਣੇ ਰੱਬ ਦੇ ਰਸੂਲ ਦੀ ਨਾ-ਫ਼ਰਮਾਨੀ ਕੀਤੀ ਤਾਂ ਉਹਨਾਂ ਦੇ ਰੱਬ ਨੇ ਉਹਨਾਂ ਨੂੰ ਕਰੜਾਈ ਨਾਲ ਫੜ ਲਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 8-12 — ਸੂਰਾ ਅਲ-ਹਾਕਾ

8فَهَلْ تَرَىٰ لَهُم مِّن بَاقِيَةٍ
8਼ ਕੀ ਤੁਸੀਂ ਉਹਨਾਂ ਕੌਮਾਂ ਦਾ ਕੁੱਝ ਵੀ ਬਾਕੀ ਬਚਿਆ ਹੋਇਆ ਵੇਖਦੇ ਹੋ?
9وَجَاءَ فِرْعَوْنُ وَمَن قَبْلَهُ وَالْمُؤْتَفِكَاتُ بِالْخَاطِئَةِ
9਼ ਅਤੇ ਫ਼ਿਰਔਨ ਜਿਹੜਾ ਇਹਨਾਂ ਤੋਂ ਪਹਿਲਾਂ ਸੀ ਅਤੇ ਉੱਪਰ ਥੱਲੇ ਕੀਤੀਆਂ ਗਈਆਂ ਬਸਤੀਆਂ ਵਾਲੇ ਵੀ ਪਾਪ ਕਰਦੇ ਸਨ।
10فَعَصَوْا رَسُولَ رَبِّهِمْ فَأَخَذَهُمْ أَخْذَةً رَّابِيَةً
10਼ ਉਹਨਾਂ ਨੇ ਆਪਣੇ ਰੱਬ ਦੇ ਰਸੂਲ ਦੀ ਨਾ-ਫ਼ਰਮਾਨੀ ਕੀਤੀ ਤਾਂ ਉਹਨਾਂ ਦੇ ਰੱਬ ਨੇ ਉਹਨਾਂ ਨੂੰ ਕਰੜਾਈ ਨਾਲ ਫੜ ਲਿਆ।
11إِنَّا لَمَّا طَغَى الْمَاءُ حَمَلْنَاكُمْ فِي الْجَارِيَةِ
11਼ ਬੇਸ਼ੱਕ ਜਦੋਂ ਪਾਣੀ ਦਾ ਹੜ੍ਹ ਆਇਆ ਤਾਂ ਅਸੀਂ ਤੁਹਾਨੂੰ (ਨੂਹ ਤੇ ਉਸ ਦੇ ਸਾਥੀਆਂ ਨੂੰ) ਚਲਦੀ ਬੇੜੀ ਵਿਚ ਸਵਾਰ ਕਰ ਦਿੱਤਾ।
12لِنَجْعَلَهَا لَكُمْ تَذْكِرَةً وَتَعِيَهَا أُذُنٌ وَاعِيَةٌ
12਼ ਤਾਂ ਜੋ ਅਸੀਂ ਤੁਹਾਡੀ ਇਸ ਘਟਨਾ ਨੂੰ ਸਿੱਖਿਆਦਾਈ ਬਣਾ ਦੇਈਏ, ਤਾਂ ਜੋ ਚੇਤੇ ਰੱਖਣ ਵਾਲੇ ਕੰਨ ਇਸ ਨੂੰ ਯਾਦ ਰੱਖਣ।
ਅਲ-ਹਾਕਾਕੁਰਾਨ ਸੂਚੀ
52ਆਇਤ
MeccanRevelation
10ਆਇਤ

ਅਨੁਵਾਦ — ਅਲ-ਹਾਕਾ 10

ਸੂਰਾ ਅਲ-ਹਾਕਾ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ ਉਹਨਾਂ ਨੇ ਆਪਣੇ ਰੱਬ ਦੇ ਰਸੂਲ ਦੀ ਨਾ-ਫ਼ਰਮਾਨੀ ਕੀਤੀ…

ਸੂਰਾ ਆਇਤ 10/52 — ਸੂਰਾ ਅਲ-ਹਾਕਾ الحاقة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਾਕਾ ਸੁਣੋ, ਸੂਰਾ ਅਲ-ਹਾਕਾ ਅਨੁਵਾਦ, ਸੂਰਾ ਅਲ-ਹਾਕਾ mp3, ਸੂਰਾ ਅਲ-ਹਾਕਾ pdf. ਆਇਤ 8–12. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers